Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਕਹਾਣੀਕਾਰ ਪਰਵੇਜ ਸੰਧੂ ਦਾ ਸਨਮਾਨ

Nirmal Pandori by Nirmal Pandori
12/03/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਕਹਾਣੀਕਾਰ ਪਰਵੇਜ ਸੰਧੂ ਦਾ ਸਨਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਰਾਏਕੋਟ , 02 ਦਸੰਬਰ (ਗੁਰਭਿੰਦਰ ਗੁਰੀ) :

ਅਮਰੀਕਾ ਦੇ ਵਾਸਿੰਗਟਨ ਸੂਬੇ ’ਚ ਵੱਸਦੀ ਪੰਜਾਬੀ ਕਹਾਣੀਕਾਰ ਪਰਵੇਜ ਸੰਧੂ ਦੀ ਪੰਜਾਬ ਫੇਰੀ ’ਤੇ ਲੁਧਿਆਣਾ ਵਿਖੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਪੰਜਾਬੀ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ। ਪਰਵੇਜ ਸੰਧੂ ਨੇ ਇਸ ਮੌਕੇ ਆਪਣੀ ਕਹਾਣੀ ਸਿਰਜਣ ਪ੍ਰਕਿ੍ਰਆ ਬਾਰੇ ਦੱਸਦਿਆਂ ਕਿਹਾ ਕਿ ਆਪਣੇ ਦਾਦਾ ਜੀ ਦੀਆਂ ਸਿਰਜਣਾਤਮਕ ਬਿਰਤੀਆਂ ਕਾਰਨ ਉਹ ਬਚਪਨ ਵਿੱਚ ਹੀ ਚੰਗਾ ਸਾਹਿੱਤ ਅੰਗਰੇਜ਼ੀ, ਪੰਜਾਬੀ ਤੇ ਹਿੰਦੀ ਵਿੱਚ ਪੜਨ ਲੱਗ ਪਈ ਸੀ। ਚੌਥੀ-ਪੰਜਵੀਂ ਜਮਾਤ ਵਿੱਚ ਉਸ ਦਾਦਾ ਜੀ ਦੀ ਰੀਸ ਕਰਦਿਆਂ ਡਾਇਰੀ ਲਿਖਣੀ ਆਰੰਭੀ ਪਰ ਉਸ ਵਿੱਚ ਉਹ ਹੋਰਨਾਂ ਦੀਆਂ ਲਿਖੀਆਂ ਮਨਪਸੰਦ ਰਚਨਾਵਾਂ ਨੂੰ ਹੀ ਲਿਖਦੀ। ਹੌਲੀ-ਹੌਲੀ ਉਹ ਪਿੰਡ ਵਿੱਚੋਂ ਸੁਣੀਆਂ ਸੁਣਾਈਆਂ ਗੱਲਾਂ ਲਿਖਣ ਲੱਗ ਪਈ ਤੇ ਬਾਰਾਂ ਸਾਲ ਦੀ ਉਮਰ ਵਿੱਚ ਉਸ ਪਹਿਲੀ ਕਹਾਣੀ ‘ਵਹੁਟੀ’ ਲਿਖੀ ਜੋ ਜਲੰਧਰ ਤੋਂ ਛਪਦੇ ਇੱਕ ਅਖ਼ਬਾਰ ਨੇ ਛਾਪੀ। ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਪਰਵੇਜ ਸੰਧੂ ਦੀ ਜਾਣ ਪਛਾਣ ਕਰਵਾਉਂਦਿਆਂ ਦੱਸਿਆ ਕਿ ਉਸ ਦੀਆਂ ਚਾਰ ਕਹਾਣੀ ਪੁਸਤਕਾਂ ਮੁੱਠੀ ਭਰ ਸੁਪਨੇ, ਟਾਹਣੀਓ ਟੁੱਟੇ, ਕੋਡ ਬਲੂ ਅਤੇ ਬਲੌਰੀ ਅੱਖ ਵਾਲਾ ਮੁੰਡਾ ਛਪ ਚੁੱਕੀਆਂ ਹਨ ਅਤੇ ਇੱਕ ਕਥਾ ਮੂਲਕ ਵਾਰਤਕ ਸੰਗ੍ਰਹਿ ਕਹਾਣੀ ਛਪ ਚੁੱਕਾ ਹੈ। ਇਨਾਂ ਪੰਜ ਪੁਸਤਕਾਂ ਨੂੰ ਪਾਠਕਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ। ਇਸ ਮੌਕੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ ਰਵਿੰਦਰ ਭੱਠਲ , ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਤੇ ਮੀਤ ਪ੍ਰਧਾਨ ਤੇ ਪੰਜਾਬੀ ਕਵੀ ਤ੍ਰੈਲੋਚਨ ਲੋਚੀ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Load More
Previous Post

18 ਕੁਇੰਟਲ ਭੁੱਕੀ ਦੀ ਵੱਡੀ ਖੇਪ ਸਮੇਤ ਦੋ ਵਿਅਕਤੀ ਕਾਬੂ

Next Post

ਨਵਜੋਤ ਸਿੰਘ ਸਿੱਧੂ ਨੇ ਅਗੇਤੀ ਰਿਹਾਈ ਲਈ ਕਿਵੇਂ ਲਗਾਇਆ ਜੁਗਾੜ.. ..?

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
ਨਵਜੋਤ ਸਿੰਘ ਸਿੱਧੂ ਨੇ ਅਗੇਤੀ ਰਿਹਾਈ ਲਈ ਕਿਵੇਂ ਲਗਾਇਆ ਜੁਗਾੜ.. ..?

ਨਵਜੋਤ ਸਿੰਘ ਸਿੱਧੂ ਨੇ ਅਗੇਤੀ ਰਿਹਾਈ ਲਈ ਕਿਵੇਂ ਲਗਾਇਆ ਜੁਗਾੜ.. ..?

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend