Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਵਲ ਸਰਜਨ ਵੱਲੋਂ ਮਹੀਨਾਵਾਰ ਮੀਟਿੰਗ ਚ ਵੱਖ-ਵੱਖ ਪ੍ਰੋਗਰਾਮਾਂ ਦੀ ਸਮੀਖਿਆ

Nirmal Pandori by Nirmal Pandori
12/17/2022
in ਸਿਹਤ, ਬਰਨਾਲਾ ਆਸ-ਪਾਸ
Reading Time: 1 min read
A A
0
ਸਿਵਲ ਸਰਜਨ ਵੱਲੋਂ ਮਹੀਨਾਵਾਰ ਮੀਟਿੰਗ ਚ ਵੱਖ-ਵੱਖ ਪ੍ਰੋਗਰਾਮਾਂ ਦੀ ਸਮੀਖਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 17 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵੱਖ-ਵੱਖ ਪ੍ਰੋਗਰਾਮਾਂ ਸਬੰਧੀ ਮਹੀਨਾਵਾਰ ਮੀਟਿੰਗ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ਚ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਜਿਵੇਂ ਪੰਜ ਸਾਲ ਤੋਂ ਛੋਟੇ ਬੱਚਿਆਂ ਨੂੰ ਨਮੂਨੀਆ ਤੋਂ ਬਚਾਅ ਲਈ ਹਸਪਤਾਲਾਂ ਚ ਜਾਂਚ ਕਰਨ ਅਤੇ ਨਮੂਨੀਏ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ, ਬਜੁਰਗਾਂ ਨੂੰ ਪਹਿਲ ਦੇ ਆਧਾਰ ਤੇ ਸਿਹਤ ਸੇਵਾਵਾਂ ਦੇਣਾ, ਮੋਤੀਆ ਮੁਕਤ ਅਭਿਆਨ ਤਹਿਤ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਲਗਾਏ ਜਾ ਰਹੇ ਵਿਸੇਸ ਕੈਂਪਾਂ ਚ ਜਾਂਚ ਕਰਾਉਣ,ਡੇਂਗੂ ਬਾਰੇ ਜਾਗਰੂਕ ਕਰਨਾ ਅਤੇ ਲਾਰਵਾ ਨਸਟ ਕਰਾਉਣ, ਜੱਚਾ-ਬੱਚਾ ਸੇਵਾਵਾਂ,ਮੁਕੰਮਲ ਟੀਕਾਕਰਨ, ਤੰਬਾਕੂ ਕੰਟਰੋਲ ਐਕਟ 2003 ਅਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਦੀ ਪਾਲਣਾ,ਪੀ ਐਨ ਡੀ ਟੀ ਐਕਟ ਅਤੇ ਟੀ ਬੀ ਦੀ ਬਿਮਾਰੀ ਨੂੰ 2025 ਤੱਕ ਸਮਾਜ ਚੋਂ ਖਤਮ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ। ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸਹੂਲਤਾਂ ਅਤੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਮਾਸ ਮੀਡੀਆ ਵਿੰਗ ਨੂੰ ਪ੍ਰੈਸ ਕਵਰੇਜ ਅਤੇ ਗਰੁੱਪ ਮੀਟਿੰਗਾਂ ਰਾਂਹੀ ਜਾਗਰੂਕ ਕਰਨ ਬਾਰੇ ਕਿਹਾ ਗਿਆ। ਇਸ ਸਮੇਂ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪਰਵੇਸ ਕੁਮਾਰ,ਜਿਲ੍ਹਾ ਡੀ ਐਮ ਸੀ ਡਾ. ਗੁਰਮਿੰਦਰ ਕੌਰ,ਜਿਲ੍ਹਾ ਟੀਕਾਕਰਨ ਅਫਸਰ ਡਾ.ਗੁਰਬਿੰਦਰ ਕੌਰ,ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

05/19/2026
Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

05/19/2026
ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

05/18/2026
Load More
Previous Post

ਨਹਿਰੂ ਯੁਵਾ ਕੇਂਦਰ ਵਲੋਂ ਪਿੰਡ ਅਤੇ ਕਲਸਟਰ ਪੱਧਰੀ ਖੇਡ ਮੁਕਾਬਲੇ ਕਰਵਾਏ

Next Post

ਪੰਜਾਬ ‘ਚ ਪਾਸਪੋਰਟ ਬਣਾਉਣ ਦਾ ਰੁਝਾਨ ਤੇਜ਼ੀ ਨਾਲ ਵਧਿਆ…!

Nirmal Pandori

Nirmal Pandori

Related Posts

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼
ਬਰਨਾਲਾ ਆਸ-ਪਾਸ

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

by Nirmal Pandori
05/19/2026
Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!
ਬਰਨਾਲਾ ਆਸ-ਪਾਸ

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

by Nirmal Pandori
05/19/2026
ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!
ਬਰਨਾਲਾ ਆਸ-ਪਾਸ

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

by Nirmal Pandori
05/18/2026
ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼
ਬਰਨਾਲਾ ਆਸ-ਪਾਸ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

by Nirmal Pandori
05/18/2026
ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼
ਬਰਨਾਲਾ ਆਸ-ਪਾਸ

ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼

by Nirmal Pandori
05/16/2026
ਬਰਨਾਲਾ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਲਈ ਸੱਤਾਧਾਰੀਆਂ ‘ਚ ਫਸਿਆ ਪੇਚ…!
ਬਰਨਾਲਾ ਆਸ-ਪਾਸ

ਬਰਨਾਲਾ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਲਈ ਸੱਤਾਧਾਰੀਆਂ ‘ਚ ਫਸਿਆ ਪੇਚ…!

by Nirmal Pandori
05/15/2026
Load More
Next Post
ਪੰਜਾਬ ‘ਚ ਪਾਸਪੋਰਟ ਬਣਾਉਣ ਦਾ ਰੁਝਾਨ ਤੇਜ਼ੀ ਨਾਲ ਵਧਿਆ…!

ਪੰਜਾਬ 'ਚ ਪਾਸਪੋਰਟ ਬਣਾਉਣ ਦਾ ਰੁਝਾਨ ਤੇਜ਼ੀ ਨਾਲ ਵਧਿਆ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend