Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਨਿਹਾਲੂਵਾਲ ਵਿਖੇ ਕਿਸਾਨ ਗੋਸ਼ਟੀ,ਆਤਮਾ ਪ੍ਰੋਜੈਕਟ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ 

Nirmal Pandori by Nirmal Pandori
12/10/2022
in ਤਾਜ਼ਾ ਖ਼ਬਰ -, ਬਰਨਾਲਾ ਆਸ-ਪਾਸ
Reading Time: 1 min read
A A
0
ਪਿੰਡ ਨਿਹਾਲੂਵਾਲ ਵਿਖੇ ਕਿਸਾਨ ਗੋਸ਼ਟੀ,ਆਤਮਾ ਪ੍ਰੋਜੈਕਟ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ 
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 10 ਦਸੰਬਰ ( ਜਸਵੰਤ ਸਿੰਘ ਲਾਲੀ)-

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਹਿਲ ਕਲਾਂ ਵੱਲੋਂ ਪਿੰਡ ਨਿਹਾਲੂਵਾਲ ਵਿਖੇ ਆਤਮਾ ਸਕੀਮ ਤਹਿਤ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਬਲਾਕ ਪੱਧਰੀ ਕਿਸਾਨ ਗੋਸ਼ਟੀ ਕਰਵਾਈ ਗਈ। ਇਸ ਕੈਂਪ ਵਿੱਚ ਡਾ. ਜਗਦੀਸ਼ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਡਾ. ਜਗਦੀਸ਼ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪੁਰਾਣੇ ਸਮੇਂ ਦੀ ਖੇਤੀ ਦਾ ਹੁਣ ਦੀ ਖੇਤੀ ਨਾਲ ਫਰਕ ਬਾਰੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਕਿਹਾ ਕਿ ਜਿਨ੍ਹਾਂ ਖੇਤਾਂ ਵਿੱਚ ਪਰਾਲੀ ਜ਼ਮੀਨ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕੀਤੀ ਹੈ,ਉਨ੍ਹਾਂ ਖੇਤਾਂ ਨੂੰ ਪਾਣੀ ਲਗਾਉਣ ਤੋਂ ਪਹਿਲਾਂ ਯੂਰੀਆ ਦਾ ਛਿੱਟਾ ਕਣਕ ਦੀ ਫਸਲ ‘ਤੇ ਨਾਈਟਰੋਜਨ ਦੀ ਘਾਟ ਨਹੀਂ ਦਿਖਾਵੇਗਾ ਅਤੇ ਪਰਾਲੀ ਛੇਤੀ ਗਲਣ ਵਿੱਚ ਸਹਾਇਤਾ ਕਰੇਗਾ। ਇਸ ਕੈਂਪ ਦੌਰਾਨ ਡਾ. ਰਾਜਿੰਦਰ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ ਬਰਨਾਲਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਤੇ ਮਾਹਿਰਾਂ ਦੀ ਸਲਾਹ ਨਾਲ ਹੀ ਸਹੀ ਮਿਕਦਾਰ ਵਿੱਚ ਦਵਾਈਆਂ ਅਤੇ ਖਾਦਾਂ ਆਦਿ ਦੀ ਵਰਤੋਂ ਨਾਲ ਖੇਤੀ ਕਰਨ ਦੀ ਸਲਾਹ ਦਿੱਤੀ। ਇਸ ਮੌਕੇ ਡਾ. ਜਰਨੈਲ ਸਿੰਘ ਖੇਤੀਬਾੜੀ ਅਫ਼ਸਰ ਮਹਿਲ ਕਲਾਂ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਮਸ਼ੀਨਰੀ ਦਾ ਸੁਚੱਜਾ ਉਪਯੋਗ ਕਰਨ ਲਈ ਪ੍ਰੇਰਿਤ ਕੀਤਾ ਅਤੇ ਬਲਾਕ ਵਿੱਚ ਉਪਲੱਬਧ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ ਕਿ ਕੋਈ ਲੋੜਵੰਦ ਕਿਸਾਨ ਇਹ ਮਸ਼ੀਨਰੀ ਦੀ ਵਰਤੋਂ ਕਰਕੇ ਆਪਣੇ ਖੇਤ ਵਿੱਚ ਪਰਾਲੀ ਪ੍ਰਬੰਧਨ ਕਰ ਸਕਦਾ ਹੈ। ਇਸ ਮੌਕੇ ਡਾ. ਜਸਮੀਨ ਸਿੱਧੂ ਖੇਤੀਬਾੜੀ ਵਿਕਾਸ ਅਫ਼ਸਰ ਮਹਿਲ ਕਲਾਂ ਨੇ ਕਿਹਾ ਕਿ ਕਣਕ ਦੀ ਫਸਲ ‘ਤੇ ਨਦੀਨਾਂ, ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੇ ਹਮਲੇ ਅਤੇ ਰੋਕਥਾਮ ਸਬੰਧੀ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸ੍ਰੀ ਸਨਵਿੰਦਰਪਾਲ ਸਿੰਘ ਬੀ.ਟੀ.ਐੱਮ. ਨੇ ਕਿਸਾਨਾਂ ਨੂੰ ਆਤਮਾ ਪ੍ਰੋਜੈਕਟ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ।ਇਸ ਕਿਸਾਨ ਗੋਸ਼ਟੀ ਵਿੱਚ ਬਲਾਕ ਦੇ ਵਾਤਾਵਰਣ ਦੀ ਸਾਂਭ-ਸੰਭਾਲ ਪ੍ਰਤੀ ਪਰਾਲੀ ਪ‍੍ਰਬੰਧਨ ਰਾਹੀਂ ਯੋਗਦਾਨ ਪਾਉਣ ਵਾਲੇ ਕਿਸਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਕੈਂਪ ਦਾ ਪ੍ਰਬੰਧ ਸ੍ਰੀ ਹਰਪਾਲ ਸਿੰਘ ਏ.ਐੱਸ.ਆਈ. ਕੁਤਬਾ ਅਤੇ ਸ੍ਰੀ ਕੁਲਵੀਰ ਸਿੰਘ ਏ.ਟੀ.ਐੱਮ. ਨੇ ਕੀਤਾ। ਇਸ ਦੌਰਾਨ ਖੇਤੀਬਾੜੀ ਮਾਹਿਰਾਂ ਦੀ ਟੀਮ ਵਿੱਚ ਸ੍ਰੀ ਯਾਦਵਿੰਦਰ ਸਿੰਘ ਏ.ਈ.ਓ., ਸ੍ਰੀ ਜਸਵਿੰਦਰ ਸਿੰਘ ਏ.ਟੀ.ਐੱਮ., ਸ੍ਰੀ ਕੁਲਦੀਪ ਸਿੰਘ ਬੇਲਦਾਰ ਤੋਂ ਇਲਾਵਾ ਕਿਸਾਨ ਗੁਰਪ੍ਰੀਤ ਸਿੰਘ ਪ੍ਰਧਾਨ ਕੋ.ਆਪ. ਸੁਸਾਇਟੀ ਨਿਹਾਲੂਵਾਲ, ਅੰਮ੍ਰਿਤਪਾਲ ਸਿੰਘ ਸੈਕਟਰੀ, ਨਾਜਰ ਸਿੰਘ, ਪ੍ਰੀਤਮ ਸਿੰਘ ਚੰਨਣਵਾਲ, ਅਮਰੀਕ ਸਿੰਘ ਛਾਪਾ, ਜਰਨੈਲ ਸਿੰਘ ਮਹਿਲ ਕਲਾਂ, ਬਲਵੀਰ ਸਿੰਘ ਗੰਗੋਹਰ, ਆਦਿ ਕਿਸਾਨ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Previous Post

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਇੱਕ ਹੋਰ ਵਿਵਾਦਿਤ ਬਿਆਨ…!

Next Post

ਸ਼ਹਿਰ ਦੀ ਤਾਂ ਗੱਲ ਛੱਡੋ, ਇੱਥੇ ਤਾਂ ਪੁਲਿਸ ਥਾਣੇ ਸਾਹਮਣੇ ਹੀ ਜਾਮ ਲੱਗ ਜਾਂਦੈਂ….!

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਸ਼ਹਿਰ ਦੀ ਤਾਂ ਗੱਲ ਛੱਡੋ, ਇੱਥੇ ਤਾਂ ਪੁਲਿਸ ਥਾਣੇ ਸਾਹਮਣੇ ਹੀ ਜਾਮ ਲੱਗ ਜਾਂਦੈਂ….!

ਸ਼ਹਿਰ ਦੀ ਤਾਂ ਗੱਲ ਛੱਡੋ, ਇੱਥੇ ਤਾਂ ਪੁਲਿਸ ਥਾਣੇ ਸਾਹਮਣੇ ਹੀ ਜਾਮ ਲੱਗ ਜਾਂਦੈਂ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend