Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਫ਼ਾ ਨਹੀਂ ਹੋਇਆ ਵਿੱਤ ਮੰਤਰੀ ਦਾ ਵਰਦੀਆਂ ਵਾਲਾ ਵਾਅਦਾ…! ਸਰਕਾਰੀ ਸਕੂਲਾਂ

Nirmal Pandori by Nirmal Pandori
12/28/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਵਫ਼ਾ ਨਹੀਂ ਹੋਇਆ ਵਿੱਤ ਮੰਤਰੀ ਦਾ ਵਰਦੀਆਂ ਵਾਲਾ ਵਾਅਦਾ…! ਸਰਕਾਰੀ ਸਕੂਲਾਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਵਫ਼ਾ ਨਹੀਂ ਹੋਇਆ ਵਿੱਤ ਮੰਤਰੀ ਦਾ ਵਰਦੀਆਂ ਵਾਲਾ ਵਾਅਦਾ…! ਸਰਕਾਰੀ ਸਕੂਲਾਂ ਸਬੰਧੀ ਸ਼ੋਸ਼ੇਬਾਜ਼ੀ ਕਰ ਰਹੀ ਹੈ ਸਰਕਾਰ-ਅਧਿਆਪਕ ਆਗੂ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਰਕਾਰ ਦੇ ਮੰਤਰੀ ਤੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਕੁਝ ਸੀਨੀਅਰ ਆਗੂ ਭਾਵੇਂ ਕਿ ਪੰਜਾਬ ਦੀ ਆਰਥਿਕ ਸਥਿਤੀ ਮਾੜੀ ਹੋਣ ਦੀ ਸਚਾਈ ਤੋਂ ਅੱਖਾਂ ਫੇਰਨ ਵਾਲੇ ਬਿਆਨ ਦੇ ਰਹੇ ਹਨ ਪ੍ਰੰਤੂ ਫਿਰ ਵੀ ਅਸਲੀਅਤ ਇਹੋ ਹੈ ਕਿ ਸੂਬੇ ਦੀ ਆਰਥਿਕ ਹਾਲਤ ਸਰਕਾਰ ਨੂੰ ਇਸ ਗੱਲ ਦੀ ਵੀ ਇਜ਼ਾਜਤ ਨਹੀਂ ਦਿੰਦੀ ਹੈ ਸਰਕਾਰ ਸਰਕਾਰ ਦੇ ਵਿੱਤ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਹਿੱਕ ਠੋਕ ਕੇ ਕੀਤੇ ਐਲਾਨਾਂ ਨੂੰ ਪੂਰਾ ਕੀਤਾ ਜਾ ਸਕੇ। ਦੱਸਣਯੋਗ ਹੈ ਕਿ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿਚ ਇਹ ਐਲਾਨ ਕੀਤਾ ਸੀ ਕਿ ਚਾਲੂ ਵਿਦਿਅਕ ਸਾਲ ਦੌਰਾਨ ਪ੍ਰੀ ਪ੍ਰਾਇਮਰੀ ਦੇ ਸਾਰੇ ਵਿਦਿਆਰਥੀਆਂ, ਜਨਰਲ ਅਤੇ ਪਛੜੀਆਂ ਸ਼੍ਰੇਣੀਆਂ ਦੇ ਸਾਰੇ ਲੜਕਿਆਂ ਨੂੰ ਵਰਦੀਆਂ ਦਿੱਤੀਆਂ ਜਾਣਗੀਆਂ ਪ੍ਰੰਤੂ ਵਿਦਿਅਕ ਸੈਸ਼ਨ ਦੇ 9 ਮਹੀਨੇ ਬੀਤਣ ਦੇ ਬਾਵਜੂਦ ਵੀ ਵਿੱਤ ਮੰਤਰੀ ਦਾ ਇਹ ਵਾਅਦਾ ਪੂਰਾ ਨਹੀਂ ਹੋਇਆ। ਸਰਕਾਰੀ ਸਕੂਲਾਂ ਦੇ ਅਧਿਆਪਕ ਇਸ ਵਾਰ ਸਾਰੇ ਵਿਦਿਆਰਥੀਆਂ ਲਈ ਵਰਤੀਆਂ ਦੀ ਉਡੀਕ ਕਰਦੇ ਰਹੇ ਪਰੰਤੂ ਵਿੱਤ ਮੰਤਰੀ ਦਾ ਵਾਅਦਾ ਵੀ ਸ਼ੋਸ਼ੇਬਾਜ਼ੀ ਹੀ ਸਾਬਤ ਹੋਇਆ। ਦੂਜੇ ਪਾਸੇ ਅਧਿਆਪਕ ਜਥੇਬੰਦੀਆਂ ਨੇ ਵਿੱਤ ਮੰਤਰੀ ਵੱਲੋਂ ਵਿਧਾਨ ਸਭਾ ‘ਚ ਐਲਾਨ ਕਰਨ ਦੇ ਬਾਵਜੂਦ ਵੀ ਸਾਰੇ ਵਿਦਿਆਰਥੀਆਂ ਨੂੰ ਵਰਦੀਆਂ ਲਈ ਗ੍ਰਾਂਟ ਜਾਰੀ ਨਾ ਕਰਨਾ ਮੰਦਭਾਗਾ ਦੱਸਿਆ ਹੈ। ਅਧਿਆਪਕ ਜਥੇਬੰਦੀਆਂ ਗਰਮੀਆਂ ਅਤੇ ਸਰਦੀਆਂ ਲਈ ਵਰਦੀਆਂ ਦੇ ਦੋ ਸੈੱਟ ਅਤੇ ਵਰਦੀਆਂ ਖਰੀਦਣ ਲਈ ਦਿੱਤੀ ਜਾਣ ਵਾਲੀ ਗਰਾਂਟ ਵਿੱਚ ਵਾਧੇ ਦੀ ਮੰਗ ਵੀ ਕਈ ਸਾਲਾਂ ਤੋਂ ਕਰਦੀਆਂ ਆ ਰਹੀਆਂ ਹਨ। ਕੁਝ ਅਧਿਆਪਕ ਆਗੂਆਂ ਨੇ “ਆਪ” ਸਰਕਾਰ ਦੇ ਸਰਕਾਰੀ ਸਕੂਲਾਂ ਪ੍ਰਤੀ ਕੀਤੇ ਜਾ ਰਹੇ ਐਲਾਨਾਂ ਨੂੰ ਵਾਧੂ ਸ਼ੋਸ਼ੇਬਾਜ਼ੀ ਦੱਸਦੇ ਹੋਏ ਕਿਹਾ ਕਿ “ਆਪ” ਸਰਕਾਰ ਵੀ ਪਿਛਲੀਆਂ ਸਰਕਾਰਾਂ ਦੇ ਪਦ ਚਿੰਨ੍ਹਾਂ ਦੇ ਚਲਦੇ ਹੋਏ ਸਿਰਫ ਰੰਗ ਰੋਗਨ ਕਰਕੇ ਸਕੂਲਾਂ ਨੂੰ ਸਮਾਰਟ ਸਕੂਲ ਬਣਾ ਰਹੀ ਹੈ ਜਦਕਿ ਸਕੂਲਾਂ ਅੰਦਰ ਬੁਨਿਆਦੀ ਸਹੂਲਤਾਂ ਵੀ ਪੂਰੀ ਤਰ੍ਹਾਂ ਘਾਟ ਹੈ। ਕੁਝ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੇ ਦੌਰਿਆਂ ਨੂੰ ਸਿਰੇ ਦਾ ਢਕਵੰਜ ਦੱਸਦੇ ਹੋਏ ਕਿਹਾ ਕਿ ਐਨੀ ਸ਼ੋਸ਼ੇਬਾਜ਼ੀ ਤਾਂ ਪਹਿਲੀਆਂ ਸਰਕਾਰਾਂ ਮੌਕੇ ਵੀ ਕਦੇ ਨਹੀਂ ਸੀ ਹੋਈ । ਅਧਿਆਪਕ ਆਗੂਆਂ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੂੰ ਉਨ੍ਹਾਂ ਅਧਿਆਪਕਾਂ ਨਾਲ ਵੀ ਮਿਲਾਇਆ ‌ਜਾਵੇ, ਜਿਨ੍ਹਾਂ ਨੂੰ ਹਰ ਮਹੀਨੇ ਧਰਨੇ ਦੇ ਕੇ ਤਨਖਾਹ ਜਾਰੀ ਕਰਵਾਉਣੀ ਪੈਂਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Previous Post

ਕੌਂਸਲਰ ਨੇ ਨਾਬਾਲਿਗਾ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮੁਕੱਦਮਾ ਦਰਜ

Next Post

ਸਰਕਾਰੀ ਦਾਅਵਾ : ਇੱਕ ਕਲਿੱਕ ਨਾਲ ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟ/ਇਮਾਰਤਾਂ ਹੋਣਗੇ ਰੈਗੂਲਰ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਸਰਕਾਰੀ ਦਾਅਵਾ : ਇੱਕ ਕਲਿੱਕ ਨਾਲ ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟ/ਇਮਾਰਤਾਂ ਹੋਣਗੇ ਰੈਗੂਲਰ

ਸਰਕਾਰੀ ਦਾਅਵਾ : ਇੱਕ ਕਲਿੱਕ ਨਾਲ ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟ/ਇਮਾਰਤਾਂ ਹੋਣਗੇ ਰੈਗੂਲਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend