Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼ਰਾਬ ਫੈਕਟਰੀ ਬੰਦ ਕਰਾਉਣ ਸੰਬੰਧੀ ਬੀਕੇਯੂ (ਡਕੌਂਦਾ) ਨੇ ਕੀਤੀ ਮੀਟਿੰਗ

Nirmal Pandori by Nirmal Pandori
12/26/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸ਼ਰਾਬ ਫੈਕਟਰੀ ਬੰਦ ਕਰਾਉਣ ਸੰਬੰਧੀ ਬੀਕੇਯੂ (ਡਕੌਂਦਾ) ਨੇ ਕੀਤੀ ਮੀਟਿੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 26 ਦਸੰਬਰ (ਸੋਨੀ ਧਨੌਲਾ)-

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਬਰਨਾਲਾ ਵੱਲੋਂ ਕਸਬਾ ਹੰਡਿਆਇਆ ਵਿਖੇ ਮਨਸੂਰਵਾਲ ( ਜੀਰਾ) ਵਿਖੇ ਸ਼ਰਾਬ ਅਤੇ ਕੈਮੀਕਲ ਫੈਕਟਰੀ ਖਿਲਾਫ਼ ਚੱਲ ਰਹੇ ਸਾਂਝੇ ਸੰਘਰਸ਼ ਵਿੱਚ ਸ਼ਮੂਲੀਅਤ ਕਰਵਾਉਣ ਲਈ ਵੱਡੀ ਮੀਟਿੰਗ ਕੀਤੀ ਗਈ ਜਿਸ ਵਿੱਚ ਵਿਸ਼ੇਸ਼ ਤੌਰ’ਤੇ ਸੂਬਾਈ ਆਗੂਆਂ ਸੂਬਾ ਸੀਨੀਅਰ ਮੀਤ ਪੑਧਾਨ ਮਨਜੀਤ ਧਨੇਰ, ਸੂਬਾ ਪੑੈੱਸ ਸਕੱਤਰ ਬਲਵੰਤ ਸਿੰਘ ਉੱਪਲੀ, ਜ਼ਿਲ੍ਹਾ ਜਥੇਬੰਦਕ ਸਕੱਤਰ ਸਾਹਿਬ ਸਿੰਘ ਬਡਬਰ, ਬਲਾਕ ਜਨਰਲ ਸਕੱਤਰ ਬਾਬੂ ਸਿੰਘ ਖੁੱਡੀਕਲਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਨਸੂਰਵਾਲ (ਜੀਰਾ) ਵਿਖੇ ਸ਼ਰਾਬ ਅਤੇ ਕੈਮੀਕਲ ਦੀ ਫੈਕਟਰੀ ਧਰਤੀ ਹੇਠਲੇ ਪਾਣੀ, ਹਵਾ ਅਤੇ ਮਿੱਟੀ ਨੂੰ ਬੁਰੀ ਤਰ੍ਹਾਂ ਪ੍ਰਦੂਸ਼ਿਤ ਕਰ ਰਹੀ ਸ਼ਰਾਬ ਫੈਕਟਰੀ ਬੰਦ ਕਰਾਉਣ ਲਈ ਇਲਾਕੇ ਦੇ ਇਨਸਾਫ਼ਪਸੰਦ ਲੋਕਾਂ ਵੱਲੋਂ ਪੰਜ ਮਹੀਨਿਆਂ ਤੋਂ ਲਾਏ ਪੱਕੇ ਮੋਰਚੇ ਨੂੰ ਪੁਲਿਸ ਜਬਰ ਰਾਹੀਂ ਉਠਾਉਣ
ਅਤੇ ਪੁਲਿਸ ਵੱਲੋਂ ਛਾਪੇਮਾਰੀ ਕਰਕੇ ਦਹਿਸ਼ਤਜਦਾ ਕਰਨ ਦੀ ਨਾਪਾਕ ਕੋਸ਼ਿਸ਼ ਕੀਤੀ ਸੀ ਪਰ ਸਬਰ, ਸਿਦਕ, ਸੰਤੋਖ ਅਤੇ ਦਰਿਆ ਇਰਾਦਿਆਂ ਨਾਲ ਸੰਘਰਸ਼ ਕਰ ਰਹੇ ਜੁਝਾਰੂ ਕਾਫਲਿਆਂ ਨੇ ਪੰਜਾਬ ਸਰਕਾਰ ਦੀਆਂ ਗਿਣਤੀਆਂ ਮਿਣਤੀਆਂ ਪੁੱਠੀਆਂ ਪਾ ਦਿੱਤੀਆਂ ਹਨ। ਆਗੂਆਂ ਨੇ ਸੰਘਰਸ਼ ਕਰ ਰਹੇ ਲੋਕਾਂ ਨਾਲ ਇੱਕਮੁੱਠਤਾ ਦਾ ਪ੍ਰਗਟਾਵਾ ਕਰਦੇ ਹੋਇਆਂ ਮਲਬਰੋਸ ਫੈਕਟਰੀ ਤੁਰੰਤ ਬੰਦ ਕਰਨ ਦੀ ਜ਼ੋਰਦਾਰ ਮੰਗ ਕੀਤੀ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਾਣੀ, ਮਿੱਟੀ ਅਤੇ ਹਵਾ ਨੂੰ ਪਲੀਤ ਕਰ ਰਹੀ ਅਕਾਲੀ ਆਗੂ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੀ ਮਾਲਬਰੋਸ ਇੰਟਰਨੈਸ਼ਨਲ ਨਾਂ ਦੀ ਇਸ ਫੈਕਟਰੀ ਨੂੰ ਬਿਨਾਂ ਕਿਸੇ ਦੇਰੀ ਬੰਦ ਕਰੇ ਅਤੇ ਲਤੀਫਪੁਰਾ ਦੇ ਲੋਕਾਂ ਲਈ ਤੁਰੰਤ ਮੁੜ ਵਸੇਬੇ ਦਾ ਪ੍ਰਬੰਧ ਕੀਤਾ ਜਾਵੇ। ਆਗੂਆਂ ਨੇ ਮਲਬਰੋਸ ਫੈਕਟਰੀ ਬੰਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
Load More
Previous Post

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

Next Post

ਭਗਤ ਮੋਹਨ ਲਾਲ ਸੇਵਾ ਸੰਮਤੀ ਨੇ ਸਾਹਿਬਜ਼ਾਦਿਆਂ ਨੂੰ ਭੇਂਟ ਕੀਤੀ ਸ਼ਰਧਾਂਜਲੀ

Nirmal Pandori

Nirmal Pandori

Related Posts

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
Load More
Next Post
ਭਗਤ ਮੋਹਨ ਲਾਲ ਸੇਵਾ ਸੰਮਤੀ ਨੇ ਸਾਹਿਬਜ਼ਾਦਿਆਂ ਨੂੰ ਭੇਂਟ ਕੀਤੀ ਸ਼ਰਧਾਂਜਲੀ

ਭਗਤ ਮੋਹਨ ਲਾਲ ਸੇਵਾ ਸੰਮਤੀ ਨੇ ਸਾਹਿਬਜ਼ਾਦਿਆਂ ਨੂੰ ਭੇਂਟ ਕੀਤੀ ਸ਼ਰਧਾਂਜਲੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend