Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੱਚਿਆਂ ਚ ਨਮੂਨੀਆ ਇੱਕ ਗੰਭੀਰ ਬਿਮਾਰੀਃ ਸਿਵਲ ਸਰਜਨ

Nirmal Pandori by Nirmal Pandori
12/26/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਬੱਚਿਆਂ ਚ ਨਮੂਨੀਆ ਇੱਕ ਗੰਭੀਰ ਬਿਮਾਰੀਃ ਸਿਵਲ ਸਰਜਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 26 ਦਸੰਬਰ (ਨਿਰਮਲ ਸਿੰਘ ਪੰਡੋਰੀ) –

ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ “ਸਾਂਸ ਪ੍ਰੋਗਰਾਮ” ਤਹਿਤ ਬੱਚਿਆਂ ‘ਚ ਨਮੂਨੀਆ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜ ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਲਈ ਨਮੂਨੀਆ ਇੱਕ ਗੰਭੀਰ ਬਿਮਾਰੀ ਹੈ ਜਿਸ ਦਾ ਸਮੇਂ ਸਿਰ ਇਲਾਜ ਨਾਂ ਕਰਾਉਣ ਤੇ ਜਾਨਲੇਵਾ ਸਾਬਿਤ ਹੋ ਸਕਦਾ ਹੈ .ਜ਼ਿਲ੍ਹਾ ਟੀਕਾਕਰਣ ਅਫਸਰ ਡਾ. ਗੁਰਬਿੰਦਰ ਕੌਰ ਨੇ ਦੱਸਿਆ ਕਿ ਨਮੂਨੀਆ ਫੇਫੜਿਆਂ ਚ ਰੋਗਾਣੂਆਂ ਦੀ ਲਾਗ ਨਾਲ ਹੁੰਦਾ ਹੈ। ਦੇਸ਼ ‘ਚ ਪੰਜ ਸਾਲ ਤੋਂ ਘੱਟ ਉਮਰ ਚ ਬੱਚਿਆਂ ਦੀ ਮੌਤ ਦਾ ਸਭ ਤੋਂ ਵੱਡਾ ਕਾਰਨ ਹੈ। ਡਾ. ਅੰਕੁਸ਼ ਜਿੰਦਲ (ਬੱਚਿਆਂ ਦੇ ਮਾਹਿਰ) ਸਿਵਲ ਹਸਪਤਾਲ ਬਰਨਾਲਾ ਨੇ ਦੱਸਿਆ ਕਿ ਜੇਕਰ ਬੱਚੇ ਚ ਤੇਜੀ ਨਾਲ ਖਾਂਸੀ ਜੁਕਾਮ ਵੱਧ ਦਾ ਹੈ, ਤੇਜ਼ੀ ਨਾਲ ਸਾਹ ਲੈਣਾ,ਪਸਲੀ ਚੱਲਣਾ ਜਾਂ ਛਾਤੀ ਦਾ ਥੱਲੇ ਧੱਸਣਾ, ਤੇਜ਼ ਬੁਖਾਰ ਨਾਲ ਖਾ-ਪੀ ਨਾਂ ਸਕਣਾ, ਸੁਸਤੀ ਅਤੇ ਕਾਂਬਾ ਲੱਗਣਾ ਆਦਿ ਲੱਛਣ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਨਾਲ ਇਲਾਜ ਕਰਾਉਣਾ ਚਾਹੀਦਾ ਹੈ। ਇਸ ਤੋਂ ਬਚਾਅ ਲਈ ਸੰਪੂਰਨ ਟੀਕਾਕਰਣ, ਛੇ ਮਹੀਨੇ ਤੱਕ ਮਾਂ ਦਾ ਦੁੱਧ, ਛੇ ਮਹੀਨੇ ਬਾਅਦ ਮਾਂ ਦੇ ਦੁੱਧ ਨਾਲ ਓਪਰੀ ਖੁਰਾਕ, ਖਾਣਾ ਖੁਆਉਣ ਅਤੇ ਪਖਾਨਾ ਜਾਣ ਤੋਂ ਬਾਅਦ ਹੱਥ ਚੰਗੀ ਤਰਾਂ ਸਾਬਣ ਪਾਣੀ ਨਾਲ ਧੋਣੇ ਚਾਹੀਦੇ ਹਨ। ਬੱਚੇ ਨੂੰ ਮੋਟੇ ਕੱਪੜੇ ਪਹਿਨਾਉਣੇ ਚਾਹੀਦੇ ਹਨ। ਜ਼ਿਲ੍ਹਾ ਮਾਸ ਮਾਸ ਮੀਡੀਆ ਅਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਸਾਂਸ ਪ੍ਰੋਗਰਾਮ ਤਹਿਤ ਸਿਹਤ ਸੰਸਥਾਵਾਂ ਅਤੇ ਪ੍ਰੈਸ ਕਵਰੇਜ ਰਾਂਹੀ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਚੈਨ ਦੀ ਸਾਹ ਲਵੇਗਾ ਬਚਪਨ, ਜਦੋਂ ਤੁਸੀਂ ਤੁਰੰਤ ਪਹਿਚਾਣੋਗੇ ਨਮੂਨੀਏ ਦੇ ਲੱਛਣ ਤਾਂ ਜੋ ਬੱਚਿਆਂ ਨੂੰ ਨਮੂਨੀਆ ਵਰਗੀ ਗੰਭੀਰ ਬਿਮਾਰੀ ਤੋਂ ਬਚਾਇਆ ਜਾ ਸਕੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

06/17/2025
ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

06/16/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

06/16/2025
Load More
Tags: #barnalanews#healthdepartment
Previous Post

ਸਰਕਾਰੀ ਸਕੂਲ ਫਰਵਾਹੀ ਵਿਖੇ ਸਾਹਿਬਜ਼ਾਦਿਆਂ ਦੀ ਯਾਦ ‘ਚ ਲਗਾਇਆ ਖੂਨਦਾਨ ਕੈਂਪ

Next Post

ਕੇਂਦਰੀ ਵਿਦਿਆਲਿਆ ਏਅਰ ਫੋਰਸ ਸਟੇਸ਼ਨ ਨੇ ਕ੍ਰਿਸਮਿਸ ਦਿਵਸ ਮਨਾਇਆ ਗਿਆ

Nirmal Pandori

Nirmal Pandori

Related Posts

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

by Nirmal Pandori
06/17/2025
ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

by Nirmal Pandori
06/16/2025
…ਉਤਰ ਗਈ ਸਾਧ ਸ਼ੰਕਰਾਨੰਦ ਦੀ ਭੂਰੀ…ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!
ਪੰਜਾਬ

…ਭੂਰੀ ਵਾਲੇ ਸੰਤ ਸ਼ੰਕਰਾਨੰਦ ਦੀ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!

by Nirmal Pandori
06/16/2025
ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ
ਪੰਜਾਬ

ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ

by Nirmal Pandori
06/16/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਹਾਈਕੋਰਟ ਨੇ ਰੁੱਖ ਲਗਾਉਣ ਦੀ ਸ਼ਰਤ ‘ਤੇ ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ

by Nirmal Pandori
06/15/2025
Load More
Next Post
ਕੇਂਦਰੀ ਵਿਦਿਆਲਿਆ ਏਅਰ ਫੋਰਸ ਸਟੇਸ਼ਨ ਨੇ ਕ੍ਰਿਸਮਿਸ ਦਿਵਸ ਮਨਾਇਆ ਗਿਆ

ਕੇਂਦਰੀ ਵਿਦਿਆਲਿਆ ਏਅਰ ਫੋਰਸ ਸਟੇਸ਼ਨ ਨੇ ਕ੍ਰਿਸਮਿਸ ਦਿਵਸ ਮਨਾਇਆ ਗਿਆ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਭੂਰੀ ਵਾਲੇ ਸੰਤ ਸ਼ੰਕਰਾਨੰਦ ਦੀ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!

ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ

ਹਾਈਕੋਰਟ ਨੇ ਰੁੱਖ ਲਗਾਉਣ ਦੀ ਸ਼ਰਤ ‘ਤੇ ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend