Skip to main content

Gee 98News

ਗੁਰਮੀਤ ਬਾਵਾ ਦੇ ਹੱਥ ਬਰਨਾਲਾ ਭਾਜਪਾ ਦੀ ਕਮਾਂਡ

ਬਰਨਾਲਾ 21 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਭਾਰਤੀ ਜਨਤਾ ਪਾਰਟੀ ਨੇ ਬਰਨਾਲਾ ਜ਼ਿਲ੍ਹੇ ਦੀ ਕਮਾਨ ਇਕ ਵਾਰ ਫੇਰ ਗੁਰਮੀਤ ਸਿੰਘ ਹੰਡਿਆਇਆ ਦੇ ਹੱਥ ਸੌਂਪ ਦਿੱਤੀ ਹੈ। ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਪਹਿਲਾਂ ਵੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਹੇ ਹਨ ।ਭਾਰਤੀ ਜਨਤਾ ਪਾਰਟੀ ਨੇ ਪੰਜਾਬ ‘ਚ ਆਪਣੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ। ਸੂਬਾ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਵੱਲੋਂ 31 ਜ਼ਿਲ੍ਹਾ ਪ੍ਰਧਾਨਾਂ ਦੀਆਂ ਕੀਤੀਆਂ ਨਿਯੁਕਤੀਆਂ ਸਬੰਧੀ ਸੂਚਨਾ ਸੂਬੇ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਜਾਰੀ ਕੀਤਾ। ਪੜ੍ਹੋ… ਪੰਜਾਬ ਦੇ ਬਾਕੀ ਭਾਜਪਾ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ..!

error: Content is protected !!