Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੇਅਦਬੀ ਘਟਨਾਵਾਂ ਨਾਲ ਸੰਬੰਧਿਤ ਦਸਤਾਵੇਜ਼ ਡੇਰਾ ਮੁਖੀ ਨੂੰ ਦਿੱਤੇ ਜਾਣ : ਹਾਈਕੋਰਟ

Nirmal Pandori by Nirmal Pandori
12/05/2022
in ਪੰਜਾਬ
Reading Time: 1 min read
A A
0
ਬੇਅਦਬੀ ਘਟਨਾਵਾਂ ਨਾਲ ਸੰਬੰਧਿਤ ਦਸਤਾਵੇਜ਼ ਡੇਰਾ ਮੁਖੀ ਨੂੰ ਦਿੱਤੇ ਜਾਣ : ਹਾਈਕੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ :- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਅਰਜ਼ੀ ’ਤੇ ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਘਟਨਾਵਾਂ ਨਾਲ ਸੰਬੰਧਿਤ ਦਸਤਾਵੇਜ਼ ਡੇਰਾ ਮੁਖੀ ਨੂੰ ਮੁਹੱਈਆ ਕਰਵਾਉਣ ਦੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ। ਇਸ ਸੰਬੰਧੀ ਡੇਰਾ ਮੁਖੀ ਨੇ ਮਾਨਯੋਗ ਅਦਾਲਤ ਵਿੱਚ ਅਰਜ਼ੀ ਦਿੰਦੇ ਹੋਏ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਘਟਨਾਵਾਂ ਨਾਲ ਸੰਬੰਧਿਤ ਬਹੁਤ ਸਾਰੇ ਦਸਤਾਵੇਜ਼ ਉਸ ਨੂੰ ਨਹੀਂ ਦਿੱਤੇ ਗਏ , ਹਾਈਕੋਰਟ ਨੇ ਸਰਕਾਰ ਨੂੰ ਕਿਹਾ ਹੈ ਕਿ ਮਾਮਲੇ ਨਾਲ ਸੰਬੰਧਿਤ ਸਾਰੇ ਦਸਤਾਵੇਜ਼ ਮੈਨੂਅਲ ਅਤੇ ਇੱਕ ਪੈਨ ਡਰਾਈਵ ਵਿੱਚ ਪਾ ਕੇ ਡੇਰਾ ਮੁਖੀ ਨੂੰ ਦਿੱਤੇ ਜਾਣ। ਇਸ ਦੇ ਨਾਲ ਹੀ ਬੇਅਦਬੀ ਘਟਨਾਵਾਂ ਦੀ ਜਾਂਚ ਪੰਜਾਬ ਸਰਕਾਰ ਦੀ ਸਿਟ ਤੋਂ ਕਰਵਾਉਣ ਦੀ ਬਜਾਏ ਸੀਬੀਆਈ ਤੋਂ ਕਰਵਾਉਣ ਸੰਬੰਧੀ ਅਦਾਲਤ ਨੇ ਡੇਰਾ ਮੁਖੀ ਦੀ ਮੰਗ ’ਤੇ ਸੀਬੀਆਈ ਅਤੇ ਕੇਂਦਰ ਤੋਂ ਜਵਾਬ ਮੰਗਿਆ ਹੈ। ਦੂਜੇ ਪਾਸੇ ਸਰਕਾਰ ਦੀ ਤਰਫ਼ੋ ਵਕੀਲ ਨੇ ਡੇਰਾ ਮੁਖੀ ਦੀ ਇਸ ਮੰਗ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਹਾਈਕੋਰਟ ਦੇ ਹੁਕਮਾਂ ’ਤੇ ਹੀ ਸਿਟ ਜਾਂਚ ਕਰ ਰਹੀ ਹੈ ਇਸ ਲਈ ਡੇਰਾ ਮੁਖੀ ਦੀ ਇਹ ਮੰਗ ਗਲਤ ਹੈ, ਜੋ ਨਹੀਂ ਮੰਨੀ ਜਾਣੀ ਚਾਹੀਦੀ। ਇਸ ਮਾਮਲੇ ’ਚ ਕੇਂਦਰ ਅਤੇ ਸੀਬੀਆਈ ਨੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ਤਾਂ ਮਾਨਯੋਗ ਅਦਾਲਤ ਨੇ ਦੋਵਾਂ ਨੂੰ ਸਮਾਂ ਦਿੰਦੇ ਹੋਏ ਸੁਣਵਾਈ 10 ਜਨਵਾਰੀ 2023 ਨੂੰ ਮੁਕੱਰਰ ਕੀਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Previous Post

ਧਰਮ ਬਦਲ ਕੇ ਰਾਖਵਾਂਕਰਨ ਦਾ ਫ਼ਾਇਦਾ ਮੰਗਣ ਵਾਲੀ ਪਟੀਸ਼ਨ ਖ਼ਾਰਜ

Next Post

ਐੱਸ. ਡੀ. ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ਵਿਸ਼ਾ ਮਾਹਿਰ ਲੈਕਚਰਾਂ ਦਾ ਆਯੋਜਨ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਐੱਸ. ਡੀ. ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ਵਿਸ਼ਾ ਮਾਹਿਰ ਲੈਕਚਰਾਂ ਦਾ ਆਯੋਜਨ

ਐੱਸ. ਡੀ. ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ਵਿਸ਼ਾ ਮਾਹਿਰ ਲੈਕਚਰਾਂ ਦਾ ਆਯੋਜਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend