Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

19 ਸਾਲਾਂ ਵਰਗ ‘ਚ ਗਾਂਧੀ ਆਰੀਆ ਸਕੂਲ ਦੇ ਬੱਚੇ ਬਣੇ ਜ਼ਿਲ੍ਹਾ ਚੈਂਪੀਅਨ

Nirmal Pandori by Nirmal Pandori
12/09/2022
in ਸਿੱਖਿਆ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
19 ਸਾਲਾਂ ਵਰਗ ‘ਚ ਗਾਂਧੀ ਆਰੀਆ ਸਕੂਲ ਦੇ ਬੱਚੇ ਬਣੇ ਜ਼ਿਲ੍ਹਾ ਚੈਂਪੀਅਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

19 ਸਾਲਾਂ ਵਰਗ ‘ਚ ਗਾਂਧੀ ਆਰੀਆ ਸਕੂਲ ਦੇ ਬੱਚੇ ਬਣੇ ਜ਼ਿਲ੍ਹਾ ਚੈਂਪੀਅਨ

ਬਰਨਾਲਾ 9 ਦਸੰਬਰ (ਨਿਰਮਲ ਸਿੰਘ ਪੰਡੋਰੀ)-ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ 19 ਸਾਲਾ ਵਰਗ ਵਿੱਚ ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦੇ ਬੱਚਿਆਂ ਨੇ ਜ਼ਿਲ੍ਹਾ ਚੈਂਪੀਅਨਸ਼ਿਪ ਉੱਤੇ ਕਬਜ਼ਾ ਕੀਤਾ । ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਜ਼ਿਲ੍ਹਾ ਬਰਨਾਲਾ ਦੇ ਲੱਗਭੱਗ 150 ਸਕੂਲਾਂ ਦੇ ਖਿਡਾਰੀਆਂ ਨੇ ਵੱਖ ਵੱਖ ਈਵੈਂਟਸ ਵਿੱਚ ਭਾਗ ਲਿਆ । ਸਕੂਲ ਦੇ ਖੇਡ ਅਧਿਆਪਕ ਚਰਨਜੀਤ ਸ਼ਰਮਾ ਨੇ ਦੱਸਿਆ ਕਿ ਦਸਵੀਂ ਜਮਾਤ ਦੇ ਸ਼ਿਵਮ ਨੇ 400 ਮੀਟਰ ਹਰਡਲ ਦੌੜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਗਿਆਰਵੀਂ ਜਮਾਤ ਦੇ ਮਨੀ ਨੇ 6 ਕਿਲੋਮੀਟਰ ਕਰਾਸ ਕਂਰਟੀ ਦੌੜ ਵਿੱਚ ਪਹਿਲਾ ਸਥਾਨ, ਗਿਆਰਵੀਂ ਜਮਾਤ ਦੇ ਵਿਦਿਆਰਥੀ ਜਗਜੋਤ ਸਿੰਘ ਨੇ ਟ੍ਰਿਪਲ ਜੰਪ ਮੁਕਾਬਲੇ ਵਿੱਚ ਦੂਜਾ ਸਥਾਨ , ਵਿਦਿਆਰਥੀ ਲਵਕੁਸ਼ ਨੇ ਸੌ ਮੀਟਰ ਦੌੜ ਵਿਚ ਦੂਸਰਾ ਸਤਨਾਮ ਨੇ 400 ਮੀਟਰ ਹਰਡਲ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ । ਇਸੇ ਤਰ੍ਹਾਂ ਅਮਿਤ ਨੇ ਸ਼ਾਟਪੁੱਟ ਮੁਕਾਬਲੇ ਵਿੱਚ ਤੀਸਰਾ ਸਥਾਨ ਪ੍ਰਾਪਤ । 4*400 ਮੀਟਰ ਰੀਲੇ ਦੌੜ ਵਿੱਚ ਸਕੂਲ ਦੀ ਸਾਰੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਤਰ੍ਹਾਂ ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦੇ ਖਿਡਾਰੀਆਂ ਨੇ ਆਪਣੇ ਵਰਗ ਵਿੱਚ ਜ਼ਿਲ੍ਹਾ ਚੈਂਪੀਅਨਸ਼ਿਪ ‘ਤੇ ਕਬਜ਼ਾ ਕੀਤਾ । ਪ੍ਰਿੰਸੀਪਲ ਰਾਜਮਹਿੰਦਰ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਚਰਨਜੀਤ ਸ਼ਰਮਾ, ਬਲਵਿੰਦਰ ਸਿੰਘ ਨੂੰ ਬਹੁਤ-ਬਹੁਤ ਵਧਾਈ ਦਿੰਦੇ ਹੋਏ ਖੇਡਾਂ ਦੇ ਖੇਤਰ ਵਿੱਚ ਬੱਚਿਆਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ । ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਰਤ ਭੂਸ਼ਣ ਮੈਨਨ ,ਸੀਨੀਅਰ ਵਾਈਸ ਪ੍ਰਧਾਨ ਡਾਕਟਰ ਸੂਰਿਆ ਕਾਂਤ ਸ਼ੋਰੀ ,ਵਾਈਸ ਪ੍ਰਧਾਨ ਸੰਜੀਵ ਸ਼ੋਰੀ ,ਮੈਨੇਜਰ ਕੇਵਲ ਜਿੰਦਲ ,ਸਕੱਤਰ ਭਾਰਤ ਮੋਦੀ ਅਤੇ ਹੋਰ ਕਮੇਟੀ ਮੈਂਬਰਾਂ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਪੇਂਟਿੰਗਜ਼ ਦੀ ਨੁਮਾਇਸ਼ ਲਗਾਈ

Next Post

ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਭਾਈ ਵੀਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਾਹਿਤਕ ਸਮਾਗਮ 

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
Load More
Next Post
ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਭਾਈ ਵੀਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਾਹਿਤਕ ਸਮਾਗਮ 

ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਭਾਈ ਵੀਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਾਹਿਤਕ ਸਮਾਗਮ 

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend