Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼ਰਾਬ ਦੀ ਫੈਕਟਰੀ ਖ਼ਿਲਾਫ਼ ਰੋਸ ਦਾ ਨਸ਼ਾ ਵਧਿਆ

Nirmal Pandori by Nirmal Pandori
12/19/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸ਼ਰਾਬ ਦੀ ਫੈਕਟਰੀ ਖ਼ਿਲਾਫ਼ ਰੋਸ ਦਾ ਨਸ਼ਾ ਵਧਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸ਼ਰਾਬ ਦੀ ਫੈਕਟਰੀ ਖ਼ਿਲਾਫ਼ ਰੋਸ ਦਾ ਨਸ਼ਾ ਵਧਿਆ

ਬਰਨਾਲਾ 19 ਦਸੰਬਰ (ਨਿਰਮਲ ਸਿੰਘ ਪੰਡੋਰੀ)

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸ਼ਹਿਰ ਜ਼ੀਰਾ ਵਿਖੇ ਸ਼ਰਾਬ ਦੀ ਫੈਕਟਰੀ ਨੂੰ ਬੰਦ ਕਰਵਾਉਣ ਲਈ ਧਰਨੇ ਉਪਰ ਬੈਠੇ ਲੋਕਾਂ ‘ਤੇ ਲਾਠੀਚਾਰਜ ਅਤੇ ਮੁਕੱਦਮੇ ਦਰਜ ਕਰਨ ਦੇ ਖਿਲਾਫ ਰੋਸ ਪ੍ਰਦਰਸ਼ਨਾਂ ਦੀ ਲਹਿਰ ਸਮੁੱਚੇ ਪੰਜਾਬ ਵਿੱਚ ਫੈਲਦੀ ਦੀ ਜਾ ਰਹੀ ਹੈ । ਬਰਨਾਲਾ ਵਿਖੇ ਬੀਕੇਯੂ ਏਕਤਾ-ਉਗਰਾਹਾਂ ਨੇ ਦਾਣਾ ‘ਚ ਇਕੱਠ ਕਰ ਕੇ ਬਜ਼ਾਰ ਵਿਚ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਸਰਕਾਰ ਖ਼ਿਲਾਫ ਕਚਹਿਰੀ ਚੌਂਕ ਵਿਚ ਜੰਮ ਕੇ ਨਾਅਰੇਬਾਜ਼ੀ ਕੀਤੀ । ਇਸ ਮੌਕੇ ਬੋਲਦੇ ਹੋਏ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸ਼ਰਾਬ ਦੀ ਫੈਕਟਰੀ ਬੰਦ ਕਰਵਾਉਣ ਲਈ ਧਰਨੇ ‘ਤੇ ਬੈਠੇ ਲੋਕਾਂ ਉਪਰ ਮੁਕੱਦਮਾ ਦਰਜ ਕਰਨ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦਾ ਖਮਿਆਜ਼ਾ ਪੰਜਾਬ ਸਰਕਾਰ ਨੂੰ ਭੁਗਤਣਾ ਪਵੇਗਾ। ਆਗੂਆਂ ਨੇ ਕਿਹਾ ਕਿ ਜੇਕਰ ਲੋਕ ਚਾਹੁੰਦੇ ਹਨ ਕਿ ਫੈਕਟਰੀ ਬੰਦ ਹੋਵੇ ਤਾਂ ਫਿਰ ਬੰਦ ਹੋਣੀ ਚਾਹੀਦੀ ਹੈ । ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪਿਛਲੇ ਕਈ ਸਾਲਾਂ ਤੋਂ ਪ੍ਰਦੂਸ਼ਣ ਦੀ ਮਾਰ ਹੇਠ ਆਏ ਸਥਾਨਕ ਲੋਕਾਂ ਦੀ ਮੰਗ ਅਨੁਸਾਰ ਫੈਕਟਰੀ ਬੰਦ ਕੀਤੀ ਜਾਵੇ ਅਤੇ ਝੂਠੇ ਮੁਕਦਮੇ ਰੱਦ ਕੀਤੇ ਜਾਣ । ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਬਰ ਦਾ ਰਾਹ ਅਖਤਿਆਰ ਕੀਤਾ ਇਸਦੇ ਭਿਆਨਕ ਨਤੀਜੇ ਨਿਕਲਣਗੇ। ਇਸ ਮੌਕੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਚੰਨਾ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਬੁੱਕਣ ਸਿੰਘ ਸੈਦੋਵਾਲ, ਬਲਾਕ ਆਗੂ ਜਰਨੈਲ ਸਿੰਘ ਬਲਵਿੰਦਰ ਸਿੰਘ ਸਮੇਤ ਮਹਿਲਾ ਆਗੂ ਕਮਲਜੀਤ ਕੌਰ, ਬਿੰਦਰਪਾਲ ਕੌਰ ਅਤੇ ਸੈਂਕੜਿਆਂ ਦੀ ਗਿਣਤੀ ਵਿੱਚ ਬੀਕੇਯੂ ਏਕਤਾ-ਉਗਰਾਹਾਂ ਦੇ ਵਰਕਰ ਹਾਜ਼ਰ ਸਨ।

Gee98 Ads

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
Load More
Previous Post

‘ਸੁਸ਼ਾਸਨ ਹਫ਼ਤੇ’ ਤਹਿਤ ਆਮ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣੂ ਕਰਵਾਉਣ ਲਈ ਕੈਂਪ ਲਗਾਇਆ ਗਿਆ

Next Post

ਸਖੀ: ਵਨ ਸਟਾਪ ਸੈਂਟਰ ਨੇ ਲਗਾਇਆ ਜਾਗਰੂਕਤਾ ਸੈਮੀਨਾਰ

Nirmal Pandori

Nirmal Pandori

Related Posts

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਸਖੀ: ਵਨ ਸਟਾਪ ਸੈਂਟਰ ਨੇ ਲਗਾਇਆ ਜਾਗਰੂਕਤਾ ਸੈਮੀਨਾਰ

ਸਖੀ: ਵਨ ਸਟਾਪ ਸੈਂਟਰ ਨੇ ਲਗਾਇਆ ਜਾਗਰੂਕਤਾ ਸੈਮੀਨਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend