Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

66ਵੀਆਂ ਸਕੂਲ ਖੇਡਾਂ,ਫਿਰੋਜ਼ਪੁਰ ਦੀਆਂ ਕੁੜੀਆਂ ਬਣੀਆਂ ਚੈਂਪੀਅਨ

Nirmal Pandori by Nirmal Pandori
12/23/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
66ਵੀਆਂ ਸਕੂਲ ਖੇਡਾਂ,ਫਿਰੋਜ਼ਪੁਰ ਦੀਆਂ ਕੁੜੀਆਂ ਬਣੀਆਂ ਚੈਂਪੀਅਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 23 ਦਸੰਬਰ (ਨਿਰਮਲ ਸਿੰਘ ਪੰਡੋਰੀ)

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਠੀਕਰੀਵਾਲ ਵਿਖੇ ਚੱਲ ਰਹੀਆਂ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਅੰਡਰ 19 ਸਾਲ ਲੜਕੀਆਂ ਵਿੱਚ ਫਿਰੋਜ਼ਪੁਰ ਨੇ ਰੂਪਨਗਰ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕਰਨ ਲਈ ਮੁੱਖ ਮਹਿਮਾਨ ਵਜੋਂ ਪਹੁੰਚੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੇ ਓ.ਐਸ.ਡੀ. ਹਸਨਪ੍ਰੀਤ ਭਾਰਦਵਾਜ ਨੇ ਜੇਤੂ ਟੀਮਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਵਿਅਕਤੀ ਦੀ ਸ਼ਖਸ਼ੀਅਤ ਉਸਾਰੀ ਵਿੱਚ ਖੇਡਾਂ ਅਹਿਮ ਰੋਲ ਅਦਾ ਕਰਦੀਆਂ ਹਨ। ਇਸ ਲਈ ਹਰੇਕ ਵਿਅਕਤੀ ਨੂੰ ਖੇਡਾਂ ਜ਼ਰੂਰ ਭਾਗ ਲੈਣਾ ਚਾਹੀਦਾ ਹੈ। ਪ੍ਰਿੰਸੀਪਲ ਸਰਬਜੀਤ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਖਿਡਾਰੀਆਂ ਵੱਲੋਂ ਦਿਖਾਈ ਗਈ ਖੇਡ ਭਾਵਨਾ ਦੀ ਪ੍ਰਸੰਸ਼ਾ ਕੀਤੀ। ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸਰਬਜੀਤ ਸਿੰਘ ਤੂਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਜੇਤੂ ਟੀਮਾਂ ਨੂੰ ਵਧਾਈ ਦਿੱਤੀ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਬਰਨਾਲਾ ਸਰਬਜੀਤ ਸਿੰਘ ਤੂਰ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਇਸ ਖੇਡ ਮੁਕਾਬਲੇ ਦੇ ਸੈਮੀਫਾਈਨਲ ਮੈਚਾਂ ਵਿੱਚ ਫਿਰੋਜ਼ਪੁਰ ਨੇ ਸ੍ਰੀ ਅੰਮ੍ਰਿਤਸਰ ਅਤੇ ਰੂਪਨਗਰ ਨੇ ਫਾਜ਼ਿਲਕਾ ਦੀ ਟੀਮ ਨੂੰ ਹਰਾ ਕੇ ਫਾਈਨਲ ਵਿੱਚ ਥਾਂ ਬਣਾਈ ਸੀ। ਫਾਈਨਲ ਮੁਕਾਬਲੇ ਵਿੱਚ ਫਿਰੋਜ਼ਪੁਰ ਦੀਆਂ ਕੁੜੀਆਂ ਨੇ ਰੂਪਨਗਰ ਦੀ ਟੀਮ ਨੇ ਨੂੰ ਹਰਾ ਕੇ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦਾ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ। ਜਦਕਿ ਦੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਨੇ ਫਾਜ਼ਿਲਕਾ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ, ਡਾ. ਦਰਸ਼ਨ ਸਿੰਘ, ਚਰਨਜੀਤ ਸਿੰਘ, ਜਗਰੂਪ ਸਿੰਘ, ਜਸਪਾਲ ਸਿੰਘ, ਪ੍ਰਿੰਸੀਪਲ ਸੰਜੇ ਸਿੰਗਲਾ, ਡੀ.ਐਮ. ਮਾਲੇਰਕੋਟਲਾ ਰਘੂਨੰਦਨ, ਹੈੱਡ ਮਾਸਟਰ ਪ੍ਰਦੀਪ ਕੁਮਾਰ, ਹੈਡ ਮਾਸਟਰ ਜਸਵਿੰਦਰ ਸਿੰਘ, ਲੈਕ. ਇੰਦਰਜੀਤ ਸਿੰਘ, ਲੈਕ. ਨਵਜੋਤ ਸਿੰਘ ਛਾਪਾ, ਡੀ.ਪੀ.ਈ ਹਰਮੇਲ ਸਿੰਘ ਸੰਘੇੜਾ, ਲੈਕ. ਮਨਜੀਤ ਸਿੰਘ ਠੀਕਰੀਵਾਲ, ਲੈਕ. ਭੁਪਿੰਦਰ ਸਿੰਘ, ਟੂਰਨਾਮੈਂਟ ਆਬਜ਼ਰਬਰ ਨਵਦੀਪ ਸਿੰਘ, ਪ੍ਰਦੀਪ ਸਿੰਘ, ਭੁਪਿੰਦਰ ਸਿੰਘ, ਅਮਰੀਕ ਸਿੰਘ, ਜਗਤਾਰ ਸਿੰਘ, ਇੰਦਰਜੀਤ ਸਿੰਘ, ਗੁਰਚਰਨ ਸਿੰਘ ਬੇਦੀ ਜਸਮੇਲ ਸਿੰਘ, ਮਨਜਿੰਦਰ ਸਿੰਘ, ਜਸਪਿੰਦਰ ਕੌਰ, ਕੁਲਵਿੰਦਰ ਕੌਰ, ਬਲਜਿੰਦਰ ਕੌਰ, ਸੁਖਰਾਜ ਕੌਰ, ਪਰਮਿੰਦਰ ਕੌਰ, ਸੁਖਦੀਪ ਸਿੰਘ, ਹਰਜਿੰਦਰ ਕੌਰ, ਪ੍ਰਗਟ ਸਿੰਘ, ਸੱਤਪਾਲ ਧੌਲਾ, ਰੁਪਿੰਦਰ ਸਿੰਘ, ਗੁਰਵੀਰ ਸਿੰਘ, ਸੱਤਪਾਲ ਸਿੰਘ, ਹਰਬੰਸ ਸਿੰਘ, ਭੁਪਿੰਦਰ ਸਿੰਘ ਸਮੇਤ ਵੱਖ–ਵੱਖ ਜਿਲ੍ਹਿਆਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Previous Post

ਹਿੰਦੂ ਨੇਤਾ ਨੇ ਦਿੱਤੀ ਪਰਿਵਾਰ ਸਮੇਤ ਆਤਮ ਹੱਤਿਆ ਦੀ ਧਮਕੀ ਤਾਂ…!

Next Post

ਅਪਰੇਸ਼ਨ ਈਗਲ ‌: ਪੁਲਿਸ ਨੇ ਸੰਵੇਦਨਸ਼ੀਲ ਥਾਵਾਂ ਦੀ ਕੀਤੀ ਚੈਕਿੰਗ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਅਪਰੇਸ਼ਨ ਈਗਲ ‌: ਪੁਲਿਸ ਨੇ ਸੰਵੇਦਨਸ਼ੀਲ ਥਾਵਾਂ ਦੀ ਕੀਤੀ ਚੈਕਿੰਗ

ਅਪਰੇਸ਼ਨ ਈਗਲ ‌: ਪੁਲਿਸ ਨੇ ਸੰਵੇਦਨਸ਼ੀਲ ਥਾਵਾਂ ਦੀ ਕੀਤੀ ਚੈਕਿੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend