Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਚਾਇਤ ਸਕੱਤਰਾਂ ਨੇ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਹੜਤਾਲ ਕੀਤੀ ਖ਼ਤਮ

Nirmal Pandori by Nirmal Pandori
12/06/2022
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ -ਪੰਜਾਬ ਸਰਕਾਰ ਨੇ ਪੰਚਾਇਤ ਸਕੱਤਰਾਂ ਦੀਆਂ ਮੰਗਾਂ ਉਪਰ ਵਿਚਾਰ ਕਰ ਲਈ ਇਕ ਉੱਚ ਪੱਧਰੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ । ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਪੰਚਾਇਤ ਸਕੱਤਰਾਂ ਦੀ ਜਥੇਬੰਦੀ ਦੀ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ । ਪੰਚਾਇਤ ਸਕੱਤਰਾਂ ਦੀ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਆਪਣੀ ਕਲਮ ਛੋੜ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਵੀ ਕੀਤਾ। ਮੀਟਿੰਗ ਤੋਂ ਬਾਅਦ ਮੰਤਰੀ ਨੇ ਕਿਹਾ ਕਿ ਪੰਚਾਇਤ ਸਕੱਤਰਾਂ ਨੂੰ ਗ੍ਰਾਮ ਸੇਵਕਾਂ ਦੀ ਤਰਜ਼ ‘ਤੇ ਤਨਖਾਹ ਦੇਣ ਲਈ ਅਤੇ ਇੱਕੋ ਕਾਡਰ ਬਣਾਉਣ ਲਈ ਸੇਵਾ ਨਿਯਮਾਂ ਵਿੱਚ ਸੋਧ ਕਰਨ ਸਮੇਤ ਹੋਰ ਸਾਰੇ ਮੁੱਦਿਆਂ ਨੂੰ ਹੋਰਨਾਂ ਸੂਬਿਆਂ ਦੀ ਤਰਜ਼ ‘ਤੇ ਵਿਚਾਰਿਆ ਜਾਵੇਗਾ । ਪੰਚਾਇਤ ਸਕੱਤਰਾਂ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਉਹਨਾਂ ਤੋਂ ਹੋਰ ਵਿਭਾਗਾਂ ਦੇ ਕੰਮ ਵੀ ਕਰਵਾਏ ਜਾਂਦੇ ਹਨ ਜਿਸ ਸਬੰਧੀ ਮੰਤਰੀ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ । ਪੰਚਾਇਤ ਸਕੱਤਰਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਵਿੱਚ ਡਿਪਟੀ ਸਕੱਤਰ ਹਰਕਵਲਜੀਤ ਸਿੰਘ, ਡਿਪਟੀ ਡਾਇਰੈਕਟਰ ਜੋਗਿੰਦਰਜੀਤ ਸਿੰਘ, ਸਹਾਇਕ ਡਾਇਰੈਕਟਰ ਹਰਮਨਦੀਪ ਸਿੰਘ, ਲਾਅ ਅਫਸਰ ਕੰਵਲਜੀਤ ਸਿੰਘ, ਡੀਸੀਐਫਏ ਪਲਮਿੰਦਰ ਸਿੰਘ ਗਿੱਲ ਅਤੇ ਕੁਝ ਪੰਚਾਇਤ ਸਕੱਤਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਇਹ ਕਮੇਟੀ ਪੰਚਾਇਤ ਸਕੱਤਰਾਂ ਦੀ ਸਰਵਿਸ ਰੂਲਾਂ ਨਾਲ ਸਬੰਧਤ ਮੰਗਾਂ ਨੂੰ ਵਿਚਾਰੇਗੀ ਅਤੇ ਉਹਨਾਂ ਦਾ ਹਲ ਤਲਾਸ਼ੇਗੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
Load More
Previous Post

11 ਦਸੰਬਰ ਨੂੰ ਕਿਸਾਨ-ਅੰਦੋਲਨ ਦੀ ਜਿੱਤ ਦੀ ਪਹਿਲੀ ਵਰ੍ਹੇਗੰਢ ਵੀ ਮਨਾਈ ਜਾਵੇਗੀ : ਬੀਕੇਯੂ ਡਕੌਂਦਾ

Next Post

ਸਸਤਾ ਰਾਸ਼ਨ : ਸਰਕਾਰ ਨੇ ਲਾਗੂ ਕੀਤੀਆਂ ਸਖ਼ਤ ਸ਼ਰਤਾਂ

Nirmal Pandori

Nirmal Pandori

Related Posts

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
Load More
Next Post

ਸਸਤਾ ਰਾਸ਼ਨ : ਸਰਕਾਰ ਨੇ ਲਾਗੂ ਕੀਤੀਆਂ ਸਖ਼ਤ ਸ਼ਰਤਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend