Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐੱਸ ਡੀ ਕਾਲਜ ਵਿਖੇ ਨਾਟਕ ‘ਛੱਲਾ’ ਦਾ ਮੰਚ-ਪਾਠ 18 ਦਸੰਬਰ ਨੂੰ

Nirmal Pandori by Nirmal Pandori
12/17/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਐੱਸ ਡੀ ਕਾਲਜ ਵਿਖੇ ਨਾਟਕ ‘ਛੱਲਾ’ ਦਾ ਮੰਚ-ਪਾਠ 18 ਦਸੰਬਰ ਨੂੰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 17 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਐੱਸ ਡੀ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਸਾਹਿਤ ਸਭਾ ਦੇ ਸਹਿਯੋਗ ਨਾਲ 18 ਦਸੰਬਰ (ਐਤਵਾਰ) ਨੂੰ ਕਾਲਜ ਕੈਂਪਸ ਵਿਚ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਾ. ਤਰਸਪਾਲ ਕੌਰ ਨੇ ਦੱਸਿਆ ਕਿ ਇਸ ਮੌਕੇ ਉੱਘੇ ਨਾਟਕਕਾਰ ਤੇ ਰੰਗਕਰਮੀ ਡਾ. ਕੁਲਦੀਪ ਸਿੰਘ ‘ਦੀਪ’ ਆਪਣੇ ਨਾਟਕ ‘ਛੱਲਾ’ ਦਾ ਮੰਚ-ਪਾਠ ਕਰਨਗੇ ਜਦਕਿ ਡਾ. ਸੋਮਪਾਲ ਹੀਰਾ ਨਾਟਕ ‘ਤੇ ਚਰਚਾ ਕਰਨਗੇ। ਇਸ ਪਰੋਗਰਾਮ ਦੇ ਮੁੱਖ ਮਹਿਮਾਨ ਸ੍ਰੀ ਜਤਿੰਦਰ ਨਾਥ ਸ਼ਰਮਾ­ ਜਨਰਲ ਸਕੱਤਰ ਐਸ ਡੀ ਕਾਲਜ ਵਿਦਿਅਕ ਸੰਸਥਾਵਾਂ ਹੋਣਗੇ ਅਤੇ ਪ੍ਰਧਾਨਗੀ ਉੱਘੇ ਨਾਟਕਕਾਰ ਤੇ ਰੰਗਕਰਮੀ ਡਾ. ਕੀਰਤੀ ਕਿਰਪਾਲ ਕਰਨਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Sunday Special….ਹੁਣ ਦੋ ਪਹੀਆ ਵਾਹਨ ਖਰੀਦਣ ਸਮੇਂ ਰੱਖੋ ਧਿਆਨ….ਕੇਂਦਰ ਸਰਕਾਰ ਵੱਲੋਂ ਨਵੇਂ ਨਿਯਮ ਲਾਗੂ

06/29/2025
…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!

06/28/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਯੇਹ ਮੇਰਾ ਇੰਡੀਆ….ਮੁਰਦਿਆਂ ਦੇ ਖਾਤਿਆਂ ‘ਚ ਪੈ ਗਈ 252 ਕਰੋੜ ਦੀ ਬੁਢਾਪਾ ਪੈਨਸ਼ਨ

06/28/2025
Load More
Previous Post

ਬਦਲਾਅ ਵਾਲੇ ਮੁੱਖ ਮੰਤਰੀ ਦਾ ‘ਹਰਾ ਪਿੰਨ’ ਚੁੱਲਿਆਂ ਨੂੰ ਠੰਢੇ ਕਰਨ ਲਈ ਚੱਲਿਆ

Next Post

ਨਹਿਰੂ ਯੁਵਾ ਕੇਂਦਰ ਵਲੋਂ ਪਿੰਡ ਅਤੇ ਕਲਸਟਰ ਪੱਧਰੀ ਖੇਡ ਮੁਕਾਬਲੇ ਕਰਵਾਏ

Nirmal Pandori

Nirmal Pandori

Related Posts

Sunday Special….ਹੁਣ ਦੋ ਪਹੀਆ ਵਾਹਨ ਖਰੀਦਣ ਸਮੇਂ ਰੱਖੋ ਧਿਆਨ….ਕੇਂਦਰ ਸਰਕਾਰ ਵੱਲੋਂ ਨਵੇਂ ਨਿਯਮ ਲਾਗੂ
ਪੰਜਾਬ

by Nirmal Pandori
06/29/2025
…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!
ਬਰਨਾਲਾ ਆਸ-ਪਾਸ

…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!

by Nirmal Pandori
06/28/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਯੇਹ ਮੇਰਾ ਇੰਡੀਆ….ਮੁਰਦਿਆਂ ਦੇ ਖਾਤਿਆਂ ‘ਚ ਪੈ ਗਈ 252 ਕਰੋੜ ਦੀ ਬੁਢਾਪਾ ਪੈਨਸ਼ਨ

by Nirmal Pandori
06/28/2025
ਸਾਬਕਾ ਅਕਾਲੀ MPਦੇ PA ਦਾ ਬੇਰਹਿਮੀ ਨਾਲ ਕਤਲ
ਪੰਜਾਬ

ਸਾਬਕਾ ਅਕਾਲੀ MPਦੇ PA ਦਾ ਬੇਰਹਿਮੀ ਨਾਲ ਕਤਲ

by Nirmal Pandori
06/28/2025
ਜੱਗੂ ਦੀ ਮਾਤਾ ਦਾ ਕਤਲ…ਸਰਕਾਰ ਤੇ ਪੁਲਿਸ ਲਈ ਵੱਡੀ ਚੁਣੌਤੀ…ਵੱਧ ਸਕਦੀ ਏਂ ਗੈਂਗਵਾਰ….!

ਪੰਜਾਬ ਪੁਲਿਸ ਵੱਲੋਂ ਬਰਖ਼ਾਸਤ ਕੀਤੇ ਡੀਐਸਪੀ ‘ਤੇ ਹੁਣ ਵਿਜੀਲੈਂਸ ਦਾ ਸ਼ਿਕੰਜਾ…ਦਰਜ ਕੀਤਾ ਮਾਮਲਾ

06/27/2025
Load More
Next Post
ਨਹਿਰੂ ਯੁਵਾ ਕੇਂਦਰ ਵਲੋਂ ਪਿੰਡ ਅਤੇ ਕਲਸਟਰ ਪੱਧਰੀ ਖੇਡ ਮੁਕਾਬਲੇ ਕਰਵਾਏ

ਨਹਿਰੂ ਯੁਵਾ ਕੇਂਦਰ ਵਲੋਂ ਪਿੰਡ ਅਤੇ ਕਲਸਟਰ ਪੱਧਰੀ ਖੇਡ ਮੁਕਾਬਲੇ ਕਰਵਾਏ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Sunday Special….ਹੁਣ ਦੋ ਪਹੀਆ ਵਾਹਨ ਖਰੀਦਣ ਸਮੇਂ ਰੱਖੋ ਧਿਆਨ….ਕੇਂਦਰ ਸਰਕਾਰ ਵੱਲੋਂ ਨਵੇਂ ਨਿਯਮ ਲਾਗੂ

…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!

ਯੇਹ ਮੇਰਾ ਇੰਡੀਆ….ਮੁਰਦਿਆਂ ਦੇ ਖਾਤਿਆਂ ‘ਚ ਪੈ ਗਈ 252 ਕਰੋੜ ਦੀ ਬੁਢਾਪਾ ਪੈਨਸ਼ਨ

ਸਾਬਕਾ ਅਕਾਲੀ MPਦੇ PA ਦਾ ਬੇਰਹਿਮੀ ਨਾਲ ਕਤਲ

ਜੱਗੂ ਦੀ ਮਾਤਾ ਦਾ ਕਤਲ…ਸਰਕਾਰ ਤੇ ਪੁਲਿਸ ਲਈ ਵੱਡੀ ਚੁਣੌਤੀ…ਵੱਧ ਸਕਦੀ ਏਂ ਗੈਂਗਵਾਰ….!

ਪੰਜਾਬ ਪੁਲਿਸ ਵੱਲੋਂ ਬਰਖ਼ਾਸਤ ਕੀਤੇ ਡੀਐਸਪੀ ‘ਤੇ ਹੁਣ ਵਿਜੀਲੈਂਸ ਦਾ ਸ਼ਿਕੰਜਾ…ਦਰਜ ਕੀਤਾ ਮਾਮਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend