Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼ੈਲਰਾਂ ‘ਚੋਂ ਝੋਨੇ ਦੇ ਗੱਟੇ ਚੋਰੀ ਕਰਨ ਵਾਲੇ ਪੰਜ ਚੋਰ ਕਾਬੂ

Nirmal Pandori by Nirmal Pandori
12/27/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸ਼ੈਲਰਾਂ ‘ਚੋਂ ਝੋਨੇ ਦੇ ਗੱਟੇ ਚੋਰੀ ਕਰਨ ਵਾਲੇ ਪੰਜ ਚੋਰ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

– 215 ਗੱਟੇ ਜੀਰੀ ਅਤੇ ਵਾਹਨ ਬਰਾਮਦ

ਬਰਨਾਲਾ 27 ਦਸੰਬਰ (ਨਿਰਮਲ ਸਿੰਘ ਪੰਡੋਰੀ)–

ਸਿਟੀ ਪੁਲਿਸ ਬਰਨਾਲਾ ਨੇ ਸ਼ੈਲਰਾਂ ਵਿੱਚੋਂ ਝੋਨੇ ਦੇ ਗੱਟੇ ਚੋਰੀ ਕਰਨ ਵਾਲੇ ਇਕ ਗਿਰੋਹ ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਸਤਵੀਰ ਸਿੰਘ ਪੀਪੀਐਸ-ਡੀਐਸਪੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਆਈਪੀਐਸ ਅਤੇ ਰਮਨੀਸ਼ ਕੁਮਾਰ ਚੌਧਰੀ ਪੀਪੀਐਸ, ਐਸਪੀ (ਡੀ) ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖਿਲਾਫ਼ ਵਿੱਢੀ ਕਾਰਵਾਈ ਦੀ ਸਫ਼ਲਤਾ ਵਜੋਂ ਥਾਣਾ ਸਿਟੀ-1‌ ਦੀ ਪੁਲਿਸ ਪਾਰਟੀ ਨੇ ਇੰਜ. ਬਲਜੀਤ ਸਿੰਘ ਮੁੱਖ ਅਫਸਰ ਅਤੇ ਪੁਲਿਸ ਚੌਕੀ ਬੱਸ ਸਟੈਂਡ ਦੇ ਇੰਚਾਰਜ ਏਐਸਆਈ ਚਰਨਜੀਤ ਸਿੰਘ ਦੀ ਅਗਵਾਈ ਹੇਠ ਸ਼ੈਲਰਾਂ ਵਿਚੋ ਜੀਰੀ ਚੋਰੀ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਕਾਬੂ ਕੀਤਾ ਹੈ। ਉਹਨਾਂ ਦੱਸਿਆ ਕਿ ਇਹਨਾਂ ਗ੍ਰਿਫਤਾਰ ਕੀਤੇ ਚੋਰਾਂ ਦੀ ਪਹਿਚਾਣ ਜਸਨੂਰ ਸਿੰਘ ਵਾਸੀ ਬਰਨਾਲਾ,ਸੰਜੂ ਜੋਗੀ ਗੋਨੇਆਣਾ ਰੋਡ ਮੁਕਤਸਰ, ਪਰਮਜੀਤ ਸਿੰਘ ਉਰਫ ਪ੍ਰੇਮਜੀਤ ਵਾਸੀ ਪਥਰਾਲਾ ਜ਼ਿਲ੍ਹਾ ਬਠਿੰਡਾ, ਲਵਪ੍ਰੀਤ ਸਿੰਘ ਵਾਸੀ ਪਿੰਡ ਮੋਰਾਂਵਾਲੀ ਜ਼ਿਲ੍ਹਾ ਮਲੇਰਕੋਟਲਾ ਅਤੇ ਬੂਟਾ ਸਿੰਘ ਵਾਸੀ ਕੋਠੇ ਰਾਮਸਰ ਬਰਨਾਲਾ ਵਜੋਂ ਹੋਈ ਹੈ ਹੋਈ ਹੈ। ਇਨ੍ਹਾਂ ਦੋਸ਼ੀਆਂ ਪਾਸੋਂ 215 ਗੱਟੇ ਜੀਰੀ ਝੋਨਾ ਅਤੇ ਇੱਕ ਛੋਟਾ ਹਾਥੀ ਨੰਬਰ ਵੀ ਬਰਾਮਦ ਕੀਤਾ ਹੈ।‌ ਉਨ੍ਹਾਂ ਦੱਸਿਆ ਕਿ ਪੁੱਛਗਿਛ ਦੌਰਾਨ ਦੋਸ਼ੀਆਂ ਨੇ ਮੰਨਿਆ ਹੈ ਕਿ 12-13 ਦਸੰਬਰ ਦੀ ਦਰਮਿਆਨੀ ਰਾਤ ਅਮਰ ਨਾਥ ਰਾਈਸ ਮਿੱਲ ਨੇੜੇ ਜ਼ਿਲਾ ਜੇਲ ਬਰਨਾਲਾ ਤੋਂ 172 ਗੱਟੇ ਚੋਰੀ ਕੀਤੇ ਸਨ। ਇਹਨਾਂ ਵਿਚੋਂ 150 ਗੱਟੇ ਅਤੇ ਵਾਰਦਾਤ ਸਮੇਂ ਵਰਤਿਆ ਗਿਆ ਛੋਟਾ ਹਾਥੀ ਬਰਾਮਦ ਕੀਤਾ ਜਾ ਚੁੱਕਾ ਹੈ । ਇਨ੍ਹਾਂ ਦੋਸ਼ੀਆਂ ਨੇ ਸੇਖਾ ਰੋਡ ਤੋਂ ਆਪਣੇ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਜਗਸੀਰ ਸਿੰਘ ਉਰਫ ਜੱਗੀ, ਸ਼ਿੰਦਾ ਸਿੰਘ ਅਤੇ ਲਵਪ੍ਰੀਤ ਸਿੰਘ ਉਰਫ ਭੋਲਾ (ਗ੍ਰਿਫਤ ਤੋਂ ਬਾਹਰ) ਨਾਲ ਮਿਲ ਕੇ ਸ਼ਿਵ ਓਮ ਸ਼ੈਲਰ ‘ਚੋਂ 76 ਗੱਟੇ ਚੋਰੀ ਕੀਤੇ ਸਨ ਜਿਸ ਵਿਚੋਂ 65 ਗੱਟੇ ਬਰਾਮਦ ਕੀਤੇ ਗਏ ਹਨ। ਦੋਸ਼ੀਆਂ ਨੇ ਡੱਬਵਾਲੀ ਨੇੜੇ ਵੀ ਦੋ ਸ਼ੈਲਰਾਂ ਵਿੱਚੋਂ ਝੋਨਾ ਚੋਰੀ ਕਰਨ ਦੀਆਂ ਵਾਰਦਾਤਾਂ ਮੰਨੀਆਂ ਹਨ। ਇਸ ਗਿਰੋਹ ਦੇ ਤਿੰਨ ਮੈਂਬਰਾਂ ਉੱਪਰ ਪਹਿਲਾਂ ਵੀ ਸੈਲਰਾਂ ਵਿੱਚੋਂ ਝੋਨਾ ਚੋਰੀ ਕਰਨ ਦੇ 9 ਕੇਸ ਥਾਣਾ ਮਹਿਲਕਲਾਂ, ਸ਼ੇਰਪੁਰ ਅਤੇ ਧਨੌਲਾ ਵਿਖੇ ਦਰਜ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Previous Post

ਐੱਸ ਡੀ ਕਾਲਜ ਦੇ ਐਨ.ਸੀ.ਸੀ ਕੈਡਿਟ ਨੇ ਦੇਸ਼ ਦੀ ਪ੍ਰਤੀਨਿਧਤਾ ਕੀਤੀ

Next Post

ਤਰਨਜੀਤ ਸਿੰਘ ਦੁੱਗਲ ਨੇ ਵੀ ਫੜ ਲਿਆ “ਕਮਲ ਦਾ ਫੁੱਲ”

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
Load More
Next Post
ਤਰਨਜੀਤ ਸਿੰਘ ਦੁੱਗਲ ਨੇ ਵੀ ਫੜ ਲਿਆ “ਕਮਲ ਦਾ ਫੁੱਲ”

ਤਰਨਜੀਤ ਸਿੰਘ ਦੁੱਗਲ ਨੇ ਵੀ ਫੜ ਲਿਆ "ਕਮਲ ਦਾ ਫੁੱਲ"

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend