Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਾਬਾਰਡ ਨੇ ਮਿਥਿਆ ਜ਼ਿਲ੍ਹੇ ਦੇ ਬੈਂਕਾਂ ਨੂੰ 6,180 ਕਰੋੜ ਦਾ ਕਰਜ਼ਾ ਦੇਣ ਦੇ ਟੀਚਾ

Nirmal Pandori by Nirmal Pandori
12/21/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਨਾਬਾਰਡ ਨੇ ਮਿਥਿਆ ਜ਼ਿਲ੍ਹੇ ਦੇ ਬੈਂਕਾਂ ਨੂੰ 6,180 ਕਰੋੜ ਦਾ ਕਰਜ਼ਾ ਦੇਣ ਦੇ ਟੀਚਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 21 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਨਾਬਾਰਡ ਵੱਲੋਂ ਆਗਾਮੀ ਵਿੱਤੀ ਵਰ੍ਹੇ 2022-23 ਲਈ ਬਰਨਾਲਾ ਦੇ ਬੈਕਾਂ ਨੂੰ ਕਰਜ਼ਾ ਮੁਹੱਈਆ ਕਰਨ ਵਾਸਤੇ 5800 ਰੁ ਕਰੋੜ ਵੱਧ ਕਰਜ਼ ਰਕਮ ਦੇਣ ਦਾ ਟੀਚਾ ਮਿੱਥਿਆ ਹੈ। ਇਨ੍ਹਾਂ ਵਿਚੋਂ 4350 ਰੁ ਕਰੋੜ ਖੇਤੀਬਾੜੀ ਅਤੇ ਸਬੰਧਿਤ ਖੇਤਰ, 490 ਰੁ ਕਰੋੜ ਐਮ. ਐੱਸ. ਐਮ. ਏ ਖੇਤਰ ਅਤੇ ਬਾਕੀ ਸੈਕਟਰਾਂ ਲਈ 960 ਰੁ ਕਰੋੜ ਕਰਜ਼ੇ ਦਿੱਤੇ ਜਾਣਗੇ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂਂ ਲੀਡ ਬੈਂਕ ਬਰਨਾਲਾ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ਗਿਆ। ਮੀਟਿੰਗ ਦੌਰਾਨ ਸ਼੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ ਨਾਬਾਰਡ ਵੱਲੋਂ ਜ਼ਿਲ੍ਹੇ ਦੀਆਂ ਕਾਰੋਬਾਰੀ ਸੰਸਥਾਵਾਂ ਅਤੇ ਬੈਂਕਾਂ ਦੀ ਪ੍ਰਗਤੀ ਦੇ ਆਧਾਰ ’ਤੇ ਸੰਭਾਵਿਤ ਕਰਜ਼ਾ ਯੋਜਨਾ ਤਿਆਰ ਕੀਤੀ ਗਈ ਹੈ।ਉਹਨਾਂ ਵੱਖ ਵੱਖ ਬੈਂਕਾਂ ਤੋਂ ਆਏ ਨੁਮਾਇੰਦਿਆਂ ਨੂੰ ਹਿਦਾਯਤ ਕੀਤੀ ਕਿ ਉਹ ਆਪਣੇ -ਆਪਣੇ ਏ. ਟੀ. ਐਮ. ਮਸ਼ੀਨਾਂ ਉੱਤੇ ਸੀ. ਸੀ. ਟੀ. ਵੀ ਕੈਮਰਿਆਂ ਲਗਾਏ ਜਾਂ ਅਤੇ ਹਰ ਇਕ ਥਾਂ ਉੱਤੇ ਗਾਰਡ ਤਾਇਨਾਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਬੈਂਕ ਅਧਿਕਾਰੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਾਉਣਾ ਯਕੀਨੀ ਬਣਾਉਣ। ਉਨ੍ਹਾਂ ਬੈਂਕਾਂ ਦੀਆਂ ਸਰਕਾਰੀ ਸਕੀਮਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਅਤੇ ਇਮਾਨਦਾਰੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਕਰਦੇ ਹੋਏ ਬੈਂਕ ਦੇ ਕੰਮ-ਕਾਜ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀ ਸਹਾਇਤਾ ਕਰਨ ’ਤੇ ਜ਼ੋਰ ਦਿੱਤਾ ਤਾਂ ਜੋ ਉਹ ਆਪਣਾ  ਕਾਰੋਬਾਰ ਸ਼ੁਰੂ ਕਰਕੇ ਜੀਵਨ ਪੱਧਰ ਉੱਚਾ ਕਰ ਸਕਣ।ਰਿਜ਼ਰਵ ਬੈਂਕ ਓਫ ਇੰਡੀਆ ਤੋਂ ਲੋਕੇਸ਼ ਬਹਿਲ, ਨਾਬਾਰਡ ਤੋਂ ਪਰਵਿੰਦਰ ਕੌਰ, ਜ਼ਿਲ੍ਹਾ ਐੱਲ. ਡੀ. ਐੱਮ ਮੋਹਿੰਦਰ ਪਾਲ ਗਰਗ ਅਤੇ ਵੱਖ ਵੱਖ ਬੈਂਕਾਂ ਦੇ ਮੁਖੀ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਪਹਿਲ-ਡੀਜੀਪੀ ਦਾ ਪੰਜਾਬੀ ਭਾਸ਼ਾ ਲਈ ਵੱਡਾ ਸਤਿਕਾਰ

Next Post

ਗੁਰਮੀਤ ਬਾਵਾ ਦੇ ਹੱਥ ਬਰਨਾਲਾ ਭਾਜਪਾ ਦੀ ਕਮਾਂਡ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
Load More
Next Post
ਗੁਰਮੀਤ ਬਾਵਾ ਦੇ ਹੱਥ ਬਰਨਾਲਾ ਭਾਜਪਾ ਦੀ ਕਮਾਂਡ

ਗੁਰਮੀਤ ਬਾਵਾ ਦੇ ਹੱਥ ਬਰਨਾਲਾ ਭਾਜਪਾ ਦੀ ਕਮਾਂਡ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend