Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤਰਨਜੀਤ ਸਿੰਘ ਦੁੱਗਲ ਨੇ ਵੀ ਫੜ ਲਿਆ “ਕਮਲ ਦਾ ਫੁੱਲ”

Nirmal Pandori by Nirmal Pandori
12/27/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਤਰਨਜੀਤ ਸਿੰਘ ਦੁੱਗਲ ਨੇ ਵੀ ਫੜ ਲਿਆ “ਕਮਲ ਦਾ ਫੁੱਲ”
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 27 ਦਸੰਬਰ (ਨਿਰਮਲ ਸਿੰਘ ਪੰਡੋਰੀ) –

ਬਰਨਾਲਾ ਨਾਲ ਸਬੰਧਿਤ ਯੂਥ ਅਕਾਲੀ ਆਗੂ ਤਰਨਜੀਤ ਸਿੰਘ ਦੁੱਗਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦੁੱਗਲ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਅਤੇ ਭਾਜਪਾ ਆਗੂ ਪਰਮਿੰਦਰ ਸਿੰਘ ਬਰਾੜ ਨੇ ਭਾਜਪਾ ‌’ਚ ਸ਼ਾਮਲ ਕੀਤਾ। ਤਰਨਜੀਤ ਸਿੰਘ ਦੁੱਗਲ ਧਾਕੜ ਯੂਥ ਆਗੂ ਵਜੋਂ ਵਿਚਰਦੇ ਰਹੇ ਹਨ ਜਿਸ ਨੇ ਯੂਥ ਅਕਾਲੀ ਦਲ ਦੇ ਸੂਬਾ ਪੱਧਰੀ ਅਹੁਦੇ ਤੋਂ ਲੈ ਕੇ ਬਰਨਾਲਾ ਜ਼ਿਲੇ ਦੀ ਪ੍ਰਧਾਨਗੀ ‘ਤੇ ਵੀ ਕੰਮ ਕੀਤਾ ਹੈ। ਦੁੱਗਲ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਵੀ ਚੰਗੀ ਨੇੜਤਾ ਸੀ। ਸੂਤਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਵੱਲੋਂ ਹਲਕਾ ਅਬਜਰਵਰਾਂ ਦੀ ਨਿਯੁਕਤੀ ਸਮੇਂ ਦੁੱਗਲ ਆਪਣੇ ਆਪ ਨੂੰ ਅੱਖੋਂ-ਪਰੋਖੇ ਕਰਨ ਤੋਂ ਨਰਾਜ਼ ਸਨ ਭਾਵੇਂ ਕਿ ਬਾਅਦ ਵਿੱਚ ਉਨ੍ਹਾਂ ਨੂੰ ਹਲਕਾ ਅਬਜਰਵਰ ਵਜੋਂ ਨਿਯੁਕਤ ਕੀਤਾ ਗਿਆ ਸੀ। ਪੰਜਾਬ ਤੇ ਹੋਰ ਅਕਾਲੀ ਆਗੂਆਂ ਵਾਂਗ ਤਰਨਜੀਤ ਸਿੰਘ ਦੁੱਗਲ ਦੀ ਭਾਜਪਾ ਵਿੱਚ ਸ਼ਮੂਲੀਅਤ ਵੀ ਇਸ ਗੱਲ ਦੀ ਮਿਸਾਲ ਹੈ ਕਿ ਭਾਜਪਾ ਪੰਜਾਬ ਵਿੱਚ ਦੂਜੀਆਂ ਪਾਰਟੀਆਂ ਤੋਂ ਚੰਗੇ ਆਗੂ ਸ਼ਾਮਲ ਕਰਕੇ ਆਪਣਾ ਅਧਾਰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਦੀ ਨੀਤੀ ਉੱਪਰ ਚੱਲ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Previous Post

ਸ਼ੈਲਰਾਂ ‘ਚੋਂ ਝੋਨੇ ਦੇ ਗੱਟੇ ਚੋਰੀ ਕਰਨ ਵਾਲੇ ਪੰਜ ਚੋਰ ਕਾਬੂ

Next Post

ਕੌਂਸਲਰ ਨੇ ਨਾਬਾਲਿਗਾ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮੁਕੱਦਮਾ ਦਰਜ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
Load More
Next Post
ਕੌਂਸਲਰ ਨੇ ਨਾਬਾਲਿਗਾ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮੁਕੱਦਮਾ ਦਰਜ

ਕੌਂਸਲਰ ਨੇ ਨਾਬਾਲਿਗਾ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮੁਕੱਦਮਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend