Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

MEGA PTM : ਅਧਿਆਪਕ ਆਗੂਆਂ ਨੇ ਹੀ ਘੇਰੀ ਮਾਨ ਸਰਕਾਰ

Nirmal Pandori by Nirmal Pandori
12/23/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
MEGA PTM : ਅਧਿਆਪਕ ਆਗੂਆਂ ਨੇ ਹੀ ਘੇਰੀ ਮਾਨ ਸਰਕਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 23 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕ ਮਾਪਿਆਂ ਦੀ ਮਿਲਣੀ ਸਬੰਧੀ ਵੱਖ ਵੱਖ ਅਖਬਾਰਾਂ ਨੂੰ ਪੂਰੇ ਪੇਜ਼ ਦੇ ਦਿੱਤੇ ਇਸ਼ਤਿਹਾਰਾਂ ਦੇ ਮਾਮਲੇ ‘ਚ ਭਗਵੰਤ ਮਾਨ ਸਰਕਾਰ ਕਸੂਤੀ ਫਸ ਗਈ ਹੈ। ਆਮ ਆਦਮੀ ਪਾਰਟੀ ਦੀਆਂ ਵਿਰੋਧੀ ਸਿਆਸੀ ਪਾਰਟੀਆਂ ਤਾਂ ਸਰਕਾਰ ਨੂੰ ਇਸ ਮੁੱਦੇ ‘ਤੇ ਘੇਰ ਹੀ ਰਹੀਆਂ ਹਨ, ਦੂਜੇ ਪਾਸੇ ਅਧਿਆਪਕ ਜਥੇਬੰਦੀਆਂ ਨੇ ਵੀ ਸਰਕਾਰ ਵੱਲੋਂ ਅਧਿਆਪਕ ਮਾਪੇ ਮਿਲਣੀ ਸੰਬੰਧੀ ਇਸ਼ਤਿਹਾਰ ਦੇਣ ‘ਤੇ ਟਿੱਪਣੀਆਂ ਕੀਤੀਆਂ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਨੇ ਵੱਖ-ਵੱਖ ਅਖ਼ਬਾਰਾਂ ਵਿਚ ਪੂਰੇ ਪੇਜ਼ ਦੇ ਦਿੱਤੇ ਇਸ਼ਤਿਹਾਰਾਂ ਉੱਪਰ ਟਿੱਪਣੀ ਕਰਦੇ ਹੋਏ ਕਿਹਾ ਕਿ ਇਹ ਕੋਈ ਨਵੀਂ ਗੱਲ ਨਹੀਂ ਹੈ, ਪਹਿਲਾਂ ਵੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਹਰ ਤਿੰਨ ਮਹੀਨੇ ਬਾਅਦ ਰੁਟੀਨ ਵਿਚ ਹੁੰਦੀਆਂ ਹਨ। ਅਧਿਆਪਕ ਜਥੇਬੰਦੀ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਪ੍ਰਧਾਨ ਬਿਕਰਮਦੇਵ ਸਿੰਘ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਟੈਕਸਾਂ ਦੇ ਪੈਸੇ ਦੀ ਬਰਬਾਦੀ ਕਰਕੇ ਆਪਣੀ ਵਾਹ-ਵਾਹ ਖੱਟ ਰਹੀ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਅਧਿਆਪਕਾਂ ਨੂੰ ਸਮੇਂ ਸਿਰ ਤਨਖਾਹ ਨਹੀਂ ਮਿਲਦੀ, ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਦੀ ਘਾਟ ਹੈ,ਫੰਡਾਂ ਦੀ ਘਾਟ ਕਾਰਨ ਸਕੂਲਾਂ ਦੇ ਕੰਮ ਰੁਕੇ ਹੋਏ ਹਨ ਦੂਜੇ ਪਾਸੇ ਸਰਕਾਰ ਕਰੋੜਾਂ ਰੁਪਏ ਦੇ ਇਸ਼ਤਿਹਾਰ ਅਧਿਆਪਕ ਮਾਪੇ ਮਿਲਣੀ ਸੰਬੰਧੀ ਖਰਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਸਰਕਾਰ ਨੇ ਅਖ਼ਬਾਰਾਂ ਵਿਚ ਪੂਰੇ ਪੇਜ਼ ਦੇ ਇਸ਼ਤਿਹਾਰ ਜਾਰੀ ਕੀਤੇ ਹਨ ਕਿ 24 ਦਸੰਬਰ ਨੂੰ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿਸ਼ਾਲ ਪੱਧਰ ‘ਤੇ ਅਧਿਆਪਕ ਮਾਪੇ ਮੀਟਿੰਗਾਂ ਹੋ ਰਹੀਆਂ ਹਨ ਜਿਨ੍ਹਾਂ ਨੂੰ ਸਰਕਾਰ ਵੱਲੋਂ ਮੈਗਾ ਪੀਟੀਅਐਮ ਦਾ ਨਾਮ ਦਿੱਤਾ ਗਿਆ ਹੈ। ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਇਹ ਕੋਈ ਅਜਿਹਾ ਕੰਮ ਨਹੀਂ ਹੈ ਜਿਹੜਾ ਭਗਵੰਤ ਮਾਨ ਸਰਕਾਰ ਨੇ ਬਿਲਕੁਲ ਨਵੇਂ ਸਿਰੇ ਤੋਂ ਕੀਤਾ ਹੋਵੇ ਸਗੋ ਸਿੱਖਿਆ ਸੰਸਥਾਵਾਂ ਵਿਚ ਪਹਿਲਾਂ ਤੋਂ ਹੀ ਅਧਿਆਪਕ ਮਾਪੇ ਮਿਲਣੀਆਂ ਹੋ ਰਹੀਆਂ ਹਨ । ਅਕਾਲੀ-ਭਾਜਪਾ ਸਰਕਾਰ ਮੌਕੇ ਪ੍ਰਕਾਸ਼ ਸਿੰਘ ਬਾਦਲ ਦੀਆਂ ਤਸਵੀਰਾਂ ਅਤੇ ਕਾਂਗਰਸ ਦੀ ਸਰਕਾਰ ਮੌਕੇ ਕੈਪਟਨ ਅਮਰਿੰਦਰ ਸਿੰਘ ਦੀਆਂ ਤਸਵੀਰਾਂ ਵਾਲੇ ਵੱਡੇ ਵੱਡੇ ਬੋਰਡਾਂ ਉਪਰ ਟਿੱਪਣੀਆਂ ਕਰਨ ਵਾਲੇ ਭਗਵੰਤ ਮਾਨ ਹੁਣ ਉਸੇ ਰਾਹ ‘ਤੇ ਚੱਲ ਪਏ ਹਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #education department
Previous Post

ਗਾਰਗੀ ਸ਼ਰਮਾ ਨੇ ਸੂਬਾ ਪੱਧਰੀ ਟੈਨਿਸ ਮੁਕਾਲਿਆਂ ‘ਚ ਦੂਸਰਾ ਸਥਾਨ ਹਾਸਲ ਕੀਤਾ

Next Post

ਝਟਕਾ : ਅਜੇ ਪੰਜਾਬ B ਸ਼੍ਰੇਣੀ ਵਿੱਚ ਹੀ ਰਹੇਗਾ-ਕੇਂਦਰ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਝਟਕਾ : ਅਜੇ ਪੰਜਾਬ B ਸ਼੍ਰੇਣੀ ਵਿੱਚ ਹੀ ਰਹੇਗਾ-ਕੇਂਦਰ

ਝਟਕਾ : ਅਜੇ ਪੰਜਾਬ B ਸ਼੍ਰੇਣੀ ਵਿੱਚ ਹੀ ਰਹੇਗਾ-ਕੇਂਦਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend