Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

19 ਤੋਂ 25 ਦਸੰਬਰ ਤੱਕ ਮਨਾਇਆ ਜਾਵੇਗਾ ਚੰਗਾ ਪ੍ਰਸ਼ਾਸਨ ਹਫ਼ਤਾ-ਡਿਪਟੀ ਕਮਿਸ਼ਨਰ

Nirmal Pandori by Nirmal Pandori
12/16/2022
in ਬਰਨਾਲਾ ਆਸ-ਪਾਸ
Reading Time: 1 min read
A A
0
19 ਤੋਂ 25 ਦਸੰਬਰ ਤੱਕ ਮਨਾਇਆ ਜਾਵੇਗਾ ਚੰਗਾ ਪ੍ਰਸ਼ਾਸਨ ਹਫ਼ਤਾ-ਡਿਪਟੀ ਕਮਿਸ਼ਨਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਵੱਖ ਵੱਖ ਥਾਵਾਂ ਉੱਤੇ ਲਗਾਏ ਜਾਣਗੇ ਸੁਵਿਧਾ ਕੈਂਪ

ਬਰਨਾਲਾ 16 ਦਸੰਬਰ (ਸੋਨੀ ਧਨੌਲਾ)-

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 19 ਤੋਂ 25 ਦਸੰਬਰ ਤੱਕ ਚੰਗਾ ਪ੍ਰਸ਼ਾਸਨ ਹਫਤਾ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਜ਼ਿਲ੍ਹਾ ਬਰਨਾਲਾ ਚ ਵੱਖ ਵੱਖ ਥਾਵਾਂ ਉੱਤੇ ਜਾਨ ਸੁਵਿਧਾ ਕੈਂਪ ਲਗਾਏ ਜਾਣਗੇ |ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਇਹ ਜਾਣਕਾਰੀ ਇਨ੍ਹਾਂ ਕੈਪਾਂ ਦਾ ਆਯੋਜਨ ਕਰਨ ਸਬੰਧੀ ਬੁਲਾਇਆ ਗਈ ਮੀਟਿੰਗ ਦੌਰਾਨ ਦਿੱਤੀ | ਉਹਨਾਂ ਕਿਹਾ ਕਿ ਇਨ੍ਹਾਂ ਕੈੰਪਾਂ ਵਿਚ ਆਮ ਜਨਤਾ ਨੂੰ ਵੱਖ ਵੱਖ ਵਿਭਾਗਾਂ ਦੀਆਂ ਸਕੀਮਾਂ ਅਤੇ ਸਕੀਮਾਂ ਦਾ ਲਾਹਾ ਲੈਣ ਲਈ ਲੋੜੀਂਦੇ ਦਸਤਾਵੇਜ਼ਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ |ਕੈੰਪਾਂ ਸਬੰਧੀ ਵਧੇਰੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ 19, 24 ਅਤੇ 25 ਦਸੰਬਰ ਨੂੰ ਰੈੱਡ ਕਰਾਸ ਬਰਨਾਲਾ ਵਿਖੇ, 20 ਦਸੰਬਰ ਨੂੰ ਸਬ ਡਵੀਜ਼ਨ ਤਪਾ ਵਿਖੇ, 21 ਦਸੰਬਰ ਨੂੰ ਬੀ. ਡੀ. ਪੀ. ਓ ਦਫਤਰ ਮਹਿਲ ਕਲਾਂ ਵਿਖੇ, 22 ਦਸੰਬਰ ਨੂੰ ਮਾਰਕੀਟ ਕਮੇਟੀ ਦਫਤਰ ਭਦੌੜ ਵਿਖੇ ਇਹ ਕੈਂਪ ਲਗਾਏ ਜਾਣਗੇ| ਇਨ੍ਹਾਂ ਕੈਪਾਂ ਚ ਖੇਤੀਬਾੜੀ, ਬਾਗਬਾਨੀ, ਮੱਛੀ ਪਾਲਣ, ਡੇਅਰੀ ਆਦਿ ਸਬੰਧੀ ਸਰਕਾਰੀ ਸਬਸਿਡੀਆਂ ਬਾਰੇ ਦੱਸਿਆ ਜਾਵੇਗਾ | ਨਾਲ ਹੀ ਬੈਂਕਾਂ ਵਲੋਂ ਲੋਕਾਂ ਨੂੰ ਦਿੱਤੇ ਜਾਣ ਵਾਲੇ ਆਸਾਨ ਕਰਜ਼ਿਆਂ ਸਬੰਧੀ ਵੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ  ਕਰਜ਼ਾ ਲੈ ਕੇ ਕੰਮ ਸ਼ੁਰੂ ਕੀਤਾ ਜਾ ਸਕੇ | ਇਸੇ ਤਰ੍ਹਾਂ ਬੈਂਕਾਂ ਵਿਚ ਖਾਤੇ ਖੁਲਵਾਉਣ ਅਤੇ ਉਸ ਲਈ ਲੋੜੀਂਦੇ ਦਸਤਾਵੇਜ਼ਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ |  ਇਸ ਤੋਂ ਇਲਾਵਾ ਜ਼ਿਲ੍ਹਾ ਉਦਯੋਗ ਕੇੰਦਰ ਵੱਲੋਂ ਵੀ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਬਰਨਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈੰਪਾਂ ਵਿਚ ਹਿੱਸਾ ਲੈਣ ਅਤੇ ਆਪਣੀ ਦਿਲਚਸਪੀ ਤੇ ਲੋੜ ਮੁਤਾਬਕ ਸੂਚਨਾ ਲਈ ਸਕਦੇ ਹਨ| ਇਸ ਬੈਠਕ ਵਿਚ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਗੋਪਾਲ ਸਿੰਘ, ਬੀ. ਡੀ. ਪੀ. ਓ ਸ਼੍ਰੀ ਪ੍ਰਵੇਸ਼ ਕੁਮਾਰ, ਸ਼੍ਰੀ ਸੁਖਦੀਪ ਸਿੰਘ ਗਰੇਵਾਲ ਅਤੇ ਸ਼੍ਰੀ ਜਗਤਾਰ ਸਿੰਘ ਢਿੱਲੋਂ, ਖੇਤੀਬਾੜੀ ਅਫਸਰ ਸ਼੍ਰੀ ਜਗਦੀਸ਼ ਸਿੰਘ, ਸਹਾਇਕ ਐੱਲ. ਡੀ. ਐੱਮ ਸ਼੍ਰੀ ਪਿਯੂਸ਼, ਬਾਗਬਾਨੀ ਵਿਕਾਸ ਅਫਸਰ ਸ਼੍ਰੀਮਤੀ ਨਰਪਿੰਦਰ ਕੌਰ, ਮੱਛੀ ਪਾਲਣ ਅਫਸਰ ਸ਼੍ਰੀ ਲਵਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ |

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Previous Post

ਕੈਬਨਿਟ ਮੰਤਰੀ ਧਾਲੀਵਾਲ 23 ਦਸੰਬਰ ਨੂੰ ਸੁਣਨਗੇ ਬਰਨਾਲਾ ਦੇ ਐੱਨਆਰਆਈਜ਼ ਦੀਆਂ ਸ਼ਿਕਾਇਤਾਂ

Next Post

ਬਦਲਾਅ ਵਾਲੇ ਮੁੱਖ ਮੰਤਰੀ ਦਾ ‘ਹਰਾ ਪਿੰਨ’ ਚੁੱਲਿਆਂ ਨੂੰ ਠੰਢੇ ਕਰਨ ਲਈ ਚੱਲਿਆ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਬਦਲਾਅ ਵਾਲੇ ਮੁੱਖ ਮੰਤਰੀ ਦਾ ‘ਹਰਾ ਪਿੰਨ’ ਚੁੱਲਿਆਂ ਨੂੰ ਠੰਢੇ ਕਰਨ ਲਈ ਚੱਲਿਆ

ਬਦਲਾਅ ਵਾਲੇ ਮੁੱਖ ਮੰਤਰੀ ਦਾ 'ਹਰਾ ਪਿੰਨ' ਚੁੱਲਿਆਂ ਨੂੰ ਠੰਢੇ ਕਰਨ ਲਈ ਚੱਲਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend