Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡਾਂ ਵਿੱਚ ਗਰਮ ਕੱਪੜੇ ਵੇਚਣ ਵਾਲੇ ਕਸ਼ਮੀਰੀਆਂ ਦੇ ਘਰੋਂ ਚੋਰਾਂ ਨੇ ਲੱਖਾਂ ਰੁਪਏ ਉਡਾਏ

Nirmal Pandori by Nirmal Pandori
12/08/2022
in ਤਾਜ਼ਾ ਖ਼ਬਰ -, ਪੰਜਾਬ
Reading Time: 1 min read
A A
0
ਪਿੰਡਾਂ ਵਿੱਚ ਗਰਮ ਕੱਪੜੇ ਵੇਚਣ ਵਾਲੇ ਕਸ਼ਮੀਰੀਆਂ ਦੇ ਘਰੋਂ ਚੋਰਾਂ ਨੇ ਲੱਖਾਂ ਰੁਪਏ ਉਡਾਏ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਪਿੰਡਾਂ ਵਿੱਚ ਗਰਮ ਕੱਪੜੇ ਵੇਚਣ ਵਾਲੇ ਕਸ਼ਮੀਰੀਆਂ ਦੇ ਘਰੋਂ ਚੋਰਾਂ ਨੇ ਲੱਖਾਂ ਰੁਪਏ ਉਡਾਏ

ਬਰਨਾਲਾ 8 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਪਿਛਲੇ ਦਿਨੀਂ ਪਟਿਆਲਾ ਲਾਗੇ ਕਸ਼ਮੀਰੀ ਵਪਾਰੀ ਦੇ ਸੇਬ ਚੋਰੀ ਕਰਨ ਦੀ ਸ਼ਰਮਨਾਕ ਘਟਨਾ ਤੋਂ ਬਾਅਦ ਹੁਣ ਕਸ਼ਮੀਰ ਤੋਂ ਪੰਜਾਬ ਆ ਕੇ ਗਰਮ ਕੱਪੜੇ ਵੇਚ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਵਾਲੇ ਕਸ਼ਮੀਰੀਆਂ ਦੀ ਲੱਖਾਂ ਦੀ ਕਮਾਈ ‘ਤੇ ਚੋਰਾਂ ਨੇ ਹੱਥ ਸਾਫ ਕਰ ਦਿੱਤਾ । ਬਰਨਾਲਾ ਦੇ ਵਾਰਡ ਨੰਬਰ 31 ਦੇ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਕਸ਼ਮੀਰੀਆਂ ਦੇ ਕਮਰਿਆਂ ਦੇ ਜਿੰਦੇ ਤੋੜ ਕੇ ਚੋਰਾਂ ਨੇ 2 ਲੱਖ ਤੋਂ ਵੱਧ ਦੀ ਨਗਦੀ ਚੋਰੀ ਕੀਤੀ। ਦਿਨ-ਦਿਹਾੜੇ ਚੋਰਾਂ ਦਾ ਸ਼ਿਕਾਰ ਹੋਏ ਕਸ਼ਮੀਰੀ ਨੌਜਵਾਨ ਗੁਲਾਮ ਹਸਨ, ਬਸੀਰ, ਸਬੀਰ ਅਹਿਮਦ, ਜਾਵੇਦ ਅਹਿਮਦ, ਮਦੁਸਰ ਅਤੇ ਅਬਦੁਲ ਖ਼ਾਲਕ ਨੇ ਦੱਸਿਆ ਕਿ ਉਹ ਕਈ ਸਾਲਾਂ ਤੋਂ ਬਰਨਾਲਾ ਆ ਕੇ ਕਿਰਾਏ ਦੇ ਮਕਾਨਾਂ ਵਿੱਚ ਰਹਿੰਦੇ ਹਨ ਅਤੇ ਆਲੇ-ਦੁਆਲੇ ਪਿੰਡਾਂ ਵਿੱਚ ਗਰਮ ਕੱਪੜੇ ਵੇਚਦੇ ਹਨ। ਬੀਤੇ ਕੱਲ੍ਹ ਜਦ ਉਹ ਕਮਰਿਆਂ ਨੂੰ ਜ਼ਿੰਦਰੇ ਲਗਾ ਕੇ ਕਪੜੇ ਵੇਚਣ ਪਿੰਡਾਂ ਵਿੱਚ ਚਲੇ ਗਏ ਤਾਂ ਮਗਰੋਂ ਕਿਸੇ ਨੇ ਕਮਰਿਆਂ ਦੇ ਜਿੰਦੇ ਤੋੜ ਕੇ ਟਰਕ ਵਿੱਚ ਪਈ 2.36 ਲੱਖ ਰੁਪਏ ਦੀ ਨਗਦੀ ਚੋਰੀ ਕਰ ਲਈ। ਪੀੜਤ ਕਸ਼ਮੀਰੀਆਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਿਸ ਤੋਂ ਬਾਅਦ ਸਥਾਨਕ ਪੁਲਿਸ ਨੇ ਮੌਕਾ ਵੇਖ ਕੇ ਕਾਰਵਾਈ ਦਾ ਭਰੋਸਾ ਦਿੱਤਾ। ਇਸ ਸਬੰਧੀ ਸੰਪਰਕ ਕਰਨ ‘ਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਨੇ ਕਿਹਾ ਕਿ ਗਰਮ ਕੱਪੜੇ ਵੇਚ ਕੇ ਘਰ ਦਾ ਗੁਜ਼ਾਰਾ ਕਰਨ ਵਾਲੇ ਕਸ਼ਮੀਰੀ ਵਿਅਕਤੀਆਂ ਦੀ ਨਗਦੀ ਚੋਰੀ ਕਰਨ ਵਾਲੇ ਚੋਰਾਂ ਨੂੰ ਜਲਦੀ ਟਰੇਸ ਕਰ ਲਿਆ ਜਾਵੇਗਾ। ਕਸ਼ਮੀਰੀ ਵਪਾਰੀ ਦੇ ਸੇਬ ਚੋਰੀ ਕਰਨ ਦੀ ਘਟਨਾ ਵਾਂਗ ਕਸ਼ਮੀਰੀ ਮਜ਼ਦੂਰਾਂ ਦੇ ਘਰ ਚੋਰੀ ਦੀ ਘਟਨਾ ਦੀ ਚਰਚਾ ਵੀ ਸੋਸ਼ਲ ਮੀਡੀਆ ‘ਤੇ ਹੋ ਰਹੀ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Previous Post

66ਵੀਂ ਅੰਤਰ ਜੋਨਲ ਅਥਲੈਟਿਕ ਮੀਟ ਸ਼ਾਨੋ ਸ਼ੌਕਤ ਨਾਲ ਸੰਪੰਨ

Next Post

ਗੈਂਗਸਟਰਾਂ ਦੀਆਂ ਗੋਲੀਆਂ ਨਾਲ ਜ਼ਖ਼ਮੀ ਹੋਏ ਸਿਪਾਹੀ ਮਨਦੀਪ ਸਿੰਘ ਦੀ ਮੌਤ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਗੈਂਗਸਟਰਾਂ ਦੀਆਂ ਗੋਲੀਆਂ ਨਾਲ ਜ਼ਖ਼ਮੀ ਹੋਏ ਸਿਪਾਹੀ ਮਨਦੀਪ ਸਿੰਘ ਦੀ ਮੌਤ

ਗੈਂਗਸਟਰਾਂ ਦੀਆਂ ਗੋਲੀਆਂ ਨਾਲ ਜ਼ਖ਼ਮੀ ਹੋਏ ਸਿਪਾਹੀ ਮਨਦੀਪ ਸਿੰਘ ਦੀ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend