• ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Gee 98News
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
Gee 98News
No Result
View All Result

ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਂਟ ਸਫਲਤਾਪੂੂਰਵਕ ਕਰਵਾਇਆ

Nirmal Pandori by Nirmal Pandori
12/30/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਂਟ ਸਫਲਤਾਪੂੂਰਵਕ ਕਰਵਾਇਆ

—ਜੇਤੂ ਖਿਡਾਰੀ ਸਟੇਟ ਚੈਂਪੀਅਨਸ਼ਿਪ ’ਚ ਲੈਣਗੇ ਹਿੱਸਾ

ਬਰਨਾਲਾ 30 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਸਬੰਧਤ ਖਬਰ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

06/11/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

06/11/2026
ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
Load More

 ਬਰਨਾਲਾ ਡਿਸਟ੍ਰਿਕਟ ਟੇਬਲ ਟੈਨਿਸ ਐਸੋਸੀਏਸ਼ਨ ਵੱਲੋਂ ਦੋ ਰੋਜ਼ਾ ਡਿਸਟ੍ਰਿਕਟ ਬਰਨਾਲਾ ਓਪਨ ਟੇਬਲ ਟੈਨਿਸ ਟੂਰਨਾਮੈਂਟ 28 ਅਤੇ 29 ਦਸੰਬਰ ਨੂੰ ਲਾਲ ਬਹਾਦੁਰ ਸ਼ਾਸਤਰੀ ਆਰਿਆ ਮਹਿਲਾ ਕਾਲਜ ਬਰਨਾਲਾ ਵਿਖੇ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹੇ ਦੇ ਵੱਡੀ ਗਿਣਤੀ ਖਿਡਾਰੀਆਂ ਨੇ ਭਾਗ ਲਿਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਸ੍ਰੀ ਜਗਦੀਸ਼ ਮਿੱਤਲ ਨੇ ਦੱਸਿਆ ਕਿ ਇਸ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ’ਚ ਜਿੱਤੇ ਹੋਏ ਖਿਡਾਰੀ ਓਪਨ ਪੰਜਾਬ ਸਟੇਟ ਟੇਬਲ ਟੈਨਿਸ ਟੂਰਨਾਮੈਂਟ ਚੈਂਪੀਅਨਸ਼ਿਪ ਜਲੰਧਰ ’ਚ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਅੰਡਰ 11 ਉਮਰ ਵਰਗ (ਲੜਕੇ) ’ਚ ਪਹਿਲਾ ਸਥਾਨ ਨਾਵਿਆ ਸ਼ਰਮਾ ਤੇ ਲੜਕੀਆਂ ’ਚੋਂ ਰਾਬੀਆ ਸਿੰਗਲਾ,    ਅੰਡਰ 13 ਉਮਰ ਵਰਗ ’ਚ ਲੜਕਿਆਂ ’ਚ ਨਿਰੰਜਨ ਕੁਮਾਰ, ਲੜਕੀਆਂ ’ਚ ਰਾਬੀਆ ਸਿੰਗਲਾ, ਅੰਡਰ 15 ਉਮਰ ਵਰਗ ’ਚ ਲੜਕਿਆਂ ’ਚ ਗੁਰਸੇਵਕ ਸਿੰਘ ਤੇ ਲੜਕੀਆਂ ’ਚ ਗਾਰਗੀ ਸ਼ਰਮਾ, ਅੰਡਰ 17 ਉਮਰ ਵਰਗ ’ਚ ਲੜਕਿਆਂ ’ਚ ਸੰਜੈ ਕੁਮਾਰ ਤੇ ਲੜਕੀਆਂ ’ਚ ਗਾਰਗੀ ਸ਼ਰਮਾ, ਅੰਡਰ 19 ਉਮਰ ਵਰਗ ਲੜਕੇ ’ਚ ਅਮਨਪ੍ਰੀਤ ਸਿੰਘ ਤੇ ਲੜਕੀਆਂ ’ਚੋਂ ਜਸਲੀਨ ਕੌਰ, ਮੈੱਨ ਸਿੰਗਲ ’ਚ ਲੋਕੇਸ਼ ਗਰਗ, ਵਿਮੈੱਨ ਸਿੰਗਲ ’ਚ ਜਸਲੀਨ ਕੌਰ, ਅੰਡਰ 17 ਲੜਕੇ (ਡਬਲ) ’ਚ ਸੰਜੈ ਅਤੇ ਸਾਹਿਲ, ਅੰਡਰ 17 ਲੜਕੀਆਂ (ਡਬਲ) ’ਚ ਜਸਲੀਨ ਕੌਰ ਅਤੇ ਹਰਮਨ, ਅੰਡਰ 19 ਲੜਕੇ (ਡਬਲ) ’ਚ ਅਮਨਪ੍ਰੀਤ ਸਿੰਘ ਤੇ ਅਰਪਿਤ, ਅੰਡਰ 19 ਲੜਕੀਆਂ (ਡਬਲ) ’ਚ ਗੁਰਲੀਨ ਕੌਰ ਤੇ ਪ੍ਰਭਲੀਨ ਕੌਰ, ਮੈੱਨ ਡਬਲ ’ਚ ਅਮਨਪ੍ਰ੍ਰੀਤ ਸਿੰਘ ਤੇ ਅÇਂਭਨਵ ਸਿੰਗਲਾ, ਵਿਮੈੱਨ ਡਬਲ ’ਚ ਜਸਲੀਨ ਅਤੇ ਹਰਮਨ, ਵੈਟਰਨ ਸਿੰਗਲ ’ਚ ਅਜੈ ਬੱਤਾ ਨੇ ਗੋਲਡ ਮੈਡਲ ਹਾਸਲ ਕੀਤਾ। ਇਸ ਮੌਕੇ ਇਨਾਮ ਵੰਡਣ ਦੀ ਰਸਮ ਐਸੋਸੀਏਸ਼ਨ ਪ੍ਰੈਜ਼ੀਡੈਂਟ ਸ੍ਰੀ ਜਗਦੀਸ਼ ਮਿੱਤਲ, ਸਕੱਤਰ ਸ੍ਰੀ ਰੰਜੀਗ ਗੋਇਲ, ਖਜ਼ਾਨਚੀ ਪੰਕਜ ਬਾਂਸਲ, ਸੀਨੀਅਰ ਵਾਈਸ ਪ੍ਰੈਜ਼ੀਡੈਂਟ ਰਾਕੇਸ਼ ਮਦਾਨ, ਸੀਨੀਅਰ ਵਾਈਸ ਪ੍ਰੈਜ਼ੀਡੈਂਟ ਰਣਜੀਤ ਸਿੰਘ ਖਿਆਲੀ, ਟੈਕਸੀਕਲ ਐਡਵਾਈਜ਼ ਸ੍ਰੀ ਰਾਹੁਲ ਸ਼ਰਮਾ, ਸ੍ਰੀਮਤੀ ਬਰਿੰਦਰ ਕੌਰ ਨੇ ਨਿਭਾਈ। ਇਸ ਮੌਕੇ ਕਾਲਜ ਪ੍ਰਿੰਸੀਪਲ ਨੀਲਮ ਸ਼ਰਮਾ, ਸ੍ਰੀ ਕੇਵਲ ਕ੍ਰਿਸ਼ਨ ਛਾਬੜਾ, ਐਸੋਸੀਏਸ਼ਨ ਦੇ ਹੋਰ ਮੈਂਬਰ ਵੀ ਹਾਜ਼ਰ ਸਨ। ਇਸ ਮੌਕੇ ਟੂਰਨਾਮੈਂਟ ਨੂੰ ਸਫਲ ਬਣਾਉਣ ’ਚ ਸ੍ਰੀ ਅਜੈ ਬੱਤਾ ਦਾ ਵਿਸ਼ੇਸ਼ ਸਹਿਯੋਗ ਰਿਹਾ।

Gee98 Ads
Previous Post

…ਮੈਂ ਮੰਤਰੀ ਨੂੰ ਧੱਕਾ ਮਾਰ ਕੇ ਭੱਜ ਗਈ-ਮਹਿਲਾ ਕੋਚ

Next Post

ਪੰਜਾਬ ਦੇ ਗਵਰਨਰ ਨੂੰ ਮਿਲੀ ‌AIG ਆਸ਼ੀਸ਼ ਕਪੂਰ ‘ਤੇ ਬਲਾਤਕਾਰ ਦੇ ਦੋਸ਼ ਲਗਾਉਣ ਵਾਲੀ ਮਹਿਲਾ

Nirmal Pandori

Nirmal Pandori

Related Posts

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ
ਪੰਜਾਬ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

by Nirmal Pandori
06/11/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

by Nirmal Pandori
06/11/2026
ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
Load More
Next Post
ਪੰਜਾਬ ਦੇ ਗਵਰਨਰ ਨੂੰ ਮਿਲੀ ‌AIG ਆਸ਼ੀਸ਼ ਕਪੂਰ ‘ਤੇ ਬਲਾਤਕਾਰ ਦੇ ਦੋਸ਼ ਲਗਾਉਣ ਵਾਲੀ ਮਹਿਲਾ

ਪੰਜਾਬ ਦੇ ਗਵਰਨਰ ਨੂੰ ਮਿਲੀ ‌AIG ਆਸ਼ੀਸ਼ ਕਪੂਰ 'ਤੇ ਬਲਾਤਕਾਰ ਦੇ ਦੋਸ਼ ਲਗਾਉਣ ਵਾਲੀ ਮਹਿਲਾ

Leave a Reply Cancel reply

Your email address will not be published. Required fields are marked *

  • Contact

© 2026 JNews - Premium WordPress news & magazine theme by Jegtheme.

error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.