Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਸਤੀਫ਼ਾ : ਈਜੀਐਸ ਵਲੰਟੀਅਰ ਦੀ ਭਗਵੰਤ ਮਾਨ ‘ਤੇ ਕਰਾਰੀ ਚੋਟ

Nirmal Pandori by Nirmal Pandori
12/05/2022
in ਸਿੱਖਿਆ, ਪੰਜਾਬ
Reading Time: 1 min read
A A
0
ਅਸਤੀਫ਼ਾ : ਈਜੀਐਸ ਵਲੰਟੀਅਰ ਦੀ ਭਗਵੰਤ ਮਾਨ ‘ਤੇ ਕਰਾਰੀ ਚੋਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਅਸਤੀਫ਼ਾ : ਈਜੀਐਸ ਵਲੰਟੀਅਰ ਦੀ ਭਗਵੰਤ ਮਾਨ ‘ਤੇ ਕਰਾਰੀ ਚੋਟ

ਬਰਨਾਲਾ 5 ਦਸੰਬਰ (ਨਿਰਮਲ ਸਿੰਘ ਪੰਡੋਰੀ)-ਪੰਜਾਬ ਦੇ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਧੂਰੀ ਨਾਲ ਸਬੰਧਤ ਅਧਿਆਪਕਾ (ਈਜੀਐਸ ਵਲੰਟੀਅਰ) ਨੇ ਆਪਣੀ ਨੌਕਰੀ ਤੋਂ ਅਸਤੀਫਾ ਦਿੰਦੇ ਹੋਏ ਅਸਤੀਫੇ ਵਿੱਚ ਲਿਖੀ ਸ਼ਬਦਾਵਲੀ ਨਾਲ ਸਰਕਾਰ ਦੀਆਂ ਕੱਚੇ ਮੁਲਾਜ਼ਮਾਂ ਸਬੰਧੀ ਡੰਗ-ਟਪਾਊ ਨੀਤੀਆਂ ਉਪਰ ਕਰਾਰੀ ਚੋਟ ਕੀਤੀ ਹੈ । ਹਲਕਾ ਧੂਰੀ ਨਾਲ ਸਬੰਧਤ ਪਿੰਡ ਦੋਹਲਾ ਦੇ ਸਕੂਲ ਵਿਚ ਈਜੀਐਸ ਵਲੰਟੀਅਰ ਵਜੋਂ ਨੌਕਰੀ ਕਰ ਰਹੀ ਬਲਜਿੰਦਰ ਕੌਰ ਨੇ ਅਸਤੀਫੇ ਵਿਚ ਲਿਖਿਆ ਹੈ ਕਿ ਉਹ ਪਿਛਲੇ 18 ਸਾਲਾਂ ਤੋਂ ਨੌਕਰੀ ਕਰ ਰਹੀ ਹੈ ਅਤੇ ਉਸਦੀ ਤਨਖਾਹ ਸਿਰਫ ਛੇ ਹਜ਼ਾਰ ਹੈ ਜਿਸ ਨਾਲ ਘਰ ਦਾ ਗੁਜਾਰਾ ਬਹੁਤ ਮੁਸ਼ਕਲ ਹੈ। ਉਸ ਨੇ ਲਿਖਿਆ ਕਿ ਏਨੀ ਘੱਟ ਤਨਖਾਹ ਨਾਲ ਦੋ ਵਕਤ ਦੀ ਰੋਟੀ ਵੀ ਨਹੀ ਪੱਕਦੀ ਅਤੇ ਉਹ ਮਾਨਸਿਕ ਤੌਰ ‘ਤੇ ਪਰੇਸ਼ਾਨ ਹੈ। ਬਲਜਿੰਦਰ ਕੌਰ ਨੇ ਆਪਣੇ ਅਸਤੀਫੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਗੁਜਰਾਤ ਦੌਰੇ ਉੱਪਰ ਕਰਾਰੀ ਟਿੱਪਣੀ ਕਰਦੇ ਹੋਏ ਲਿਖਿਆ ਕਿ ਉਸ ਦੀ ਨਾਮਾਤਰ ਤਨਖਾਹ ਗੁਜਰਾਤ ਦੌਰੇ ‘ਤੇ ਖਰਚ ਕਰ ਲਈ ਜਾਵੇ। ਉੰਝ ਭਾਵੇਂ ਨੌਕਰੀ ਤੋਂ ਅਸਤੀਫ਼ਾ ਦੇਣਾ ਕਿਸੇ ਮੁਲਾਜ਼ਮ ਦਾ ਆਪਣਾ ਫੈਸਲਾ ਹੋ ਸਕਦਾ ਹੈ ਪ੍ਰੰਤੂ ਜੇਕਰ ਕੋਈ ਮੁਲਾਜ਼ਮ ਘੱਟ ਤਨਖਾਹ ਤੋਂ ਦੁਖੀ ਹੋ ਕੇ ਅਸਤੀਫਾ ਦੇਣ ਦੀ ਗੱਲ ਕਰੇ ਤਾਂ ਇਸ ਨਾਲ ਸਰਕਾਰ ‘ਤੇ ਸਵਾਲ ਉਠਦੇ ਹਨ। ਬਲਜਿੰਦਰ ਕੌਰ ਵੱਲੋਂ ਮੁੱਖ ਮੰਤਰੀ ਦੇ ਗੁਜਰਾਤ ਦੌਰੇ ‘ਤੇ ਟਿੱਪਣੀ ਕੀਤੇ ਜਾਣਾ ਵੀ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕਰਦਾ ਹੈ ਕਿਉਂਕਿ ਵਿਰੋਧੀ ਪਾਰਟੀਆਂ ਪਹਿਲਾਂ ਹੀ ਪੰਜਾਬ ਦੇ ਖਜ਼ਾਨੇ ਵਿਚੋਂ ਆਮ ਆਦਮੀ ਪਾਰਟੀ ਦੀਆਂ ਸਰਗਰਮੀਆਂ ਉਪਰ ਨਾਜਾਇਜ਼ ਖਰਚ ਕੀਤੇ ਜਾਣ ਦੇ ਇਲਜ਼ਾਮ ਲਗਾ ਰਹੀਆਂ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Previous Post

ਐੱਸ. ਡੀ. ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ਵਿਸ਼ਾ ਮਾਹਿਰ ਲੈਕਚਰਾਂ ਦਾ ਆਯੋਜਨ

Next Post

ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ: ਖੇਡ ਮੰਤਰੀ ਮੀਤ ਹੇਅਰ ਨੇ ਕੀਤਾ ਆਗਾਜ਼

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ: ਖੇਡ ਮੰਤਰੀ ਮੀਤ ਹੇਅਰ ਨੇ ਕੀਤਾ ਆਗਾਜ਼

ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ: ਖੇਡ ਮੰਤਰੀ ਮੀਤ ਹੇਅਰ ਨੇ ਕੀਤਾ ਆਗਾਜ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend