Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖੇਤਾਂ ਚੋਂ ਮਿਲੀ ਵਿਦਿਆਰਥਣ ਦੀ ਲਾਸ਼, ਕੱਲ ਹੋਈ ਸੀ ਲਾਪਤਾ

Nirmal Pandori by Nirmal Pandori
12/15/2022
in ਅਪਰਾਧ, ਪੰਜਾਬ
Reading Time: 1 min read
A A
0
ਖੇਤਾਂ ਚੋਂ ਮਿਲੀ ਵਿਦਿਆਰਥਣ ਦੀ ਲਾਸ਼, ਕੱਲ ਹੋਈ ਸੀ ਲਾਪਤਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਖੇਤਾਂ ਚੋਂ ਮਿਲੀ ਵਿਦਿਆਰਥਣ ਦੀ ਲਾਸ਼, ਕੱਲ ਹੋਈ ਸੀ ਲਾਪਤਾ

ਲੁਧਿਆਣਾ-ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭਾਮੀਆਂ ਦੇ ਖੇਤਾਂ ਵਿੱਚੋਂ ਇਕ ਵਿਦਿਆਰਥਣ ਦੀ ਲਾਸ਼ ਮਿਲੀ ਹੈ। ਵਿਦਿਆਰਥਣ ਦਾ ਨਾਮ ਆਂਚਲ ਦੱਸਿਆ ਜਾ ਰਿਹਾ ਹੈ ਜੋ ਸਰਕਾਰੀ ਸਕੂਲ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਸੀ ਅਤੇ ਕੱਲ੍ਹ ਤੋਂ ਲਾਪਤਾ ਸੀ। ਮਾਪਿਆਂ ਨੇ ਦੱਸਿਆ ਕਿ ਆਂਚਲ ਘਰੋਂ ਪੇਪਰ ਦੇਣ ਗਈ ਪ੍ਰੰਤੂ ਵਾਪਸ ਘਰ ਨਹੀਂ ਪਰਤੀ ਜਿਸ ਤੋਂ ਬਾਅਦ ਉਸ ਦੀ ਭਾਲ ਕੀਤੀ ਗਈ ਪਰ ਕੋਈ ਅਤਾ-ਪਤਾ ਨਹੀਂ ਲੱਗਿਆ। ਵਿਦਿਆਰਥਣ ਦੇ ਮਾਪਿਆਂ ਨੇ ਪੁਲਿਸ ਕੋਲ ਵੀ ਸੂਚਨਾ ਦਰਜ ਕਰਵਾਈ। ਸਵੇਰੇ ਪਿੰਡੋਂ ਬਾਹਰ ਸੈਰ ਕਰਨ ਨਿਕਲੇ ਕਿਸੇ ਵਿਅਕਤੀ ਨੇ ਖੇਤਾਂ ਵਿੱਚ ਲਾਸ਼ ਪਈ ਦੇਖੀ ਦਾ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਦੀ ਸ਼ਨਾਖਤ ਬੀਤੇ ਕੱਲ੍ਹ ਲਾਪਤਾ ਹੋਈ ਵਿਦਿਆਰਥਣ ਆਂਚਲ ਦੇ ਰੂਪ ਵਿਚ ਹੋਈ। ਵਿਦਿਆਰਥਣ ਦੇ ਗਲੇ ਉਪਰ ਸੱਟ ਦੇ ਨਿਸ਼ਾਨ ਵੀ ਮਿਲੇ ਹਨ ਜਿਸ ਤੋਂ ਸ਼ੱਕ ਕੀਤਾ ਜਾ ਰਿਹਾ ਹੈ ਕਿ ਉਸ ਦਾ ਕਤਲ ਰੱਸੀ ਜਾਂ ਕੱਪੜੇ ਨਾਲ ਗਲਾ ਘੁੱਟ ਕੇ ਕੀਤਾ ਹੋ ਸਕਦਾ ਹੈ। ਬਹਰਹਾਲ ! ਕਤਲ ਦੇ ਕਾਰਨਾਂ ਦਾ ਪੋਸਟ ਮਾਰਟਮ ਤੋਂ ਬਾਅਦ ਪਤਾ ਲੱਗੇਗਾ। ਪੁਲਿਸ ਮੁਕੱਦਮਾ ਦਰਜ ਕਰਕੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੇਖ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Previous Post

ਪੰਜਾਬ ‘ਚ ਇਕ ਹੋਰ ਟੋਲ ਪਲਾਜ਼ਾ ਹੋਇਆ ਬੰਦ

Next Post

ਕੌਂਸਲਰ ਪੰਡੋਰੀ ਬਣਿਆ ‘ਹਿੰਮਤ ਅੱਗੇ ਲੱਛਮੀ ਪੱਖੇ ਅੱਗੇ ਪੌਣ’ ਦੀ ਮਿਸਾਲ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਕੌਂਸਲਰ ਪੰਡੋਰੀ ਬਣਿਆ ‘ਹਿੰਮਤ ਅੱਗੇ ਲੱਛਮੀ ਪੱਖੇ ਅੱਗੇ ਪੌਣ’ ਦੀ ਮਿਸਾਲ

ਕੌਂਸਲਰ ਪੰਡੋਰੀ ਬਣਿਆ 'ਹਿੰਮਤ ਅੱਗੇ ਲੱਛਮੀ ਪੱਖੇ ਅੱਗੇ ਪੌਣ' ਦੀ ਮਿਸਾਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend