Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਈ ਭਾਰਤੀ ਐਕਟਰਾਂ ਨੂੰ ਪਛਾੜ ਕੇ ਪਾਕਿਸਤਾਨੀ ਮੌਲਾ ਜੱਟ ਹੋਇਆ ਅੱਗੇ

Nirmal Pandori by Nirmal Pandori
12/04/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਕਈ ਭਾਰਤੀ ਐਕਟਰਾਂ ਨੂੰ ਪਛਾੜ ਕੇ ਪਾਕਿਸਤਾਨੀ ਮੌਲਾ ਜੱਟ ਹੋਇਆ ਅੱਗੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ-ਮਨੋਰੰਜਨ ਦੇ ਖੇਤਰ ਵਿਚ ਕਮਾਈ ਦੇ ਮਾਮਲੇ ਵਿਚ ਪਾਕਿਸਤਾਨ ਨੇ ਭਾਰਤ ਨੂੰ ਫਾਡੀ ਕਰ ਦਿੱਤਾ ਹੈ । ਭਾਰਤ ਦੀਆਂ ਕੁਝ ਫ਼ਿਲਮਾਂ ਨੇ ਪਿਛਲੇ ਕੁਝ ਸਮੇਂ ਤੋਂ ਕਮਾਈ ਦੇ ਖੇਤਰ ਵਿੱਚ ਝੰਡੇ ਗੱਡੇ ਹਨ ਪ੍ਰੰਤੂ ਪਾਕਿਸਤਾਨ ਦੀ ਫਿਲਮ ” ਦਾ ਲੀਜੈਂਡ ਆਫ਼ ਮੌਲਾ ਜੱਟ” ਨੇ ਕਮਾਈ ਦੇ ਖੇਤਰ ਵਿੱਚ ਭਾਰਤ ਦੀਆਂ ਆਰਆਰਆਰ, ਕੇਜੀਐਫ-2 ਅਤੇ ਬਜਰੰਗੀ ਭਾਈਜਾਨ ਫਿਲਮਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। 13 ਅਕਤੂਬਰ 2022 ਨੂੰ ਰਿਲੀਜ਼ ਹੋਈ ਫਿਲਮ “ਦਾ ਲੀਜੈਂਡ ਆਫ਼ ਮੌਲਾ ਜੱਟ” ਨੇ ਹੁਣ ਤੱਕ ਦੁਨੀਆਂ ਭਰ ਵਿੱਚ 220 ਕਰੋੜ ਦੀ ਕਮਾਈ ਕੀਤੀ ਹੈ ਜਿਸ ਵਿੱਚੋਂ 87.50 ਕਰੋੜ ਘਰੇਲੂ ਖੇਤਰ ਅਤੇ 132.50 ਕਰੋੜ ਰੁਪਏ ਬਾਹਰਲੀ ਕਮਾਈ ਦੇ ਹਨ । ਦਿਲਚਸਪ ਤੱਥ ਇਹ ਵੀ ਹੈ ਕਿ ਇਸ ਫ਼ਿਲਮ ਨੇ ਕਮਾਈ ਦੇ ਖੇਤਰ ਵਿੱਚ ਯੂਕੇ ,ਨਾਰਵੇ ਅਤੇ ਖਾੜੀ ਦੇਸ਼ਾਂ ਵਿੱਚ ਭਾਰਤੀਆਂ ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਤੋਂ ਇਲਾਵਾ ਯੂ ਐਸ ਏ, ਅਸਟ੍ਰੇਲੀਆ ਅਤੇ ਕੈਨੇਡਾ ਵਰਗੇ ਮੁਲਕਾਂ ਵਿੱਚ ਵੀ ਫਿਲਮ ਕਮਾਈ ਦੇ ਝੰਡੇ ਗੱਡ ਰਹੀ ਹੈ ਅਤੇ ਸਾਊਥ ਏਸ਼ੀਆ ਵਿਚ ਵੀ ਇਹ ਫ਼ਿਲਮ ਭਾਰਤੀ ਫ਼ਿਲਮਾਂ ਤੋਂ ਅੱਗੇ ਨਿਕਲ ਗਈ ਹੈ। ਜੇਕਰ ਓਵਰਆਲ ਲਾਗਤ ਦੀ ਗੱਲ ਕੀਤੀ ਜਾਵੇ ਤਾਂ ਇਹ ਫ਼ਿਲਮ ਪਾਕਿਸਤਾਨ ਦੀ ਹੁਣ ਤੱਕ ਦੀ ਸਭ ਤੋਂ ਮਹਿੰਗੀ ਫਿਲਮ ਹੈ। ਪਾਕਿਸਤਾਨੀ ਡਾਇਰੈਕਟਰ ਬਿਲਾਲ ਲਸ਼ਾਰੀ ਦੀ ਇਸ ਫ਼ਿਲਮ ‘ਚ ਐਕਟਰ ਫਵਾਦ ਖਾਨ ਅਤੇ ਮਾਹਿਰਾ ਖਾਨ ਲੀਡ ਰੋਲ ਵਿੱਚ ਹਨ। ਫਵਾਦ ਖਾਨ ਸਿਰਫ ਪਾਕਿਸਤਾਨ ਵਿਚ ਹੀ ਨਹੀਂ ਸਗੋਂ ਬਾਲੀਵੁੱਡ ਵਿੱਚ ਵੀ ਪ੍ਰਸਿੱਧ ਹੈ।ਉਂਝ ਤਾਂ ਭਾਵੇਂ ਪਾਕਿਸਤਾਨੀ ਫ਼ਿਲਮਾਂ ਭਾਰਤ ਵਿੱਚ ਅਤੇ ਭਾਰਤ ਦੀਆਂ ਫਿਲਮਾਂ ਪਾਕਿਸਤਾਨ ਵਿੱਚ ਰਿਲੀਜ਼ ਹੋਣ ‘ਤੇ ਪਾਬੰਦੀ ਲੱਗੀ ਹੋਈ ਹੈ ਪ੍ਰੰਤੂ “ਦਾ ਲੀਜੈਂਡ ਆਫ਼ ਮੌਲਾ ਜੱਟ” ਭਾਰਤ ਵਿੱਚ ਵੀ ਰਿਲੀਜ਼ ਹੋਣ ਦੀ ਚਰਚਾ ਹੈ। ਜ਼ਿਕਰਯੋਗ ਹੈ ਕਿ “ਦਾ ਲੀਜੈਂਡ ਆਫ਼ ਮੌਲਾ ਜੱਟ” 1979 ਵਿੱਚ ਬਣੀ ਫ਼ਿਲਮ ਮੌਲਾ ਜੱਟ ਦਾ ਰੀਮੇਕ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

03/06/2026
Load More
Previous Post

ਭਾਜਪਾ ਵਿੱਚ ਕੇਵਲ ਸਿੰਘ ਢਿੱਲੋਂ ਦੀ ਦੂਜੀ ਵੱਡੀ ਪ੍ਰਾਪਤੀ

Next Post

ਨਿਰਮਲ ਦੋਸਤ ਨੇ ਕੇਵਲ ਢਿੱਲੋਂ ਨੂੰ ਭਾਜਪਾ ਦਾ ਸੂਬਾ ਮੀਤ ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

by Nirmal Pandori
03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

by Nirmal Pandori
03/06/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!
ਬਰਨਾਲਾ ਆਸ-ਪਾਸ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

by Nirmal Pandori
03/06/2026
Load More
Next Post
ਨਿਰਮਲ ਦੋਸਤ ਨੇ ਕੇਵਲ ਢਿੱਲੋਂ ਨੂੰ ਭਾਜਪਾ ਦਾ ਸੂਬਾ ਮੀਤ ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

ਨਿਰਮਲ ਦੋਸਤ ਨੇ ਕੇਵਲ ਢਿੱਲੋਂ ਨੂੰ ਭਾਜਪਾ ਦਾ ਸੂਬਾ ਮੀਤ ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend