• ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Gee 98News
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
Gee 98News
No Result
View All Result

ਪੁਰਾਣੀ ਪੈਨਸ਼ਨ ਸਕੀਮ ਦਾ ਲੰਗੜਾ ਨੋਟੀਫਿਕੇਸ਼ਨ ਮੁਲਾਜ਼ਮਾਂ ਦਾ ਮੂੰਹ ਚਿੜਾ ਰਿਹਾ ਹੈ-ਬੀਹਲਾ

Nirmal Pandori by Nirmal Pandori
12/30/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪੁਰਾਣੀ ਪੈਨਸ਼ਨ ਸਕੀਮ ਦਾ ਲੰਗੜਾ ਨੋਟੀਫਿਕੇਸ਼ਨ ਮੁਲਾਜ਼ਮਾਂ ਦਾ ਮੂੰਹ ਚਿੜਾ ਰਿਹਾ ਹੈ-ਬੀਹਲਾ

-10 ਜਨਵਰੀ ਨੂੰ ਡੀ ਸੀ ਦਫਤਰ ਬਰਨਾਲਾ ਅੱਗੇ ਕੀਤਾ ਜਾਵੇਗਾ ਵਿਸ਼ਾਲ ਰੋਸ ਮੁਜ਼ਾਹਰਾ

ਬਰਨਾਲਾ 30 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਸਬੰਧਤ ਖਬਰ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

06/11/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

06/11/2026
ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
Load More

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਰਸ਼ਨ ਚੀਮਾ ਅਤੇ ਜਿਲ੍ਹਾ ਜਨਰਲ ਸਕੱਤਰ ਤੇਜਿੰਦਰ ਸਿੰਘ ਤੇਜੀ ਦੀ ਪ੍ਰਧਾਨਗੀ ਹੇਠ ਚਿੰਟੂ ਪਾਰਕ ਬਰਨਾਲਾ ਵਿਖੇ ਹੋਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਬੀਹਲਾ ਤੇ ਅਨਿਲ ਕੁਮਾਰ ਨੇ ਕਿਹਾ ਕਿ ਬਦਲਾਅ ਦਾ ਨਾਅਰਾ ਲੈ ਕੇ ਸੱਤਾ ਹਾਸਲ ਕਰਨ ਵਿੱਚ ਕਾਮਯਾਬ ਹੋਈ ਪੰਜਾਬ ਦੀ ਆਪ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਧਾਰੀ ਬੇਰੁਖੀ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਮੁਲਜ਼ਮਾਂ ਦੀ ਸਿਰਮੌਰ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਨੇ ਸਰਕਾਰ ਖਿਲਾਫ ਆਰ- ਪਾਰ ਦੀ ਲੜਾਈ ਲੜਨ ਦਾ ਤਹੱਈਆ ਕਰ ਲਿਆ ਹੈ।ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਮੱਲ੍ਹੀਆਂ,ਆਸ਼ਾ ਵਰਕਰ ਯੂਨੀਅਨ ਦੀ ਆਗੂ ਸੰਦੀਪ ਕੌਰ ਪੱਤੀ, ਵਿਨੋਦ ਸ਼ਰਮਾਂ, ਮਿਡ ਡੇ ਮੀਲ ਵਰਕਰ ਯੂਨੀਅਨ ਦੀ ਰਾਣੋ ਕੌਰ, ਗੁਰਮੀਤ ਕੌਰ ਹੰਡਿਆਇਆ ਨੇ ਕਿਹਾ ਕਿ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਝੂਠੀ ਇਸ਼ਤਿਹਾਰਬਾਜੀ ਕਰ ਕੇ ਆਮ ਲੋਕਾਂ ਦੇ ਅੱਖੀਂ ਘੱਟਾ ਪਾਉਣ ਦਾ ਕੋਝਾ ਯਤਨ ਕਰ ਰਹੀ ਹੈ ਜਦ ਕਿ ਹਕੀਕਤ ਵਿੱਚ ਪੰਜਾਬ ਦੇ ਹਜ਼ਾਰਾਂ ਮੁਲਾਜ਼ਮ ਆਸ਼ਾ ਵਰਕਰ, ਮਿਡ ਡੇ ਮੀਲ ਵਰਕਰ, ਆਂਗਣਵਾੜੀ ਵਰਕਰ ਦੇ ਤੌਰ ‘ਤੇ ਅੱਜ ਵੀ ਨਿਗੂਣੇ ਮਾਣ ਭੱਤੇ ‘ਤੇ ਸੋਸ਼ਣ ਕਰਵਾਉਣ ਲਈ ਮਜਬੂਰ ਹਨ। ਆਗੂਆਂ ਨੇ ਕਿਹਾ ਕਿ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਲਈ ਜਾਰੀ ਕੀਤਾ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਲੰਗੜਾ ਨੋਟੀਫਿਕੇਸ਼ਨ ਅਜੇ ਤੱਕ ਵੀ ਮੁਲਜ਼ਮਾਂ ਦਾ ਮੂੰਹ ਚਿੜਾ ਰਿਹਾ ਹੈ ਪਰ ਹਕੀਕੀ ਰੂਪ ਵਿੱਚ ਅਜੇ ਤੱਕ ਇਸ ਨੂੰ ਲਾਗੂ ਨਹੀਂ ਕੀਤਾ ਗਿਆ ਜਿਸ ਕਾਰਨ ਮੁਲਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਹਨਾਂ ਰੋਸ ਧਰਨਿਆਂ ਉਪਰੰਤ ਵੀ ਦੋ-ਧਿਰੀ ਗੱਲਬਾਤ ਰਾਹੀਂ ਮੁਲਾਜ਼ਮ ਮਸਲਿਆਂ ਨੂੰ ਨਿਬੇੜਨ ਦਾ ਯਤਨ ਨਾ ਕੀਤਾ ਤਾਂ ਇਸ ਸੰਘਰਸ਼ ਨੂੰ ਹੋਰ ਵੱਡਾ ਕਰ ਕੇ ਪੰਜਾਬ ਸਰਕਾਰ ਦੀਆਂ ਬਰੂਹਾਂ ਤੱਕ ਲਿਜਾ ਕੇ ਫੈਸਲਾਕੁੰਨ ਸੰਘਰਸ਼ ਕੀਤਾ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਵਰੇਜ ਬੋਰਡ ਦੇ ਤਾਰ ਸਿੰਘ ਗਿੱਲ, ਈਸ਼ਰ ਸਿੰਘ, ਮੰਡੀ ਬੋਰਡ ਦੇ ਗੁਰਮੇਲ ਸਿੰਘ, ਬੀ ਐੰਡ ਆਰ ਦੇ ਮਨਜੀਤ ਸਿੰਘ ਸਹਿਣਾ, ਜਲ ਸਪਲਾਈ ਦੇ ਬਲਵਿੰਦਰ ਸਿੰਘ ਧਨੇਰ, ਰਛਪਾਲ ਸਿੰਘ ਔਲਖ ਸਫਾਈ ਸੇਵਕ ਯੂਨੀਅਨ ਦੇ ਗੁਲਸ਼ਨ ਕੁਮਾਰ, ਆਂਗਣਵਾੜੀ ਵਰਕਰ ਯੂਨੀਅਨ ਦੇ ਆਗੂ ਪਰਮਿੰਦਰ ਕੌਰ ਸਹਿਣਾ ਗੌਰਮਿੰਟ ਟੀਚਰਜ਼ ਯੂਨੀਅਨ ਦੇ ਰਮਨਦੀਪ ਸਿੰਘ, ਕੁਸ਼ਲ ਸਿੰਘੀ ਆਦਿ ਹਾਜ਼ਰ ਸਨ ।

Gee98 Ads

Previous Post

ਪਿੰਡ ਹਰੀਗੜ੍ਹ ਅਤੇ ਬਡਬਰ ਦੇ ਗ੍ਰਾਮ ਸਭਾ ਦੇ ਆਮ ਇਜਲਾਸ ਹੋਇਆ

Next Post

ਵੇਰਕਾ ਵੱਲੋਂ ਝੂਠੀ ਵੀਡੀਓ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ-ਚੇਅਰਮੈਨ

Nirmal Pandori

Nirmal Pandori

Related Posts

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ
ਪੰਜਾਬ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

by Nirmal Pandori
06/11/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

by Nirmal Pandori
06/11/2026
ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
Load More
Next Post
ਵੇਰਕਾ ਵੱਲੋਂ ਝੂਠੀ ਵੀਡੀਓ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ-ਚੇਅਰਮੈਨ

ਵੇਰਕਾ ਵੱਲੋਂ ਝੂਠੀ ਵੀਡੀਓ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ-ਚੇਅਰਮੈਨ

Leave a Reply Cancel reply

Your email address will not be published. Required fields are marked *

  • Contact

© 2026 JNews - Premium WordPress news & magazine theme by Jegtheme.

error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.