Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਰਾਵਾਂ ਦੀ ਜੋੜੀ ਨੇ ਸੰਯੁਕਤ ਖੇਤੀ ਦੀ ਜੁਗਤ ਲਗਾਈ, ਢਾਈ ਏਕੜ ’ਚ ਸਾਲਾਨਾ 10 ਲੱਖ ਦੀ ਕਮਾਈ

Nirmal Pandori by Nirmal Pandori
12/14/2022
in ਖੇਤੀਬਾੜੀ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਭਰਾਵਾਂ ਦੀ ਜੋੜੀ ਨੇ ਸੰਯੁਕਤ ਖੇਤੀ ਦੀ ਜੁਗਤ ਲਗਾਈ, ਢਾਈ ਏਕੜ ’ਚ ਸਾਲਾਨਾ 10 ਲੱਖ ਦੀ ਕਮਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਅਲਕੜੇ ਦੇ ਮਨਜੀਤ ਸਿੰਘ ਅਤੇ ਚਮਕੌਰ ਸਿੰਘ 25 ਸਾਲਾਂ ਤੋਂ ਕਰ ਰਹੇ ਹਨ ਮੱਛੀ ਪਾਲਣ

-ਕਰੀਬ 10 ਸਾਲ ਪਹਿਲਾਂ ਮੱਛੀ ਤਲਾਅ ’ਚ ਬਣਾਇਆ ਪੋਲਟਰੀ ਫਾਰਮ

ਬਰਨਾਲਾ 14 ਦਸੰਬਰ ( ਨਿਰਮਲ ਸਿੰਘ ਪੰਡੋਰੀ)-

Gee98 Ads

ਜ਼ਿਲ੍ਹਾ ਬਰਨਾਲਾ ਦੇ ਪਿੰਡ ਅਲਕੜੇ ਦੇ ਅਗਾਂਹਵਧੂ ਭਰਾਵਾਂ ਨੇ ਸੰਯੁਕਤ ਖੇਤੀ ਤਕਨੀਕ ਅਪਣਾ ਕੇ ਮਿਸਾਲ ਕਾਇਮ ਕੀਤੀ ਹੈ, ਜਿਸ ਨਾਲ ਉਹ ਚੌਖੀ ਆਮਦਨ ਹਾਸਲ ਕਰ ਰਹੇ ਹਨ।  
 ਕਰੀਬ 25 ਸਾਲਾਂ ਤੋਂ ਮੱਛੀ ਪਾਲਣ ਕਿੱਤੇ ਨਾਲ ਜੁੜੇ ਤੇ ਜ਼ਿਲ੍ਹੇ ਦੇ ਪੁਰਾਣੇ ਮੱਛੀ ਪਾਲਕਾਂ ’ਚ ਸ਼ੁਮਾਰ ਕਿਸਾਨ ਮਨਜੀਤ ਸਿੰਘ ਅਤੇ ਚਮਕੌਰ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਅਲਕੜੇ ਨੇ ਲਗਭਗ 10 ਸਾਲ ਪਹਿਲਾਂ ਜਦੋਂ ਮੁਰਗੀ ਪਾਲਣ ਦੀ ਜੁਗਤ ਲਗਾਈ ਤਾਂ ਆਮਦਨ ਹੋਰ ਵਧ ਗਈ ਤੇ ਖਰਚੇ ਘਟ ਗਏ। ਕਿਸਾਨ ਮਨਜੀਤ ਸਿੰਘ (55) ਵਾਸੀ ਅਲਕੜੇ ਨੇ ਦੱਸਿਆ ਕਿ ਉਸ ਨੇ ਕਰੀਬ 25 ਸਾਲ ਪਹਿਲਾਂ ਮੱਛੀ ਪਾਲਣ ਦਾ ਧੰਦਾ ਸ਼ੁਰੂ ਕੀਤਾ ਤੇ ਉਸ ਸਮੇਂ ਮੱਛੀ ਪਾਲਣ ਵਿਭਾਗ ਸੰਗਰੂਰ ਤੋਂ ਸਿਖਲਾਈ ਲਈ ਤੇ ਸਬਸਿਡੀ ਵੀ ਹਾਸਲ ਕੀਤੀ। ਮਨਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਢਾਈ ਏਕੜ ਵਿਚ ਮੱਛੀ ਤਲਾਅ ਬਣਾਇਆ ਤੇ ਸਰਕਾਰੀ ਪੂੰਗ ਫਾਰਮ ਸੰਗਰੂਰ ਤੇ ਬੇਨੜਾ (ਸੰਗਰੂਰ) ਤੋਂ ਪੂੰਗ ਲਿਆਉਣਾ ਸ਼ੁਰੂ ਕੀਤਾ। ਇਸ ਦੌਰਾਨ ਉਸ ਨੂੰ ਮੱਛੀਆਂ ਲਈ ਖੁਰਾਕ (ਫੀਡ) ਅਤੇ ਤਲਾਅ ਲਈ ਖਾਦ ਵੱਖਰੀ ਪਾਉਣੀ ਪੈਂਦੀ ਸੀ। ਕਰੀਬ 10 ਸਾਲ ਪਹਿਲਾਂ ਉਸ ਨੇ ਤਲਾਅ ਵਿਚ ਹੀ ਥੰਮ ਬਣਾ ਕੇ ਪੋਲਟਰੀ ਫਾਰਮ ਬਣਾ ਲਿਆ ਤਾਂ ਜੋ ਮੁਰਗੀਆਂ ਦੀਆਂ ਬਿੱਠਾਂ ਸਿੱਧੀਆਂ ਪਾਣੀ ਵਿਚ ਜਾ ਸਕਣ ਅਤੇ ਮੱੱਛੀਆਂ ਦੀ ਖੁਰਾਕ ਦੀ ਪੂਰਤੀ ਹੋ ਸਕੇ। ਹੁਣ 10 ਸਾਲਾਂ ਤੋਂ ਉਸਨੂੰ ਮੱਛੀਆਂ ਨੂੰ ਵੱਖਰੀ ਫੀਡ ਪਾਉਣ ਦੀ ਜ਼ਰੂਰਤ ਨਹੀਂ ਪਈ। ਪੋਲਟਰੀ ਫਾਰਮ ਵਿਚ ਕਰੀਬ 1000 ਮੁਰਗੀਆਂ ਹਨ ਤੇ ਲਗਭਗ ਇਨ੍ਹੀ ਹੀ ਖੁਰਾਕ ਰੋਜ਼ਾਨਾ ਮੱਛੀਆਂ ਨੂੰ ਲੋੜੀਂਦੀ ਹੈ। ਇਸ ਤੋਂ ਇਲਾਵਾ ਤਲਾਅ ਦਾ ਜੈਵਿਕ ਖਾਧ ਵਾਲਾ ਪਾਣੀ ਫਸਲਾਂ ਨੂੰ ਸਿੰਜਾਈ ਲਈ ਵਰਤਦੇ ਹਾਂ, ਜਿਸ ਨਾਲ ਰੇਆਂ-ਸਪਰੇਆਂ ਦੀ ਘੱਟ ਲੋੜ ਪੈਂਦੀ ਹੈ ਤੇ ਝਾੜ ਵੱਧ ਨਿਕਲਦਾ ਹੈ। ਉਹ ਕਰੀਬ 18 ਕਿੱਲੇ ਆਪਣੀ ਜ਼ਮੀਨ ਅਤੇ 50 ਕਿੱਲੇ ਠੇਕੇ ’ਤੇ ਲੈ ਕੇ ਖੇਤੀ ਕਰਦੇ ਹਨ।ਉਨ੍ਹਾਂ ਦੱੱਸਿਆ ਕਿ ਉਹ 100 ਰੁਪਏ ਪ੍ਰਤੀ ਹਜ਼ਾਰ ਦੀ ਦਰ ਨਾਲ ਮੱਛੀ ਦਾ ਪੂੰਗ ਸਰਕਾਰੀ ਪੂੰਗ ਫਾਰਮ ਸੰਗਰੂਰ ਤੋਂ ਖਰੀਦਦੇ ਹਨ, ਜੋ ਕਿ ਹਰੇਕ ਸਾਲ ਤਲਾਅ ’ਚ ਪਾਉਂਦੇ ਹਨ ਤੇ ਹਰੇਕ ਸਾਲ 70 ਤੋਂ 80 ਕੁਇੰਟਲ ਮੱਛੀ ਦੀ ਵਿਕਰੀ ਫਾਰਮ ਤੋਂ ਹੀ ਹੋ ਜਾਂਦੀ ਹੈ ਤੇ ਸਾਲਾਨਾ ਕਰੀਬ 8 ਲੱਖ ਦੀ ਕਮਾਈ ਹੁੰਦੀ ਹੈ। ਇਸ ਤੋਂ ਇਲਾਵਾ ਮੁਰਗੀਆਂ ਦੇ ਅੰਡਿਆਂ ਤੇ ਮੀਟ ਤੋਂ ਕਰੀਬ 2 ਲੱਖ ਦੀ ਸਾਲਾਨਾ ਕਮਾਈ ਹੁੰਦੀ ਹੈ। ਉਸ ਨੇ ਦੱਸਿਆ ਕਿ ਨਾਲ ਹੀ ਉਹ ਪਸ਼ੂ ਪਾਲਣ ਦਾ ਕਿੱਤਾ ਵੀ ਕਰਦੇ ਹਨ। ਇਸ ਦੌਰਾਨ ਮੱਛੀ ਪਾਲਣ ਅਫਸਰ ਬਰਨਾਲਾ ਲਵਪ੍ਰੀਤ ਸਿੰਘ ਨੇ ਕਿਸਾਨ ਦੇ ਫਾਰਮ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਕਿਸਾਨ ਮਨਜੀਤ ਸਿੰਘ ਵੱਲੋਂ ਤਲਾਅ ਵਿਚ ਆਕਸੀਜਨ ਦੀ ਮਾਤਰਾ ਸਥਿਰ ਰੱਖਣ ਲਈ ਰੋਜ਼ਾਨਾ ਸਵੇਰੇ ਕਰੀਬ ਇਕ ਘੰਟਾ ਏਰੀਏਟਰ ਚਲਾਇਆ ਜਾਂਦਾ ਹੈ, ਜਿਸ ਨਾਲ ਆਕਸੀਜਨ ਦੀ ਕਮੀ ਦੀ ਦਿੱਕਤ ਪੇਸ਼ ਨਹੀਂ ਆਉਂਦੀ।

ਡਿਪਟੀ ਕਮਿਸ਼ਨਰ ਨੇ ਕੀਤੀ ਸ਼ਲਾਘਾ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਪਿੰਡ ਅਲਕੜੇ ਦੇ ਕਿਸਾਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਦੋਵੇਂ ਕਿਸਾਨ ਹੋਰਨਾਂ ਲਈ ਮਿਸਾਲ ਹਨ ਜਿਨ੍ਹਾਂ ਨੇ ਢਾਈ ਦਹਾਕਿਆਂ ਤੋਂ ਮੱਛੀ ਪਾਲਣ ਦਾ ਸਹਾਇਕ ਕਿੱਤਾ ਅਪਣਾਇਆ ਹੋਇਆ ਹੈ ਤੇ ਹੁਣ ਮੁਰਗੀ ਪਾਲਣ, ਪਸ਼ੂ ਪਾਲਣ ਅਪਣਾ ਕੇ ਸੰਯੁਕਤ ਖੇਤੀ ਕਰ ਰਹੇ ਹਨ।

ਨੌਜਵਾਨਾਂ ਨੂੰ ਸੇਧ ਲੈਣ ਦਾ ਸੱਦਾ
ਸਹਾਇਕ ਡਾਇਰੈਕਟਰ ਮੱਛੀ ਪਾਲਣ ਬਰਨਾਲਾ ਸ੍ਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਮਨਜੀਤ ਸਿੰਘ ਪਿਛਲੇ ਲੰਮੇ ਸਮੇਂ ਤੋਂ ਵਿਭਾਗ ਦੇ ਸਹਿਯੋਗ ਬਹੁਤ ਵਧੀਆ ਤਰੀਕੇ ਨਾਲ ਸੰਯੁਕਤ ਖੇਤੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇਂ ਮੱਛੀ ਪਾਲਕ ਤੇ ਨੌਜਵਾਨ ਅਜਿਹੇ ਤਜਰਬੇਕਾਰ ਕਿਸਾਨਾਂ ਤੋਂ ਸੇਧ ਲੈ ਕੇ ਆਪਣੀ ਆਮਦਨ ’ਚ ਵਾਧਾ ਕਰਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਹਰ ਮਹੀਨੇ ਮੁਫਤ ਸਿਖਲਾਈ ਦਿੱਤੀ ਜਾਂਦੀ ਹੈ ਤੇ ਵੱਖ ਵੱਖ ਸਕੀਮਾਂ ਤਹਿਤ ਸਬਸਿਡੀ ਵੀ ਦਿੱਤੀ ਜਾਂਦੀ ਹੈ।    

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Previous Post

ਮੂਸੇਵਾਲਾ ਕਤਲ ਕਾਂਡ ਦੀ ਜਾਂਚ ਨਾਲ ਜੁੜੇ ਪੁਲਿਸ ਅਫਸਰਾਂ ਦੀ ਸੁਰੱਖਿਆ ਵਧਾਈ

Next Post

ਪ੍ਰਧਾਨ ਮੰਤਰੀ ਐਂਪਲਾਇਮੈਂਟ ਜਨਰੇਸ਼ਨ ਪ੍ਰੋਗਰਾਮ ਦਾ ਲਾਹਾ ਲੈਣ ਦਾ ਸੱਦਾ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਪ੍ਰਧਾਨ ਮੰਤਰੀ ਐਂਪਲਾਇਮੈਂਟ ਜਨਰੇਸ਼ਨ ਪ੍ਰੋਗਰਾਮ ਦਾ ਲਾਹਾ ਲੈਣ ਦਾ ਸੱਦਾ

ਪ੍ਰਧਾਨ ਮੰਤਰੀ ਐਂਪਲਾਇਮੈਂਟ ਜਨਰੇਸ਼ਨ ਪ੍ਰੋਗਰਾਮ ਦਾ ਲਾਹਾ ਲੈਣ ਦਾ ਸੱਦਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend