Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਵਲ ਸਰਜਨ ਬਰਨਾਲਾ ਡਾ. ਔਲਖ ਦੀ ਰਾਜ ਪੱਧਰੀ ਪੁਰਸਕਾਰ ਲਈ ਚੋਣ

Nirmal Pandori by Nirmal Pandori
12/01/2022
in ਤੇਕਨੋਲੋਜੀ, ਪੰਜਾਬ
Reading Time: 1 min read
A A
0
ਸਿਵਲ ਸਰਜਨ ਬਰਨਾਲਾ ਡਾ. ਔਲਖ ਦੀ ਰਾਜ ਪੱਧਰੀ ਪੁਰਸਕਾਰ ਲਈ ਚੋਣ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਅਪਾਹਜਾਂ ਦੀ ਭਲਾਈ ਦੇ ਖੇਤਰ ’ਚ ਵਧੀਆ ਸੇਵਾਵਾਂ ਬਦਲੇ ਮਿਲੇਗਾ ਪੁਰਸਕਾਰ

ਬਰਨਾਲਾ, 1 ਦਸੰਬਰ (ਨਿਰਮਲ ਸਿੰਘ ਪੰਡੋਰੀ) :

ਅਪਾਹਜਾਂ ਦੀ ਭਲਾਈ ਦੇ ਖੇਤਰ ਵਿੱਚ ਵਧੀਆ ਸੇਵਾਵਾਂ ਬਦਲੇ ਜ਼ਿਲਾ ਬਰਨਾਲਾ ਦੇ ਹਿੱਸੇ ਦੋ ਰਾਜ ਪੱਧਰੀ ਪੁਰਸਕਾਰ ਆਏ ਹਨ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲੇ ਲਈ ਮਾਣ ਵਾਲੀ ਗੱਲ ਹੈ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਦੀ ਚੋਣ ਰਾਜ ਪੱਧਰੀ ਪੁੁਰਸਕਾਰ ਲਈ ਕੀਤੀ ਗਈ ਹੈ। ਇਸ ਤੋਂ ਇਲਾਵਾ ਵਿਦਿਆਰਥੀ ਜਤਿਨ ਕੁਮਾਰ ਵਾਸੀ ਸੰਧੂ ਪੱਤੀ ਬਰਨਾਲਾ ਦੀ ਚੋਣ ਵੀ ਰਾਜ ਪੱਧਰੀ ਪੁਰਸਕਾਰ ਲਈ ਹੋਈ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਆਵਾਸਪ੍ਰੀਤ ਕੌਰ ਨੇ ਦੱਸਿਆ ਕਿ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਖੁਦ ਅੰਗਹੀਣ ਹੋਣ ਦੇ ਬਾਵਜੂਦ ਸਿਹਤ ਦੇ ਖੇਤਰ ਵਿੱਚ ਵੱਡੇ ਸੁਧਾਰਾਂ ਲਈ ਯਤਨਸ਼ੀਲ ਹਨ। ਉਨ੍ਹਾਂ ਦੀ ਅਗਵਾਈ ’ਚ ਯੂਡੀਆਈਡੀ ਬਣਾਉਣ ਲਈ ਸਿਵਲ ਹਸਪਤਾਲ ’ਚ ਹਰ ਹਫਤੇ ਕੈਂਪ ਲਾਏ ਜਾ ਰਹੇ ਹਨ, ਜਿਸ ਬਦੌਲਤ ਜ਼ਿਲਾ ਬਰਨਾਲਾ ਯੂਡੀਆਈਡੀ ’ਚ ਪਹਿਲੇ ਸਥਾਨ ’ਤੇ ਹੈ। ਉਨ੍ਹਾਂ ਵੱਲੋਂ ਅੰਗਹੀਣਾਂ ਦੀ ਭਲਾਈ ਲਈ ਹੋਰ ਵੀ ਕਈ ਵੱਡੇ ਕਦਮ ਪੁੱਟੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਪਾਹਜ ਵਿਦਿਆਰਥੀ ਜਤਿਨ ਕੁਮਾਰ ਪੁੱਤਰ ਰਵਿੰਦਰ ਕੁਮਾਰ ਵਾਸੀ ਸੰਧੂ ਪੱਤੀ ਬਰਨਾਲਾ ਦੀ ਵੀ ਚੋਣ ਰਾਜ ਪੱਧਰੀ ਪੁਰਸਕਾਰ ਲਈ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨਾਂ ਸਟੇਟ ਐਵਾਰਡਾਂ ਲਈ ਚੋਣ ਰਾਜ ਪੱਧਰੀ ਕਮੇਟੀ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ 3 ਦਸੰਬਰ ਨੂੰ ਮਲੋਟ ਵਿਖੇ ਅੰਗਹੀਣਾਂ ਨੂੰ ਸਨਮਾਨਿਤ ਕਰਨ ਲਈ ਰਾਜ ਪੱਧਰੀ ਸਮਾਗਮ ਕਰਾਇਆ ਜਾਵੇਗਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
Load More
Previous Post

ਏਡਜ਼ ਨੂੰ ਸਮਝੋ, ਏਡਜ਼ ਨੂੰ ਰੋਕੋ, ਵਾਅਦਾ ਨਿਭਾਓ : ਸਿਵਲ ਸਰਜਨ

Next Post

ਭਾਰਤ ਲਈ ਮੋਸਟ ਵਾਂਟੇਡ ਗੋਲਡੀ ਬਰਾੜ ਅਮਰੀਕਾ ਪੁਲਸ ਨੇ ਫੜਿਆ…!

Nirmal Pandori

Nirmal Pandori

Related Posts

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
Load More
Next Post

ਭਾਰਤ ਲਈ ਮੋਸਟ ਵਾਂਟੇਡ ਗੋਲਡੀ ਬਰਾੜ ਅਮਰੀਕਾ ਪੁਲਸ ਨੇ ਫੜਿਆ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend