Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤੁਨਿਸ਼ਾ ਸ਼ਰਮਾ ਕੇਸ : ਲਵ ਜਿਹਾਦ ਐਂਗਲ ਤੋਂ ਵੀ ਜਾਂਚ ਕਰੇਗੀ ਪੁਲਿਸ

Nirmal Pandori by Nirmal Pandori
12/26/2022
in ਪੰਜਾਬ, ਵਾਲੀਵੁੱਡ
Reading Time: 1 min read
A A
0
ਤੁਨਿਸ਼ਾ ਸ਼ਰਮਾ ਕੇਸ : ਲਵ ਜਿਹਾਦ ਐਂਗਲ ਤੋਂ ਵੀ ਜਾਂਚ ਕਰੇਗੀ ਪੁਲਿਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ-ਟੀਵੀ ਅਦਾਕਾਰਾ ਤੁਨਿਸ਼ਾ ਸ਼ਰਮਾ ਵੱਲੋਂ ਕੀਤੀ ਆਤਮ-ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਤਾਜ਼ਾ ਖੁਲਾਸਾ ਕੀਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਤੁਨਿਸ਼ਾ ਸ਼ਰਮਾ ਵੱਲੋਂ ਆਤਮ ਹੱਤਿਆ ਤੋਂ ਬਾਅਦ ਉਸਦੀ ਮਾਂ ਦੇ ਬਿਆਨਾਂ ‘ਤੇ ਮੁੰਬਈ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਸੀਜਾਨ ਮੁਹੰਮਦ ਖ਼ਾਨ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਦੋਵਾਂ ਦੀ ਉਮਰ ਅਤੇ ਧਰਮ ਦੀ ਵਜ੍ਹਾ ਕਰਕੇ ਉਸਦਾ ਤੁਨਿਸ਼ਾ ਸ਼ਰਮਾ ਨਾਲ ਬ੍ਰੇਕਅੱਪ ਹੋਇਆ ਸੀ। ਪੁਲਿਸ ਅਧਿਕਾਰੀਆਂ ਅਨੁਸਾਰ ਸੀਜ਼ਾਨ ਨੇ ਇਹ ਵੀ ਮੰਨਿਆ ਹੈ ਕਿ ਇਕ ਮੁਸਲਿਮ ਲੜਕੇ ਆਫ਼ਤਾਬ ਵੱਲੋਂ ਇਕ ਹਿੰਦੂ ਧਰਮ ਦੀ ਲੜਕੀ ਸ਼ਰਧਾ ਨੂੰ ਮਾਰ ਕੇ ਉਸਦੇ ਸਰੀਰ ਦੇ ਕਈ ਟੁਕੜੇ ਕਰਨ ਦੀ ਘਟਨਾ ਤੋਂ ਬਾਅਦ ਵੀ ਦੋਵਾਂ ਦੇ ਰਿਸ਼ਤੇ ਵਿਚ ਕੁੜੱਤਣ ਆ ਗਈ ਸੀ ਅਤੇ ਦੋਵਾਂ ਦਾ ਰਿਸ਼ਤਾ ਟੁੱਟਣ ਦਾ ਇਹ ਵੀ ਇੱਕ ਵੱਡਾ ਕਾਰਨ ਹੈ। ਦੂਜੇ ਪਾਸੇ ਤੁਨਿਸ਼ਾ ਸ਼ਰਮਾ ਦੀ ਮਾਂ ਨੇ ਦੋਸ਼ ਲਗਾਏ ਹਨ ਕਿ ਸੀਜਾਨ ਨੇ ਉਸਦੀ ਬੇਟੀ ਨੂੰ use ਕੀਤਾ ਹੈ ਜਦ ਕਿ ਸੀਜਾਨ ਦਾ ਪਹਿਲਾਂ ਹੀ ਕਿਸੇ ਹੋਰ ਲੜਕੀ ਨਾਲ ਅਫੇਅਰ ਚੱਲ ਰਿਹਾ ਸੀ ਇਸ ਦੇ ਬਾਵਜੂਦ ਵੀ ਉਸ ਨੇ ਤੁਨਿਸ਼ਾ ਸ਼ਰਮਾ ਨਾਲ ਰਿਸ਼ਤਾ ਬਣਾਇਆ। ਇਸ ਮਾਮਲੇ ਵਿਚ ਪੁਲਿਸ ਅਧਿਕਾਰੀਆਂ ਨੇ ਇਕ ਹੋਰ ਵੀ ਵੱਡਾ ਖੁਲਾਸਾ ਕੀਤਾ ਕਿ ਪੁਲਿਸ ਸਾਰੇ ਘਟਨਾਕ੍ਰਮ ਦੀ “ਲਵ ਜਿਹਾਦ” ਦੇ ਐਂਗਲ ਤੋਂ ਵੀ ਜਾਂਚ ਕਰੇਗੀ । ਪੁਲਿਸ ਨੇ ਤਨੀਸ਼ਾ ਸ਼ਰਮਾ ਅਤੇ ਸੀਜਾਨ ਦਾ ਫੋਨ ਤੇ ਲੈਪਟਾਪ ਫੋਰੈਂਸਿਕ ਜਾਂਚ ਲਈ ਭੇਜ ਦਿੱਤੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਟੀਵੀ ਅਦਾਕਾਰਾ ਤੁਨਿਸ਼ਾ ਸ਼ਰਮਾ ਨੇ ਮੇਕਅੱਪ ਰੂਮ ਵਿੱਚ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਸੀ ਜਿਸ ਤੋਂ ਬਾਅਦ ਉਸ ਦੀ ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਉਸਦੇ ਸਾਥੀ ਕਲਾਕਾਰ ਸੀਜਾਨ ਮੁਹੰਮਦ ਖ਼ਾਨ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਦੂਜੇ ਪਾਸੇ ਸੀਜਾਨ ਮੁਹੰਮਦ ਖ਼ਾਨ ਦੇ ਵਕੀਲ ਨੇ ਕਿਹਾ ਹੈ ਕਿ ਸੀਜਾਨ ਨੂੰ ਸ਼ੱਕ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ ਉਸਦੇ ਖਿਲਾਫ ਕੋਈ ਸਬੂਤ ਨਹੀਂ ਹੈ। ਵਕੀਲ ਨੇ ਕਿਹਾ ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ ਅਤੇ ਅਸੀਂ ਆਪਣਾ ਕੰਮ ਕਰਾਂਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
Load More
Previous Post

66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਅੰਡਰ 19 (ਲੜਕੇ) ਸ਼ਾਨੋ-ਸ਼ੌਕਤ ਨਾਲ ਸੰਪੰਨ

Next Post

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

Nirmal Pandori

Nirmal Pandori

Related Posts

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
Load More
Next Post
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend