Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਇੱਕ ਹੋਰ ਵਿਵਾਦਿਤ ਬਿਆਨ…!

Nirmal Pandori by Nirmal Pandori
12/10/2022
in ਪੰਜਾਬ
Reading Time: 1 min read
A A
0
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਇੱਕ ਹੋਰ ਵਿਵਾਦਿਤ ਬਿਆਨ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ -ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਕਸਰ ਆਪਣੇ ਬਿਆਨਾਂ ਕਰਕੇ ਚਰਚਾ ਵਿਚ ਰਹੀ ਹੈ। ਤਰਨਤਾਰਨ ਦੇ ਸਰਹਾਲੀ ਵਿੱਚ ਸਾਂਝ ਕੇਂਦਰ ਉੱਪਰ ਰਾਕਟ ਲਾਂਚਰ ਨਾਲ ਹਮਲੇ ਤੋਂ ਬਾਅਦ ਬੀਬਾ ਗਗਨ ਮਾਨ ਨੇ ਇੱਕ ਹੋਰ ਵਿਵਾਦਿਤ ਬਿਆਨ ਦਿੱਤਾ ਹੈ। ਸਾਂਝ ਕੇਂਦਰ ਉਪਰ ਹਮਲੇ ਤੋਂ ਬਾਅਦ ਪੰਜਾਬ ‘ਚ ਅਮਨ ਕਾਨੂੰਨ ਦੀ ਸਥਿਤੀ ਦੇ ਮਾਮਲੇ ‘ਚ ਪੰਜਾਬ ਸਰਕਾਰ ਦਾ ਬਚਾਅ ਕਰਦੇ ਹੋਏ ਬੀਬਾ ਅਨਮੋਲ ਗਗਨ ਮਾਨ ਨੇ ਕਿਹਾ ਕਿ ਇਹ ਸਾਰਾ ਕੁਝ ਵਿਰੋਧੀ ਸਿਆਸੀ ਪਾਰਟੀਆਂ ਕਰਵਾ ਰਹੀਆਂ ਹਨ। ਗਗਨ ਮਾਨ ਨੇ ਆਪਣੇ ਸ਼ਬਦਾਂ ਰਾਹੀ ਸਰਹਾਲੀ ‘ਚ ਹੋਏ ਹਮਲੇ ਲਈ ਪੰਜਾਬ ਦੀਆਂ ਆਮ ਆਦਮੀ ਪਾਰਟੀ ਵਿਰੋਧੀ ਪਾਰਟੀਆਂ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਵਿਰੋਧੀ ਪਾਰਟੀਆਂ ਕਰਵਾ ਰਹੀਆਂ ਹਨ ਕਿਉਂਕਿ ਇਹ ਆਮ ਆਦਮੀ ਪਾਰਟੀ ਨੂੰ ਕੰਮ ਨਹੀਂ ਕਰਨ ਦੇਣਾ ਚਾਹੁੰਦੀਆਂ। ਅਨਮੋਲ ਗਗਨ ਮਾਨ ਦੇ ਬਿਆਨ ਦਾ ਭਾਵ ਤਾਂ ਇਹ ਨਿਕਲਦਾ ਹੈ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਜਾਣ-ਬੁੱਝ ਕੇ ਖਰਾਬ ਕੀਤੀ ਜਾ ਰਹੀ ਹੈ। ਬੀਬਾ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਪੁਰਾਣੀਆਂ ਸਿਆਸੀ ਪਾਰਟੀਆਂ ਨਵੀਂ ਪਾਰਟੀ ਨੂੰ ਚੱਲਣ ਨਹੀਂ ਦੇਣਾ ਚਾਹੁੰਦੀਆਂ ਇਸ ਲਈ ਇਹ ਘਿਨਾਉਣੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ । ਪੰਜਾਬ ਦੀ ਇਸ ਨੌਜਵਾਨ ਮੰਤਰੀ ਦੇ ਬਿਆਨ ਅਕਸਰ ਚਰਚਾ ਵਿਚ ਰਹਿੰਦੇ ਹਨ ਤੇ ਸੋਸ਼ਲ ਮੀਡੀਆ ‘ਤੇ ਤਾਂ ਇਸ ਮੰਤਰੀ ਦੇ ਬਿਆਨਾਂ ਦੀ ਖੂਬ ਚਰਚਾ ਹੁੰਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Previous Post

ਦਲਿਤਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ : ਪੂਨਮ ਕਾਂਗੜਾ

Next Post

ਪਿੰਡ ਨਿਹਾਲੂਵਾਲ ਵਿਖੇ ਕਿਸਾਨ ਗੋਸ਼ਟੀ,ਆਤਮਾ ਪ੍ਰੋਜੈਕਟ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ 

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਪਿੰਡ ਨਿਹਾਲੂਵਾਲ ਵਿਖੇ ਕਿਸਾਨ ਗੋਸ਼ਟੀ,ਆਤਮਾ ਪ੍ਰੋਜੈਕਟ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ 

ਪਿੰਡ ਨਿਹਾਲੂਵਾਲ ਵਿਖੇ ਕਿਸਾਨ ਗੋਸ਼ਟੀ,ਆਤਮਾ ਪ੍ਰੋਜੈਕਟ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ 

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend