Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੁਲਿਸ ਲੱਭਦੀ ਰਹਿਗੀ…ਤੇ Ex MLA ਜ਼ਹਾਜ਼ ਚੜ੍ਹ ਗਿਆ…!

Nirmal Pandori by Nirmal Pandori
12/25/2022
in ਪੰਜਾਬ
Reading Time: 1 min read
A A
0
ਪੁਲਿਸ ਲੱਭਦੀ ਰਹਿਗੀ…ਤੇ Ex MLA ਜ਼ਹਾਜ਼ ਚੜ੍ਹ ਗਿਆ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਪੁਲਿਸ ਲੱਭਦੀ ਰਹਿਗੀ…ਤੇ Ex MLA ਜ਼ਹਾਜ਼ ਚੜ੍ਹ ਗਿਆ…!

ਚੰਡੀਗੜ੍ਹ–ਪੰਜਾਬ ਦਾ ਇੱਕ ਸਾਬਕਾ ਵਿਧਾਇਕ ਪੁਲਿਸ ਨੂੰ ਚਕਮਾ ਦੇ ਕੇ ਆਪਣੇ ਪੁੱਤਰ ਸਮੇਤ ਵਿਦੇਸ਼ ਦੌੜ ਗਿਆ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਉਸਦੇ ਪੁੱਤਰ ਸਮੇਤ ਕੁਝ ਹੋਰ ਵਿਅਕਤੀਆਂ ‘ਤੇ ਰਾਜਪੁਰਾ ਦੇ ਇੱਕ ਪੱਤਰਕਾਰ ਰਮੇਸ਼ ਸ਼ਰਮਾ ਨੂੰ ਮਰਨ ਲਈ ਮਜਬੂਰ ਕਰਨ ਦਾ ਕੇਸ ਦਰਜ ਹੈ। ਸਾਬਕਾ ਵਿਧਾਇਕ ਅਤੇ ਉਸ ਦੇ ਪੁੱਤਰ ਖਿਲਾਫ਼ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ ਪ੍ਰੰਤੂ ਫਿਰ ਵੀ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਆਪਣੇ ਪੁੱਤਰ ਸਮੇਤ ਵਿਦੇਸ਼ ਉਡਾਰੀ ਮਾਰ ਗਿਆ । ਕੰਬੋਜ ਨੇ ਆਪਣੀ ਜ਼ਮਾਨਤ ਦੀ ਅਰਜ਼ੀ ਵੀ ਲਗਾਈ ਸੀ ਪ੍ਰੰਤੂ ਸੁਣਵਾਈ ਤੋਂ ਪਹਿਲਾਂ ਹੀ ਵਾਪਸ ਲੈ ਲਈ ਸੀ। ਜ਼ਿਕਰਯੋਗ ਹੈ ਕਿ ਪੱਤਰਕਾਰ ਰਮੇਸ਼ ਸ਼ਰਮਾ ਨੇ ਮਰਨ ਤੋਂ ਪਹਿਲਾਂ ਆਪਣੀ ਵੀਡੀਓ ਬਣਾ ਕੇ ਅਤੇ ਸੂਸਾਈਡ ਨੋਟ ਲਿਖ ਕੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਉਸ ਦੇ ਪੁੱਤਰ ਸਮੇਤ ਕੁਝ ਹੋਰ ਵਿਅਕਤੀਆਂ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਠਹਿਰਾਇਆ ਸੀ। ਮਰਹੂਮ ਪੱਤਰਕਾਰ ਰਮੇਸ਼ ਸ਼ਰਮਾ ਦੀ ਪਤਨੀ ਲਗਾਤਾਰ ਇਨਸਾਫ਼ ਦੀ ਮੰਗ ਕਰਦੀ ਹੋਈ ਦੋਸ਼ੀਆਂ ਨੂੰ ਫੜਨ ਦੀ ਮੰਗ ਕਰ ਰਹੀ ਹੈ ਪ੍ਰੰਤੂ ਦੋਸ਼ੀ ਪੁਲਿਸ ਦੀ ਪਕੜ ਵਿੱਚ ਆਉਣ ਦੀ ਬਜਾਏ ਸੱਤ ਸਮੁੰਦਰ ਪਾਰ ਗਏ ਜਿਸ ਤੋਂ ਬਾਅਦ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਉੱਠਣੇ ਸੁਭਾਵਿਕ ਹੀ ਹਨ । ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ‘ਤੇ ਭਗਵੰਤ ਮਾਨ ਸਰਕਾਰ ਪਹਿਲਾਂ ਹੀ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ‘ਤੇ ਹੈ। ਕਤਲਾਂ ਦੇ ਦੋਸ਼ੀ ਵੀ ਆਰਾਮ ਨਾਲ ਪੁਲਿਸ ਦੀ ਪਕੜ ਤੋਂ ਬਾਹਰ ਜਾ ਰਹੇ ਹਨ ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Previous Post

ਪਤੀ ਦੀ ਲਾਸ਼ ਮੌਰਚਰੀ ‘ਚ ਰਖਵਾ ਦਿੱਤੀ… ਘਰ ਆ ਕੇ ਪੁੱਤਰ ਸਮੇਤ ਆਤਮਹੱਤਿਆ ਕਰ ਲਈ…!

Next Post

ਸਰਕਾਰੀ ਸਕੂਲ ਫਰਵਾਹੀ ਵਿਖੇ ਸਾਹਿਬਜ਼ਾਦਿਆਂ ਦੀ ਯਾਦ ‘ਚ ਲਗਾਇਆ ਖੂਨਦਾਨ ਕੈਂਪ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਸਰਕਾਰੀ ਸਕੂਲ ਫਰਵਾਹੀ ਵਿਖੇ ਸਾਹਿਬਜ਼ਾਦਿਆਂ ਦੀ ਯਾਦ ‘ਚ ਲਗਾਇਆ ਖੂਨਦਾਨ ਕੈਂਪ

ਸਰਕਾਰੀ ਸਕੂਲ ਫਰਵਾਹੀ ਵਿਖੇ ਸਾਹਿਬਜ਼ਾਦਿਆਂ ਦੀ ਯਾਦ 'ਚ ਲਗਾਇਆ ਖੂਨਦਾਨ ਕੈਂਪ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend