Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਣ ਸਨਅਤਕਾਰਾਂ ਨੂੰ ਨਹੀਂ ਜਾਣਾ ਪਵੇਗਾ ਮਾਲੇਰਕੋਟਲਾ, ਜ਼ਿਲ੍ਹਾ ਉਦਯੋਗ ਕੇਂਦਰ ਬਰਨਾਲਾ ’ਚ ਸਥਾਪਿਤ

Nirmal Pandori by Nirmal Pandori
12/15/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਹੁਣ ਸਨਅਤਕਾਰਾਂ ਨੂੰ ਨਹੀਂ ਜਾਣਾ ਪਵੇਗਾ ਮਾਲੇਰਕੋਟਲਾ, ਜ਼ਿਲ੍ਹਾ ਉਦਯੋਗ ਕੇਂਦਰ ਬਰਨਾਲਾ ’ਚ ਸਥਾਪਿਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਡੀਆਈਸੀ ਦੇ ਸਥਾਨਕ ਦਫਤਰ ਨਾਲ ਜ਼ਿਲ੍ਹੇ ’ਚ ਹੋਵੇਗੀ ਉਦਯੋਗਿਕ ਤਰੱਕੀ: ਡਿਪਟੀ ਕਮਿਸ਼ਨਰ

ਜ਼ਿਲ੍ਹਾ ਉਦਯੋਗ ਕੇਂਦਰ ਜਿਸ ਦਾ ਦਫਤਰ ਪਹਿਲਾਂ ਮਾਲੇਰਕੋਟਲਾ ਵਿਖੇ ਸੀ, ਹੁਣ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਰੈੱਡ ਕ੍ਰਾਸ ਭਵਨ ਵਿਖੇ ਸਥਾਪਿਤ ਹੋ ਗਿਆ ਹੈ, ਜਿਸ ਨਾਲ ਸਨਅਤਕਾਰਾਂ ਅਤੇ ਉਦਮੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਅਤੇ ਆਪਣੇ ਮਸਲਿਆਂ/ਮੰਗਾਂ ਲਈ ਰਾਬਤਾ ਕਰਨ ’ਚ ਸੌਖ ਹੋ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਪਹਿਲਾਂ ਬਰਨਾਲਾ ਦੇ ਉਦਮੀਆਂ ਨੂੰ ਡੀਆਈਸੀ ਮਾਲੇਰਕੋਟਲਾ ਜਾਣਾ ਪੈਂਦਾ ਸੀ, ਹੁਣ ਜ਼ਿਲ੍ਹਾ ਬਰਨਾਲਾ ਨੂੰ ਸਥਾਨਕ ਦਫਤਰ ਅਤੇ ਸਟਾਫ ਮਿਲਣ ਨਾਲ ਉਦਯੋਗਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ ਅਤੇ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ’ਚ ਉਦਯੋਗਿਕ ਗਤੀਵਿਧੀਆਂ ਦਾ ਦਾਇਰਾ ਕਾਫੀ ਵੱਡਾ ਹੈ। ਟ੍ਰਾਈਡੈਂਟ ਗਰੁੱਪ ਤੋਂ ਇਲਾਵਾ ਪੋਲਟਰੀ, ਕੰਬਾਈਨ ਮੈਨੂੰਫੈਕਚਰਿੰਗ, ਹੋਰ ਖੇਤੀਬਾੜੀ ਇੰਮਪਲੀਮੈਂਟਸ, ਰਾਈਸ ਸ਼ੈਲਰ ਤੇ ਹੋਰ ਕਈ ਤਰ੍ਹਾਂ ਦੇ ਸਨਅਤੀ ਅਦਾਰੇ ਬਰਨਾਲਾ ਵਿੱਚ ਹਨ। ਜੀਐਮ (ਜ਼ਿਲ੍ਹਾ ਉਦਯੋਗ ਕੇਂਦਰ) ਬਰਨਾਲਾ ਸ੍ਰੀ ਪ੍ਰੀਤ ਮਹਿੰਦਰ ਸਿੰਘ ਬਰਾੜ ਨੇ ਆਖਿਆ ਕਿ ਉਦਮੀਆਂ ਨੂੰ ਜ਼ਰੂਰਤ ਪੈਣ ’ਤੇ ਉਹ ਰੈੱਡ ਕ੍ਰਾਸ ਭਵਨ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸਨਅਤਕਾਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਸੁਣੀਆਂ ਹਨ ਤੇ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਿਚ ਕੁੱਲ 16 ਅਸਾਮੀਆਂ ਮਨਜ਼ੂਰ ਹਨ ਤੇ 9 ਅਸਾਮੀਆਂ ’ਤੇ ਸਟਾਫ ਕੰਮ ਕਰ ਰਿਹਾ ਹੈ। ਜ਼ਿਲ੍ਹਾ ਇੰਡਸਟਰੀ ਚੈਂਬਰ ਬਰਨਾਲਾ ਦੇ ਪ੍ਰਧਾਨ ਸ੍ਰੀ ਵਿਜੈ ਕੁਮਾਰ ਨੇ ਆਖਿਆ ਕਿ ਪਹਿਲਾਂ ਸਨਅਤਕਾਰਾਂ ਨੂੰ ਸਰਕਾਰ ਨਾਲ ਰਾਬਤਾ ਬਣਾਉਣ ਅਤੇ ਹੋਰ ਕੰਮਾਂ ਲਈ ਮਾਲੇਰਕੋਟਲਾ ਦਫਤਰ ਵਿਖੇ ਜਾਣਾ ਪੈਂਦਾ ਸੀ ਤੇ 2006 ਵਿਚ ਜ਼ਿਲ੍ਹਾ ਬਣਨ ਤੋਂ ਬਾਅਦ ਪਹਿਲੀ ਵਾਰ ਇਹ ਦਫਤਰ ਬਰਨਾਲਾ ਵਿਖੇ ਸਥਾਪਿਤ ਹੋਇਆ ਹੈ। ਪਹਿਲਾਂ ਜੀਐਮ ਡੀਆਈਸੀ ਮਾਲੇਰਕੋਟਲਾ ਕੋਲ ਹੀ ਬਰਨਾਲੇ ਦਾ ਚਾਰਜ ਸੀ। ਉਨ੍ਹਾਂ ਕਿਹਾ ਕਿ ਹੁਣ ਸਨਅਤਕਾਰਾਂ ਨੂੰ ਵਿਭਾਗ ਨਾਲ ਰਾਬਤਾ ਕਰਨ ’ਚ ਸੌਖ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਐਮਐਸਐਮਈ, ਇਕ ਜ਼ਿਲ੍ਹਾ ਇਕ ਉਤਪਾਦ, ਪ੍ਰਧਾਨ ਮੰਤਰੀ ਰੋਜ਼ਗਾਰ ਉਤਪਤੀ ਪ੍ਰੋਗਰਾਮ ਤੇ ਹੋਰ ਸਕੀਮਾਂ ਅਧੀਨ ਕਾਫੀ ਸਬਸਿਡੀ ਵੀ ਦਿੱਤੀ ਜਾ ਰਹੀ ਹੈ, ਜਿਸ ਦਾ ਲਾਹਾ ਵੱਧ ਤੋਂ ਵੱਧ ਉਦਮੀ ਲੈ ਸਕਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
Load More
Previous Post

ਬਜ਼ੁਰਗਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਾਈਆਂ ਜਾਣ: ਪੂਨਮਦੀਪ ਕੌਰ

Next Post

ਪਿੰਡ ਗਹਿਲ ਵਿਖੇ ਅੱਖਾਂ ਦਾ ਮੁਫ਼ਤ ਅਪਰੇਸਨ ਕੈਂਪ ਲਗਾਇਆ ਗਿਆ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
Load More
Next Post
ਪਿੰਡ ਗਹਿਲ ਵਿਖੇ ਅੱਖਾਂ ਦਾ ਮੁਫ਼ਤ ਅਪਰੇਸਨ ਕੈਂਪ ਲਗਾਇਆ ਗਿਆ

ਪਿੰਡ ਗਹਿਲ ਵਿਖੇ ਅੱਖਾਂ ਦਾ ਮੁਫ਼ਤ ਅਪਰੇਸਨ ਕੈਂਪ ਲਗਾਇਆ ਗਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend