Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਦ ਰੁੱਤ ਸੈਸ਼ਨ ਮੁਲਤਵੀ ਕਰਨ ਦੀਆਂ ਕਨਸੋਆਂ ‘ਤੇ ਬਾਜਵਾ ਭੜਕੇ

Nirmal Pandori by Nirmal Pandori
12/25/2022
in ਪੰਜਾਬ
Reading Time: 1 min read
A A
0
ਸਰਦ ਰੁੱਤ ਸੈਸ਼ਨ ਮੁਲਤਵੀ ਕਰਨ ਦੀਆਂ ਕਨਸੋਆਂ ‘ਤੇ ਬਾਜਵਾ ਭੜਕੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਰਦ ਰੁੱਤ ਸੈਸ਼ਨ ਮੁਲਤਵੀ ਕਰਨ ਦੀਆਂ ਕਨਸੋਆਂ ‘ਤੇ ਬਾਜਵਾ ਭੜਕੇ

ਚੰਡੀਗੜ੍ਹ –ਪੰਜਾਬ ਸਰਕਾਰ ਵਲੋਂ ਸਰਦ ਰੁੱਤ ਸੈਸ਼ਨ ਨੂੰ ਮੁਲਤਵੀ ਕਰਨ ਦੀਆਂ ਕਨਸੋਆਂ ਦਰਮਿਆਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਿਰੋਧੀ ਪਾਰਟੀ ਦੇ ਸਵਾਲਾਂ ਤੋਂ ਬਚਣ ਲਈ ਸਰਦ ਰੁੱਤ ਇਜਲਾਸ ਮੁਲਤਵੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਵਿਚ ਪੰਜਾਬੀਆਂ ਦੀਆਂ ਚਿੰਤਾਵਾਂ ਅਤੇ ਮੁੱਦੇ ਉਠਾਉਣ ਵਾਲੀ ਕਾਂਗਰਸ ਪਾਰਟੀ ਦਾ ਸਾਹਮਣਾ ਕਰਨ ਤੋਂ ਡਰੀ ਹੋਈ ਹੈ ਅਤੇ ਸੈਸ਼ਨ ਨੂੰ ਮੁਲਤਵੀ ਕਰਨ ਦੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤਕ ਕੋਵਿਡ ਦੇ ਖ਼ਤਰੇ ਦਾ ਸਵਾਲ ਹੈ, ‘ਆਪ’ ਸਰਕਾਰ ਜ਼ਮੀਨ ’ਤੇ ਇਸ ਦੀ ਤਿਆਰੀ ਕਰਨ ’ਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਭਾਜਪਾ ਵੱਲੋਂ “ਭਾਰਤ ਜੋੜੋ” ਯਾਤਰਾ ਰੱਦ ਕਰਨ ਦੀਆਂ ਸਲਾਹਾਂ ਦੇਣ ‘ਤੇ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੀ ਸਫਲਤਾ ਤੋਂ ਡਰੀ ਹੋਈ ਹੈ ਇਸ ਲਈ ਕੋਵਿਡ ਪ੍ਰੋਟੋਕੋਲ ਦੇ ਬਹਾਨੇ ਭਾਜਪਾ ਇਸ ਨੂੰ ਮੁਅੱਤਲ ਕਰਨਾ ਚਾਹੁੰਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #vssession
Previous Post

ਯਾਰ ਮੁਨਸ਼ੀ ! ਆਪਣਾ ਮੋਟਰਸਾਈਕਲ ਚੋਰੀ ਹੋ ਗਿਆ-ਐਸਐੱਚਓ

Next Post

ਪਤੀ ਦੀ ਲਾਸ਼ ਮੌਰਚਰੀ ‘ਚ ਰਖਵਾ ਦਿੱਤੀ… ਘਰ ਆ ਕੇ ਪੁੱਤਰ ਸਮੇਤ ਆਤਮਹੱਤਿਆ ਕਰ ਲਈ…!

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਪਤੀ ਦੀ ਲਾਸ਼ ਮੌਰਚਰੀ ‘ਚ ਰਖਵਾ ਦਿੱਤੀ… ਘਰ ਆ ਕੇ ਪੁੱਤਰ ਸਮੇਤ ਆਤਮਹੱਤਿਆ ਕਰ ਲਈ…!

ਪਤੀ ਦੀ ਲਾਸ਼ ਮੌਰਚਰੀ 'ਚ ਰਖਵਾ ਦਿੱਤੀ… ਘਰ ਆ ਕੇ ਪੁੱਤਰ ਸਮੇਤ ਆਤਮਹੱਤਿਆ ਕਰ ਲਈ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend