Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਸਤਾ ਰਾਸ਼ਨ : ਸਰਕਾਰ ਨੇ ਲਾਗੂ ਕੀਤੀਆਂ ਸਖ਼ਤ ਸ਼ਰਤਾਂ

Nirmal Pandori by Nirmal Pandori
12/07/2022
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਠਿੰਡਾ – ਬਦਲਾਅ ਦੇ ਨਾਮ ‘ਤੇ ਬਣੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਕੁਝ ਅਜਿਹੇ ਬਦਲਾਅ ਕਰ ਰਹੀ ਹੈ ਜੋ ਲੋਕਾਂ ਨੂੰ ਰਾਸ ਨਹੀ ਆ ਰਹੀ । ਸਸਤਾ ਰਾਸ਼ਨ ਮੁਹਈਆ ਕਰਵਾਉਣ ਵਾਲੇ ਰਾਸ਼ਨ ਕਾਰਡ ਸਬੰਧੀ ਵੀ ਸਰਕਾਰ ਦਾ ਤਾਜ਼ਾ ਫੁਰਮਾਨ ਵੀ ਕੁਝ ਅਜਿਹਾ ਹੀ ਹੈ। ਸਮਾਰਟ ਰਾਸ਼ਨ ਕਾਰਡਾਂ ਦੀ ਪੜਤਾਲ ਦੇ ਨਾਮ ‘ਤੇ ਜਾਰੀ ਕੀਤੀਆਂ ਹਦਾਇਤਾਂ ਦੇ ਨਾਲ ਸਰਕਾਰ ਨੇ ਰਾਸ਼ਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਲਈ ਵੀ ਆਦੇਸ਼ ਜਾਰੀ ਕੀਤੇ ਹਨ। ਸਸਤਾ ਰਾਸ਼ਨ ਲੈਣ ਵਾਲੇ ਬਹੁਗਿਣਤੀ ਲਾਭਪਾਤਰੀਆਂ ਵਿੱਚੋਂ ਬਹੁਤੇ ਪੈਨਸ਼ਨਧਾਰਕ ਹਨ ਜਿਨ੍ਹਾਂ ਦੇ ਬੈਂਕ ਖਾਤਿਆਂ ਨੂੰ ਆਧਾਰ ਕਾਰਡ ਪਹਿਲਾਂ ਹੀ ਜੋੜਿਆ ਹੋਇਆ ਹੈ । ਸਰਕਾਰ ਨੇ ਸਸਤਾ ਰਾਸ਼ਨ ਲੈਣ ਵਾਲੇ ਲੋਕਾਂ ਲਈ ਆਮਦਨ ਦੀ ਹੱਦ ਮਿਥੀ ਹੋਈ ਹੈ । ਸਰਕਾਰ ਦੇ ਇਨ੍ਹਾਂ ਹੁਕਮਾਂ ਤੋਂ ਬਾਅਦ ਲੋਕ ਸਬੰਧਤ ਦਫ਼ਤਰਾਂ ਵਿੱਚ ਰਾਸ਼ਨ ਕਾਰਡ ਅਤੇ ਆਧਾਰ ਕਾਰਡ ਲੈ ਕੇ ਜਾ ਰਹੇ ਹਨ । ਲੋਕ ਦਿਨ ਚੜ੍ਹਨ ਤੋਂ ਪਹਿਲਾਂ ਦਫ਼ਤਰਾਂ ਸਾਹਮਣੇ ਵਾਲੀਆਂ ਲੰਮੀਆਂ ਲਾਈਨਾਂ ਵਿੱਚ ਆ ਕੇ ਖੜਦੇ ਹਨ ਅਤੇ ਸ਼ਾਮ ਤੱਕ ਵਾਰੀ ਦੀ ਉਡੀਕ ਕਰਨੀ ਪੈਂਦੀ ਹੈ। ਇਸ ਖਬਰ ਨਾਲ ਤਸਵੀਰ ਵਿੱਚ ਬਠਿੰਡਾ ਨਗਰ ਨਿਗਮ ਦੇ ਕੁੱਝ ਅਜਿਹੇ ਹਾਲਾਤ ਵੇਖੇ ਜਾ ਸਕਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜਿਹੜੀਆਂ ਸਰਤਾਂ ਸਰਕਾਰ ਨੇ ਸਸਤਾ ਰਾਸ਼ਨ ਮੁਹਈਆ ਕਰਵਾਉਣ ਲਈ ਲਗਾਈਆਂ ਹਨ ਉਨ੍ਹਾਂ ਦੇ ਕਾਰਨ ਕੁਝ ਫੀਸਦੀ ਲੋਕਾਂ ਨੂੰ ਹੀ ਰਾਸ਼ਨ ਮਿਲੇਗਾ । ਦੂਜੇ ਪਾਸੇ ਸੱਤਾਧਾਰੀ ਧਿਰ ਦਾ ਤਰਕ ਹੈ ਕਿ ਪਿੱਛਲੀਆਂ ਸਰਕਾਰਾਂ ਮੌਕੇ ਸਰਦੇ-ਪੁੱਜਦੇ ਲੋਕਾਂ ਦੇ ਵੀ ਕਾਰਡ ਬਣੇ ਹਨ ਜਿਨ੍ਹਾਂ ਦੀ ਪੜਤਾਲ ਜ਼ਰੂਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Previous Post

ਪੰਚਾਇਤ ਸਕੱਤਰਾਂ ਨੇ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਹੜਤਾਲ ਕੀਤੀ ਖ਼ਤਮ

Next Post

ਪਾਵਰਕਾਮ : ਇੱਕੋ ਘਰ ਵਿੱਚ ਲੱਗੇ ਦੋ ਮੀਟਰਾਂ ਦੀ ਪੜਤਾਲ ਦਾ ਕੰਮ ਸ਼ੁਰੂ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਪਾਵਰਕਾਮ : ਇੱਕੋ ਘਰ ਵਿੱਚ ਲੱਗੇ ਦੋ ਮੀਟਰਾਂ ਦੀ ਪੜਤਾਲ ਦਾ ਕੰਮ ਸ਼ੁਰੂ

ਪਾਵਰਕਾਮ : ਇੱਕੋ ਘਰ ਵਿੱਚ ਲੱਗੇ ਦੋ ਮੀਟਰਾਂ ਦੀ ਪੜਤਾਲ ਦਾ ਕੰਮ ਸ਼ੁਰੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend