Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਵੀਆਂ ਵੋਟਾਂ : ਐਸਡੀਐਮ ਨੇ ਕੀਤੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ

Nirmal Pandori by Nirmal Pandori
12/02/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਨਵੀਆਂ ਵੋਟਾਂ : ਐਸਡੀਐਮ ਨੇ ਕੀਤੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 02 ਦਸੰਬਰ (ਬਲਵਿੰਦਰ ਸ਼ਰਮਾ) :

ਚੋਣ ਕਮਿਸ਼ਨ ਦੀਆ ਹਦਾਇਤਾਂ ਦੀ ਪਾਲਣਾ ਵਿੱਚ ਚੋਣਕਾਰ ਰਜਿਸਟ੍ਰੇਸ਼ਨ ਅਫਸਰ-103-ਬਰਨਾਲਾ-ਕਮ-ਉਪ ਮੰਡਲ ਮੈਜਿਸਟਰੇਟ ਵਲੋਂ ਰਾਜਨੀਤਿਕ ਪਾਰਟੀਆਂ ਦੇ ਨਾਲ ਮੀਟਿੰਗ ਕੀਤੀ ਗਈ। ਜਿਸ ਦੋਰਾਨ ਕਲੇਮ ਅਤੇ ਇਤਰਾਜ਼ ਸੰਬੰਧਿਤ ਪਾਰਟੀਆਂ ਪਾਸ ਸਪੁੱਰਦ ਕੀਤੇ ਗਏ। ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਗਈ ਕਿ ਆਉਣ ਵਾਲੇ ਦਿਨਾਂ ਵਿੱਚ ਰਹਿ ਗਏ ਵਿਅਕਤੀਆਂ ਜਿੰਨਾਂ ਦੀਆਂ ਅਜੇ ਵੋਟਾਂ ਨਹੀਂ ਬਣੀਆਂ ਉਹਨਾਂ ਨੂੰ ਆਪਣੀਆਂ-ਆਪਣੀਆਂ ਵੋਟਾਂ ਬਣਵਾਉਣ ਅਤੇ ਜੇਕਰ ਕੋਈ ਵਿਅਕਤੀ ਆਪਣੀ ਵੋਟ ਵਿੱਚ ਨਾਮ ਦੀ ਕੋਈ ਦਰੁਸਤੀ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਦਰੁਸਤ ਕਰਵਾਉਣ ਲਈ ਫਾਰਮ ਨੰ: 08 ਭਰਕੇ ਦੇਣ ਲਈ ਜਾਗਰੂਕ ਕਰਨ। ਇਸ ਤੋਂ ਇਲਾਵਾ ਜੇਕਰ ਕਿਸੇ ਵਿਅਕਤੀ ਦੇ ਪਰਿਵਾਰਕ ਮੈਂਬਰ ਦੀ ਮੋਤ ਹੋ ਚੁੱਕੀ ਹੈ ਜਾਂ ਕਿਸੇ ਵਿਅਕਤੀ ਦੀ ਕੋਈ ਵੋਟ ਕਟਵਾਉਣਾ ਚਾਹੁੰਦਾ ਹੈ ਤਾਂ ਉਹ ਉਸ ਸਬੰਧੀ ਫਾਰਮ ਨੰ: 07 ਭਰਕੇ ਦੇ ਸਕਦਾ ਹੈ। ਵੋਟਾਂ ਦੀ ਸਪੈਸ਼ਲ ਸੁਧਾਈ ਸਬੰਧੀ ਮਿਤੀ 03 ਅਤੇ 04 ਦਸੰਬਰ ਨੂੰ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ ਜਿਸ ਵਿਚ ਸਮੂਹ ਬੀ.ਐਲ.ਓਜ਼ ਆਪਣੇ ਸਬੰਧਤ ਬੂਥ ਤੇ ਸਵੇਰੇ 09.00 ਵਜੇ ਤੋਂ ਦੁਪਿਹਰ 02.00 ਵਜੇ ਤੱਕ ਹਾਜ਼ਰ ਰਹਿਣਗੇ। ਇਸ ਸਬੰਧੀ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਆਮ ਜਨਤਾ ਨੂੰ ਜਾਣੂ ਕਰਵਾਉਣ ਲਈ ਅਪੀਲ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਜਸਵਿੰਦਰ ਸਿੰਘ ਬਲਾਕ ਇੰਚਾਰਜ, ਸ਼੍ਰੋਮਣੀ ਅਕਾਲੀ ਦਲ ਵੱਲੋਂ ਜਤਿੰਦਰ ਜਿੰਮੀ ਜੁਆਇੰਟ ਸਕੱਤਰ, ਬੀ.ਜੇ.ਪੀ ਵੱਲੋਂ ਗੁਰਮੀਤ ਬਾਵਾ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਨੈਸ਼ਨਲ ਆਪਣੀ ਪਾਰਟੀ ਵੱਲੋਂ ਜਗਰਾਜ ਸਿੰਘ ਜ਼ਿਲ੍ਹਾ ਪ੍ਰਧਾਨ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Previous Post

3 ਤੇ 4 ਦਸੰਬਰ ਨੂੰ ਲੱਗਣਗੇ ਵੋਟਰ ਸੂਚੀਆਂ ਦੀ ਸੁਧਾਈ ਲਈ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫ਼ਸਰ

Next Post

18 ਕੁਇੰਟਲ ਭੁੱਕੀ ਦੀ ਵੱਡੀ ਖੇਪ ਸਮੇਤ ਦੋ ਵਿਅਕਤੀ ਕਾਬੂ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
18 ਕੁਇੰਟਲ ਭੁੱਕੀ ਦੀ ਵੱਡੀ ਖੇਪ ਸਮੇਤ ਦੋ ਵਿਅਕਤੀ ਕਾਬੂ

18 ਕੁਇੰਟਲ ਭੁੱਕੀ ਦੀ ਵੱਡੀ ਖੇਪ ਸਮੇਤ ਦੋ ਵਿਅਕਤੀ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend