Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ

Nirmal Pandori by Nirmal Pandori
12/05/2022
in ਸਿਹਤ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ

ਬਰਨਾਲਾ 5 ਦਸੰਬਰ ( ਸੋਨੀ ਧਨੌਲਾ)-

ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ, ਲੋਕ ਨਿਰਮਾਣ ਵਿਭਾਗ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਵੇਂ ਸਥਾਪਿਤ ਹੋਣ ਵਾਲੇ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਬਹੁਤੀਆਂ ਥਾਵਾਂ ’ਤੇ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਕਲੀਨਿਕਾਂ ਵਜੋਂ ਸਥਾਪਿਤ ਕੀਤਾ ਜਾਵੇਗਾ, ਪਰ ਜਿੱਥੇ ਇਹ ਤਜਵੀਜ਼ ਸੁਖਾਵੀਂ ਨਹੀਂ ਹੈ, ਉਥੇ ਹੋਰਨਾਂ ਇਮਾਰਤਾਂ ਦੀ ਜਲਦ ਸ਼ਨਾਖ਼ਤ ਕੀਤੀ ਜਾਵੇ। ਉਨ੍ਹਾਂ ਆਮ ਆਦਮੀ ਕਲੀਨਿਕਾਂ ਸਬੰਧੀ ਐਸਟੀਮੇਟ ਤਿਆਰ ਕਰਨ ਅਤੇ ਦਿਵਿਆਂਗਜਨ ਮਰੀਜ਼ਾਂ ਲਈ ਵਿਸ਼ੇਸ਼ ਸਹੂਲਤਾਂ ਦੇ ਪ੍ਰਬੰਧ ਦੇ ਨਿਰਦੇਸ਼ ਦਿੱਤੇ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿਚ 12 ਹੋਰ ਆਮ ਆਦਮੀ ਕਲੀਨਿਕ ਪਿੰਡ ਪ੍ਰੇਮ ਨਗਰ ਬਰਨਾਲਾ, ਸੰਧੂ ਪੱਤੀ ਬਰਨਾਲਾ, ਪਿੰਡ ਭੱਠਲਾਂ, ਹਮੀਦੀ, ਸੇਖਾ, ਠੀਕਰੀਵਾਲਾ, ਰੂੜੇਕੇ ਕਲਾਂ, ਛਾਪਾ, ਗਹਿਲਾਂ, ਢਿੱਲਵਾਂ, ਸਹਿਣਾ ਤੇ ਟੱਲੇਵਾਲ ਵਿਖੇ ਸਥਾਪਿਤ ਹੋਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਪਰਮਵੀਰ ਸਿੰਘ, ਐਸਡੀਐਮ ਗੋਪਾਲ ਸਿੰਘ, ਸਿਵਲ ਸਰਜਨ ਸ. ਜਸਬੀਰ ਔਲਖ ਤੇ ਹੋਰ ਅਧਿਕਾਰੀ ਹਾਜ਼ਰ ਸਨ।  

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

06/19/2025
Load More
Previous Post

ਰੈਸਟ ਹਾਊਸ ਬਰਨਾਲਾ ਦੀ ਬਦਲੇਗੀ ਨੁਹਾਰ: ਮੀਤ ਹੇਅਰ

Next Post

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 7 ਨੂੰ

Nirmal Pandori

Nirmal Pandori

Related Posts

ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ
ਪੰਜਾਬ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

by Nirmal Pandori
06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

by Nirmal Pandori
06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
Load More
Next Post
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 7 ਨੂੰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 7 ਨੂੰ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend