Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਸੇਖਾ ਵਿਖੇ ਮੋਤੀਆ ਮੁਕਤ ਅਭਿਆਨ ਤਹਿਤ ਅੱਖਾਂ ਦਾ ਜਾਂਚ ਕੈਂਪ ਅੱਜ

Nirmal Pandori by Nirmal Pandori
12/07/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪਿੰਡ ਸੇਖਾ ਵਿਖੇ ਮੋਤੀਆ ਮੁਕਤ ਅਭਿਆਨ ਤਹਿਤ ਅੱਖਾਂ ਦਾ ਜਾਂਚ ਕੈਂਪ ਅੱਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 7 ਦਸੰਬਰ (ਸੋਨੀ ਧਨੌਲਾ) :

ਸਿਹਤ ਵਿਭਾਗ ਵੱਲੋਂ ਮੋਤੀਆ ਬਿੰਦ ਵਿਰੁੱਧ ਵਿੱਢੀ ਮੁਹਿੰਮ ਤਹਿਤ 8 ਦਸੰਬਰ ਦਿਨ ਵੀਰਵਾਰ ਨੂੰ ਬਾਬਾ ਟਹਿਲ ਦਾਸ ਦਾ ਡੇਰਾ ਪਿੰਡ ਸੇਖਾ ਵਿਖੇ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਘੱਟ ਨਜ਼ਰ ਵਾਲੇ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਦੌਰਾਨ ਮੋਤੀਆ ਬਿੰਦ ਤੋਂ ਪੀੜਤ ਵਿਅਕਤੀਆਂ ਦੇ ਸਿਵਲ ਹਸਪਤਾਲ ਬਰਨਾਲਾ ਵਿਖੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮੁਫਤ ਅਪ੍ਰੇਸ਼ਨ ਕੀਤੇ ਜਾਣਗੇ। ਡਾ. ਔਲਖ ਨੇ ਕਿਹਾ ਕਿ ਇਹ ਕੈਂਪ ਨੋਡਲ ਅਫ਼ਸਰ ਡਾ. ਗੁਰਮਿੰਦਰ ਕੌਰ ਔਜਲਾ ਡੀ.ਐਮ.ਸੀ. ਬਰਨਾਲਾ ਅਤੇ ਡਾ. ਸਤਵੰਤ ਸਿੰਘ ਔਜਲਾ ਐੱਸਐਮਓ ਧਨੌਲਾ ਦੀ ਅਗਵਾਈ ਅਤੇ ਡਾ. ਸਵੀਨਾ ਮੈਡੀਕਲ ਅਫਸਰ ਤੇ ਗ੍ਰਾਮ ਪੰਚਾਇਤ ਸੇਖਾ ਦੇ ਸਹਿਯੋਗ ਨਾਲ ਲਗਾਇਆ ਜਾਵੇਗਾ, ਜਿਸ ਵਿਚ ਅੱਖਾਂ ਦੇ ਮਾਹਿਰ ਡਾਕਟਰ ਅਮੋਲਦੀਪ ਕੌਰ ਅਤੇ ਕਰਮਜੀਤ ਸਿੰਘ ਅਪਥਾਲਮਿਕ ਅਫ਼ਸਰ ਵੱਲੋਂ ਜਾਂਚ ਕੀਤੀ ਜਾਵੇਗੀ। ਪੀੜਤ ਮਰੀਜ਼ਾਂ ਦੇ ਆਪ੍ਰੇਸ਼ਨ ਸਿਵਲ ਹਸਪਤਾਲ ਬਰਨਾਲਾ ਵਿਖੇ ਕੀਤੇ ਜਾਣਗੇ। ਡਾ. ਔਲਖ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਇਸ ਕੈਂਪ ਸਬੰਧੀ ਸਿਹਤ ਵਿਭਾਗ ਦੀ ਟੀਮ ਵੱਲੋਂ ਸੰਚਾਰ ਦੇ ਵੱਖ-ਵੱਖ ਸਾਧਨਾਂ ਰਾਹੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਲਾਕੇ ਦੀ ਪੰਚਾਇਤ, ਧਾਰਮਿਕ ਸੰਸਥਾਵਾਂ, ਸਮਾਜਸੇਵੀ ਸੰਸਥਾਵਾਂ ਅਤੇ ਕਲੱਬਾਂ ਦਾ ਮੁਹਿੰਮ ਵਿੱਚ ਵਿਸ਼ੇਸ਼ ਯੋਗਦਾਨ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
Load More
Previous Post

ਪੁਸਤਕ ਸੱਭਿਆਚਾਰ ਨੂੰ ਹੁਲਾਰਾ ਦੇਣਗੀਆਂ 6 ਆਧੁਨਿਕ ਪੇਂਡੂ ਲਾਇਬਰੇਰੀਆਂ

Next Post

ਦਿਵਿਆਂਗਜਨਾਂ ਨੂੰ ਸਕੀਮਾਂ ਦਾ ਪੂਰਾ ਲਾਭ ਦੇਣਾ ਯਕੀਨੀ ਹੋਵੇ : ਡਿਪਟੀ ਕਮਿਸ਼ਨਰ

Nirmal Pandori

Nirmal Pandori

Related Posts

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
Load More
Next Post
ਦਿਵਿਆਂਗਜਨਾਂ ਨੂੰ ਸਕੀਮਾਂ ਦਾ ਪੂਰਾ ਲਾਭ ਦੇਣਾ ਯਕੀਨੀ ਹੋਵੇ : ਡਿਪਟੀ ਕਮਿਸ਼ਨਰ

ਦਿਵਿਆਂਗਜਨਾਂ ਨੂੰ ਸਕੀਮਾਂ ਦਾ ਪੂਰਾ ਲਾਭ ਦੇਣਾ ਯਕੀਨੀ ਹੋਵੇ : ਡਿਪਟੀ ਕਮਿਸ਼ਨਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend