Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਬੱਡੀ ਖਿਡਾਰੀ ਤੋਂ ਮਿਲੇ ਤਿੰਨ ਨਾਜਾਇਜ਼ ਪਿਸਤੌਲ

Nirmal Pandori by Nirmal Pandori
12/30/2022
in ਅਪਰਾਧ, ਪੰਜਾਬ
Reading Time: 1 min read
A A
0
ਕਬੱਡੀ ਖਿਡਾਰੀ ਤੋਂ ਮਿਲੇ ਤਿੰਨ ਨਾਜਾਇਜ਼ ਪਿਸਤੌਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਕਬੱਡੀ ਖਿਡਾਰੀ ਤੋਂ ਮਿਲੇ ਤਿੰਨ ਨਾਜਾਇਜ਼ ਪਿਸਤੌਲ

ਮਾਨਸਾ-ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਕਬੱਡੀ ਖਿਡਾਰੀ ਨੂੰ ਕਾਬੂ ਕੀਤਾ ਜਿਸ ਕੋਲੋਂ ਇੱਕ ਨਾਜਾਇਜ਼ ਪਿਸਤੌਲ ਬਰਾਮਦ ਹੋਇਆ । ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਨਾਕੇਬੰਦੀ ਦੌਰਾਨ ਰਮਨਦੀਪ ਸਿੰਘ ਪੁੱਤਰ ਜਗਰਾਜ ਸਿੰਘ ਵਾਸੀ ਪਿੰਡ ਕੁੱਤੀਵਾਲ ਬਠਿੰਡਾ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 1 ਪਿਸਤੌਲ ਬਰਾਮਦ ਹੋਇਆ , ਜਿਸ ਤੋਂ ਬਾਅਦ ਵਿੱਚ ਦੋ ਹੋਰ ਪਿਸਤੌਲ 30 ਬੋਰ ਅਤੇ ਦੂਜਾ 32 ਬੋਰ ਵੀ ਬਰਾਮਦ ਕੀਤੇ ਗਏ । ਪੁਲਿਸ ਨੇ ਰਮਨਦੀਪ ਸਿੰਘ ਦੀ ਕਾਰ ਵੀ ਜ਼ਬਤ ਕਰ ਲਈ ਹੈ । ਰਮਨਦੀਪ ਸਿੰਘ ਖਿਲਾਫ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਪੁਲਿਸ ਨੇ ਉਸ ਦਾ ਰਿਮਾਂਡ ਹਾਸਲ ਕੀਤਾ ਹੈ । ਰਮਨਦੀਪ ਸਿੰਘ ਦੇ ਖਿਲਾਫ ਪਹਿਲਾਂ ਵੀ ਅਸਲਾ ਐਕਟ ਤਹਿਤ ਮਾਮਲਾ ਦਰਜ ਹੋ ਚੁੱਕਾ ਹੈ,ਜੋ ਇਕ ਚੰਗਾ ਕਬੱਡੀ ਖਿਡਾਰੀ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Previous Post

ਪੰਜਾਬ ਦੇ ਗਵਰਨਰ ਨੂੰ ਮਿਲੀ ‌AIG ਆਸ਼ੀਸ਼ ਕਪੂਰ ‘ਤੇ ਬਲਾਤਕਾਰ ਦੇ ਦੋਸ਼ ਲਗਾਉਣ ਵਾਲੀ ਮਹਿਲਾ

Next Post

ਜ਼ਿਲਾ ਖਜ਼ਾਨਾ ਅਫ਼ਸਰ ਹੋਏ ਸੇਵਾ ਮੁਕਤ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਜ਼ਿਲਾ ਖਜ਼ਾਨਾ ਅਫ਼ਸਰ ਹੋਏ ਸੇਵਾ ਮੁਕਤ

ਜ਼ਿਲਾ ਖਜ਼ਾਨਾ ਅਫ਼ਸਰ ਹੋਏ ਸੇਵਾ ਮੁਕਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend