Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪ੍ਰਧਾਨ ਮੰਤਰੀ ਐਂਪਲਾਇਮੈਂਟ ਜਨਰੇਸ਼ਨ ਪ੍ਰੋਗਰਾਮ ਦਾ ਲਾਹਾ ਲੈਣ ਦਾ ਸੱਦਾ

Nirmal Pandori by Nirmal Pandori
12/14/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪ੍ਰਧਾਨ ਮੰਤਰੀ ਐਂਪਲਾਇਮੈਂਟ ਜਨਰੇਸ਼ਨ ਪ੍ਰੋਗਰਾਮ ਦਾ ਲਾਹਾ ਲੈਣ ਦਾ ਸੱਦਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

—ਮੈਨੂੰਫੈਕਚਰਿੰਗ ਖੇਤਰ ਅਧੀਨ ਪ੍ਰੋਜੈਕਟ ਲਗਾਉਣ ਲਈ 50 ਲੱਖ ਤੱਕ ਦੇ ਕਰਜ਼ੇ ਦੀ ਸਹੂਲਤ: ਜੀਐਮ ਬਰਾੜ

ਬਰਨਾਲਾ 14 ਦਸੰਬਰ ( ਨਿਰਮਲ ਸਿੰਘ ਪੰਡੋਰੀ)-

ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਬਰਨਾਲਾ ਸ੍ਰੀ ਪ੍ਰੀਤ ਮੁਹਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਰੋਜ਼ਗਾਰ ਦੇ ਵਧੇਰੇ ਮੌਕੇ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਐਂਪਲਾਇਮੈਂਟ ਜਨਰੇਸ਼ਨ ਪ੍ਰੋਗਰਾਮ ਤਹਿਤ ਪ੍ਰਧਾਨ ਮੰਤਰੀ ਰੋਜ਼ਗਾਰ ਉਤਪਤੀ ਯੋਜਨਾ ਅਮਲ ਵਿੱਚ ਲਿਆਂਦੀ ਗਈ।ਇਸ ਸਕੀਮ ਤਹਿਤ ਮੈਨੂੰਫੈਕਚਰਿੰਗ ਖੇਤਰ ਅਧੀਨ ਪ੍ਰੋਜੈਕਟ ਲਗਾਉਣ ਲਈ 50 ਲੱਖ ਅਤੇ ਸਰਵਿਸ ਖੇਤਰ ਅਧੀਨ 20 ਲੱਖ ਰੁਪਏ ਦਾ ਕਰਜ਼ਾ ਹਾਸਲ ਕੀਤਾ ਜਾ ਸਕਦਾ ਹੈ। ਇਹ ਸਕੀਮ ਰਾਜ ਵਿੱਚ 3 ਏਜੰਸੀਆਂ  ਕੇ.ਵੀ.ਆਈ.ਸੀ, ਪੰਜਾਬ ਖਾਦੀ ਬੋਰਡ ਤੇ ਉਦਯੋਗ ਵਿਭਾਗ ਰਾਹੀਂ ਲਾਗੂ ਕੀਤੀ ਜਾ ਰਹੀ ਹੈ।            
 ਉਨ੍ਹਾਂ ਦੱਸਿਆ ਕਿ ਇਹ ਸਕੀਮ ਜ਼ਿਲ੍ਹਾ ਪੱਧਰ ’ਤੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਬਣੀ ਟਾਸਕ ਫੋਰਸ ਕਮੇਟੀ ਵੱਲੋਂ ਲਾਗੂ ਕੀਤੀ ਜਾਂਦੀ ਹੈ ਅਤੇ  ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਨੂੰ ਬਤੌਰ ਨੋਡਲ ਅਫਸਰ ਨਾਮਜ਼ਦ ਕੀਤਾ ਗਿਆ ਹੈ। ਇਸ ਸਕੀਮ ਅਧੀਨ ਸ਼ਹਿਰੀ ਖੇਤਰ ਵਿੱਚ ਕੰਮ ਕਰਨ ਵਾਲੇ ਜਨਰਲ ਸ਼੍ਰੇਣੀ ਨਾਲ ਸਬੰਧੀ ਬਿਨੈਕਾਰਾਂ ਨੂੰ 15 ਫੀਸਦੀ ਅਤੇ ਐੱਸ.ਸੀ./ਐੱਸ.ਟੀ./ਔਰਤਾਂ /ਸਾਬਕਾ ਫੌਜੀ /ਓ.ਬੀ.ਸੀ. ਬਿਨੈਕਾਰਾਂ ਨੂੰ 25 ਫੀਸ਼ਦੀ ਸਬਸਿਡੀ ਦਿੱਤੀ ਜਾਂਦੀ ਹੈ। ਪੇਂਡੂ ਖੇਤਰ ਵਿੱਚ ਕੰਮ ਕਰਨ ਵਾਲੇ ਜਨਰਲ ਸ਼੍ਰੋਣੀ ਨਾਲ ਸਬੰਧਿਤ ਬਿਨੈਕਾਰਾਂ ਨੂੰ 25 ਫੀਸਦੀ ਅਤੇ ਰਾਖਵੀਂ ਸ਼੍ਰੇਣੀ ਵਾਲੇ ਬਿਨੈਕਾਰਾਂ ਨੂੰ 35 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਇਸ ਸਕੀਮ ਅਧੀਨ ਬਿਨੈਕਾਰ ਨੂੰ 2 ਲੱਖ ਰੁਪਏ ਤੋਂ ਵੱਧ ਕਰਜ਼ੇ ਲਈ ਈ.ਡੀ.ਪੀ. ਟਰੇਨਿੰਗ ਲੈਣੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ 10 ਲੱਖ ਤੋਂ ਵਧੇਰੇ ਵਾਲੀਆਂ ਮੈਨੁੰਫੈਕਚਰਿੰਗ ਯੂਨਿਟਾਂ ਅਤੇ 5 ਲੱਖ ਤੋਂ ਵਧੇਰੇ ਵਾਲੀਆਂ ਸਰਵਿਸ ਯੂਨਿਟਾਂ  ਲਈ ਵਿਦਿਅਕ ਯੋਗਤਾ ਘੱਟੋ-ਘੱਟ ਅੱਠਵੀਂ ਪਾਸ ਜ਼ਰੂਰੀ ਹੈ। ਇਸ ਸਕੀਮ ਲਈ www.kviconline.gov.in ਪੋਰਟਲ ’ਤੇ ਪੀ.ਐਮ.ਈ.ਜੀ.ਪੀ. ਸਕੀਮ ਅਧੀਨ ਅਪਲਾਈ ਕੀਤਾ ਜਾ ਸਕਦਾ ਹੈ। ਪ੍ਰਾਰਥੀ ਨੂੰ ਲੋੜੀਦੇ ਦਸਤਾਵੇਜ਼ਾਂ ਵਿੱਚ ਪ੍ਰੋਜੈਕਟ ਰਿਪੋਰਟ, ਯੋਗਤਾ ਸਰਟੀਫਿਕੇਟ, ਤਕਨੀਕੀ ਯੋਗਤਾ ਜੇਕਰ ਹੋਵੇ, ਰਿਹਾਇਸ਼ ਦਾ ਸਬੂਤ, ਕੰਮ ਕਰਨ ਵਾਲੀ ਥਾਂ ਦਾ ਸਬੂਤ, ਜਾਤੀ ਸਰਟੀਫਿਕੇਟ, ਅਧਾਰ ਕਾਰਡ, 1 ਫੋਟੋ ਲੋੜੀਂਦੇ ਹਨ।ਉਨ੍ਹਾਂ ਦੱਸਿਆ ਕਿ ਚਾਹਵਾਨ ਬਿਨੈਕਾਰ ਸਬ ਡਿਵੀਜ਼ਨ ਪੱਧਰ ’ਤੇ ਨਿਯੁਕਤ ਪ੍ਰਸਾਰ ਅਫਸਰ ਜਾਂ ਦਫਤਰ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਰੈੱਡ ਕਰਾਸ ਭਵਨ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਸਬੰਧੀ ਤਾਲਮੇਲ ਕਰ ਸਕਦੇ ਹਨ। ਹੋਰ ਜਾਣਕਾਰੀ ਲਈ 9814107111 ਅਤੇ 7837252517, 9056350183 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

ਭਰਾਵਾਂ ਦੀ ਜੋੜੀ ਨੇ ਸੰਯੁਕਤ ਖੇਤੀ ਦੀ ਜੁਗਤ ਲਗਾਈ, ਢਾਈ ਏਕੜ ’ਚ ਸਾਲਾਨਾ 10 ਲੱਖ ਦੀ ਕਮਾਈ

Next Post

ਸਿਹਤ ਵਿਭਾਗ ਵੱਲੋਂ ਪਿੰਡ ਗਹਿਲ ‘ਚ ਅੱਖਾਂ ਦਾ ਜਾਂਚ ਕੈਂਪ 15 ਦਸੰਬਰ ਨੂੰ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਸਿਹਤ ਵਿਭਾਗ ਵੱਲੋਂ ਪਿੰਡ ਗਹਿਲ ‘ਚ ਅੱਖਾਂ ਦਾ ਜਾਂਚ ਕੈਂਪ 15 ਦਸੰਬਰ ਨੂੰ

ਸਿਹਤ ਵਿਭਾਗ ਵੱਲੋਂ ਪਿੰਡ ਗਹਿਲ 'ਚ ਅੱਖਾਂ ਦਾ ਜਾਂਚ ਕੈਂਪ 15 ਦਸੰਬਰ ਨੂੰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend