Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੀਬੀ ਰੰਧਾਵਾ ਹੱਥ ਪੰਜਾਬ ਮਹਿਲਾ ਕਾਂਗਰਸ ਦੀ ਵਾਗਡੋਰ

Nirmal Pandori by Nirmal Pandori
12/21/2022
in ਪੰਜਾਬ
Reading Time: 1 min read
A A
0
ਬੀਬੀ ਰੰਧਾਵਾ ਹੱਥ ਪੰਜਾਬ ਮਹਿਲਾ ਕਾਂਗਰਸ ਦੀ ਵਾਗਡੋਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬੀਬੀ ਰੰਧਾਵਾ ਹੱਥ ਪੰਜਾਬ ਮਹਿਲਾ ਕਾਂਗਰਸ ਦੀ ਵਾਗਡੋਰ

ਚੰਡੀਗੜ੍ਹ- (ਨਿਰਮਲ ਸਿੰਘ ਪੰਡੋਰੀ)-

ਕਾਂਗਰਸ ਹਾਈਕਮਾਂਡ ਨੇ ਪੰਜਾਬ ਮਹਿਲਾ ਕਾਂਗਰਸ ਦੀ ਕਮਾਂਡ ਲੋਕਾਂ ਵਿੱਚ ਵਿਚਰਨ ਵਾਲੀ ਇਕ ਮਿਹਨਤੀ ਆਗੂ ਨੂੰ ਦਿੱਤੀ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਕੀਤੇ ਪੱਤਰ ਅਨੁਸਾਰ ਗੁਰਸ਼ਰਨ ਕੌਰ ਰੰਧਾਵਾ ਨੂੰ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬਣਾਇਆ ਗਿਆ ਹੈ। ਪੰਜਾਬ ‘ਚ ਕਾਂਗਰਸ ਪਾਰਟੀ ਦੇ ਅਹੁਦਿਆਂ ਉਪਰ ਨਿਯੁਕਤੀਆਂ ਸਬੰਧੀ ਜੇਕਰ ਸਰਸਰੀ ਤੌਰ ‘ਤੇ ਨਜ਼ਰ ਮਾਰੀ ਜਾਵੇ ਤਾਂ ਇਹ ਸਾਹਮਣੇ ਆ ਰਿਹਾ ਹੈ ਕਿ ਕਾਂਗਰਸ ਬੀਤੇ ਸਮਿਆਂ ਤੋਂ ਸਬਕ ਸਿੱਖ ਰਹੀ ਹੈ। ਪੰਜਾਬ ‘ਚ ਕਾਂਗਰਸ ਨੂੰ ਮਜ਼ਬੂਤ ਕਰਨ ਦੇ ਮਿਸ਼ਨ ਤਹਿਤ ਕਾਂਗਰਸ ਹਾਈਕਮਾਂਡ ਵੱਲੋਂ ਸੂਬੇ ‘ਚ ਨਿਯੁਕਤੀਆਂ ਦੀ ਲਹਿਰ ਜਾਰੀ ਹੈ। ਕਾਂਗਰਸ ਵੱਲੋਂ ਬਲਾਕ ਪੱਧਰ ਤੋਂ ਲੈ ਕੇ ਜ਼ਿਲ੍ਹੇ ਪੱਧਰ ਤੱਕ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਨਿਯੁਕਤੀਆਂ ਵਿਚ ਕਾਂਗਰਸ ਪਾਰਟੀ ਨਾਲ ਵਰ੍ਹਿਆਂ ਤੋਂ ਜੁੜੇ ਅਤੇ ਲੋਕਾਂ ਵਿੱਚ ਵਿਚਰਨ ਵਾਲੇ ਵਰਕਰਾਂ ਤੇ ਆਗੂਆਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਕਾਂਗਰਸ ਵੱਲੋਂ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੇ ਮੱਦੇਨਜ਼ਰ ਲੱਗਦਾ ਹੈ ਕਿ ਕਾਂਗਰਸ ਮਹਿਲਾਂ ਵਿੱਚੋਂ ਨਿਕਲ ਕੇ ਆਮ ਘਰਾਂ ਵੱਲ ਨੂੰ ਤੁਰ ਰਹੀ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਗੁਰਮੀਤ ਬਾਵਾ ਦੇ ਹੱਥ ਬਰਨਾਲਾ ਭਾਜਪਾ ਦੀ ਕਮਾਂਡ

Next Post

ਨਰੇਗਾ ਫੰਡਾਂ ‘ਚ ਘਪਲਾ ਕਰਨ ਵਾਲੀ ਮਹਿਲਾ ਸਰਪੰਚ ਗ੍ਰਿਫ਼ਤਾਰ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਨਰੇਗਾ ਫੰਡਾਂ ‘ਚ ਘਪਲਾ ਕਰਨ ਵਾਲੀ ਮਹਿਲਾ ਸਰਪੰਚ ਗ੍ਰਿਫ਼ਤਾਰ

ਨਰੇਗਾ ਫੰਡਾਂ 'ਚ ਘਪਲਾ ਕਰਨ ਵਾਲੀ ਮਹਿਲਾ ਸਰਪੰਚ ਗ੍ਰਿਫ਼ਤਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend