Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਪਰੇਸ਼ਨ ਈਗਲ ‌: ਪੁਲਿਸ ਨੇ ਸੰਵੇਦਨਸ਼ੀਲ ਥਾਵਾਂ ਦੀ ਕੀਤੀ ਚੈਕਿੰਗ

Nirmal Pandori by Nirmal Pandori
12/23/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਅਪਰੇਸ਼ਨ ਈਗਲ ‌: ਪੁਲਿਸ ਨੇ ਸੰਵੇਦਨਸ਼ੀਲ ਥਾਵਾਂ ਦੀ ਕੀਤੀ ਚੈਕਿੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 23 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਪੁਲਿਸ ਵੱਲੋਂ ਸਮੁੱਚੇ ਜ਼ਿਲ੍ਹੇ ਵਿੱਚ “ਈਗਲ ਅਪਰੇਸ਼ਨ” ਨਾਮ ਦਾ ਸਰਚ ਅਭਿਆਨ ਚਲਾਇਆ ਗਿਆ, ਜਿਸ ਤਹਿਤ ਪੁਲਿਸ ਟੀਮਾਂ ਨੇ ਪੂਰੀ ਗੰਭੀਰਤਾ ਨਾਲ ਸੰਵੇਦਨਸ਼ੀਲ ਥਾਵਾਂ ਦੀ ਤਲਾਸ਼ੀ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਡਵੀਜ਼ਨ ਬਰਨਾਲਾ ਦੇ ਡੀਐਸਪੀ ਸਤਬੀਰ ਸਿੰਘ ਨੇ ਦੱਸਿਆ ਕਿ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੂਰੇ ਪੰਜਾਬ ਵਿੱਚ ਇਕ-ਰੋਜ਼ਾ ਇਹ ਆਪ੍ਰੇਸ਼ਨ ਚਲਾਇਆ ਗਿਆ ਜਿਸ ਤਹਿਤ ਬਰਨਾਲਾ ਵਿੱਚ ਵੀ ਈਗਲ ਅਪਰੇਸ਼ਨ ਤਹਿਤ ਵੱਖ-ਵੱਖ ਥਾਵਾਂ ‘ਤੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਤੇ ਹੋਰ ਜਨਤਕ ਥਾਵਾਂ ‘ਤੇ ਗੰਭੀਰਤਾ ਨਾਲ ਚੈਕਿੰਗ ਕੀਤੀ ਗਈ ਅਤੇ ਵੱਡੇ ਪੱਧਰ ‘ਤੇ ਨਾਕਾਬੰਦੀ ਕਰਕੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਅਪਰੇਸ਼ਨ ਤਹਿਤ ਮਾਨਯੋਗ ਇੰਦਰਬੀਰ ਸਿੰਘ IPS, DIG PAP ਬਰਨਾਲਾ ਪੁੱਜੇ ਅਤੇ ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਵੱਲੋਂ ਅਪਰੇਸ਼ਨ ਈਗਲ ਤਹਿਤ ਕੀਤੇ ਸਮੁੱਚੇ ਪ੍ਰਬੰਧਾਂ ਦਾ ਮੁਆਇਨਾ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Load More
Previous Post

66ਵੀਆਂ ਸਕੂਲ ਖੇਡਾਂ,ਫਿਰੋਜ਼ਪੁਰ ਦੀਆਂ ਕੁੜੀਆਂ ਬਣੀਆਂ ਚੈਂਪੀਅਨ

Next Post

ਕੋਰੋਨਾ ਦਾ ਨਵਾਂ ਵਾਇਰਸ : ਸਰਕਾਰ ਦੇ ਫੈਸਲਿਆਂ ਨੂੰ ਲਾਗੂ ਕਰਨ ਲਈ ਵਰਤੀ ਜਾਵੇ ਸਖ਼ਤੀ-ਭਗਵੰਤ ਮਾਨ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਕੋਰੋਨਾ ਦਾ ਨਵਾਂ ਵਾਇਰਸ : ਸਰਕਾਰ ਦੇ ਫੈਸਲਿਆਂ ਨੂੰ ਲਾਗੂ ਕਰਨ ਲਈ ਵਰਤੀ ਜਾਵੇ ਸਖ਼ਤੀ-ਭਗਵੰਤ ਮਾਨ

ਕੋਰੋਨਾ ਦਾ ਨਵਾਂ ਵਾਇਰਸ : ਸਰਕਾਰ ਦੇ ਫੈਸਲਿਆਂ ਨੂੰ ਲਾਗੂ ਕਰਨ ਲਈ ਵਰਤੀ ਜਾਵੇ ਸਖ਼ਤੀ-ਭਗਵੰਤ ਮਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend