Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਵੇਂ ਸਾਲ ਦੀ ਪਹਿਲੀ ਸਵੇਰ : ਖਾਲੀ ਭਾਂਡੇ ਖੜਕਾ ਕੇ ਮੰਗੀ ਰੁਜ਼ਗਾਰ ਦੀ ਭੀਖ

Nirmal Pandori by Nirmal Pandori
01/01/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਨਵੇਂ ਸਾਲ ਦੀ ਪਹਿਲੀ ਸਵੇਰ : ਖਾਲੀ ਭਾਂਡੇ ਖੜਕਾ ਕੇ ਮੰਗੀ ਰੁਜ਼ਗਾਰ ਦੀ ਭੀਖ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਆਊਟਸੋਰਸ ਕਾਮਿਆਂ ਨੂੰ ਨੌਕਰੀ ਤੋਂ ਫਾਰਗ ਕਰਨ ਦੇ ਹੋਏ ਹੁਕਮ ਜਾਰੀ

ਬਰਨਾਲਾ 1 ਜਨਵਰੀ (ਨਿਰਮਲ ਸਿੰਘ ਪੰਡੋਰੀ)-ਨਵੇਂ ਸਾਲ ਦੀ ਪਹਿਲੀ ਸਵੇਰ ਬਰਨਾਲਾ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਪਿਛਲੇ ਕਈ ਸਾਲਾਂ ਤੋਂ ਨੌਕਰੀ ਕਰ ਰਹੇ ਕੱਚੇ ਕਾਮਿਆਂ (ਆਊਟਸੋਰਸ) ਨੇ ਬਰਨਾਲਾ ਤੋਂ ਕੈਬਨਿਟ ਮੰਤਰੀ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਖਾਲੀ ਭਾਂਡੇ ਖੜਕਾ ਕੇ ਆਪਣੇ ਰੁਜ਼ਗਾਰ ਦੀ ਭੀਖ ਮੰਗੀ । ਇਸ ਸਬੰਧੀ ਗੱਲਬਾਤ ਕਰਦੇ ਹੋਏ ਸੂਬਾ ਆਗੂ ਰਮਨਪ੍ਰੀਤ ਕੌਰ ਮਾਨ ਨੇ ਦੱਸਿਆ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਹਰ, ਉਨ੍ਹਾਂ ਦੇ ਓਐਸਡੀ ਹਸਨਪ੍ਰੀਤ ਭਾਰਦਵਾਜ, ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਘਰਾਂ ਅੱਗੇ ਨੌਕਰੀ ਤੋਂ ਜ਼ਬਰਦਸਤੀ ਫਾਰਗ ਕੀਤੇ ਜਾ ਰਹੇ ਕੱਚੇ ਕਾਮਿਆਂ ਨੇ ਆਪਣੇ ਰੁਜ਼ਗਾਰ ਦੀ ਖਾਲੀ ਭਾਂਡੇ ਖੜਕਾ ਕੇ ਭੀਖ ਮੰਗੀ ।‌ ਜ਼ਿਕਰਯੋਗ ਹੈ ਕਿ ਇਹ ਕਰਮਚਾਰੀ ਪਿਛਲੇ 12-13 ਸਾਲਾਂ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਨੌਕਰੀ ਕਰ ਰਹੇ ਹਨ ਜਿਨ੍ਹਾਂ ਨੂੰ ਸਰਕਾਰ ਵੱਲੋਂ ਨੌਕਰੀ ਤੋਂ ਫਾਰਗ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ । ਇਹ ਕਰਮਚਾਰੀ ਕਈ ਦਿਨਾਂ ਤੋਂ ਆਪਣਾ ਰੁਜ਼ਗਾਰ ਬਚਾਉਣ ਖਾਤਰ ਸੰਘਰਸ਼ ਕਰ ਰਹੇ ਹਨ । ਸਰਕਾਰ ਨੇ ਇਹਨਾਂ ਦੀ ਜਗ੍ਹਾ ‘ਤੇ ਹੋਰ ਕਲਰਕਾਂ ਦੀ ਚੋਣ ਵੀ ਕਰ ਲਈ ਹੈ ਪ੍ਰੰਤੂ ਇਹ ਕੱਚੇ ਕਰਮਚਾਰੀ ਰੁਜ਼ਗਾਰ ਛੱਡਣ ਦੀ ਬਜਾਏ ਆਰ-ਪਾਰ ਦਾ ਸੰਘਰਸ਼ ਲੜਨ ਦੇ ਮੂਡ ਵਿੱਚ ਹਨ । ਮੁਲਾਜ਼ਮਾਂ ਦੀਆਂ ਹੋਰ ਭਰਾਤਰੀ ਜਥੇਬੰਦੀਆਂ ਵੀ ਇਨ੍ਹਾਂ ਕਰਮਚਾਰੀਆਂ ਦੀ ਹਮਾਇਤ ਕਰ ਰਹੀਆਂ ਹਨ ਜਿਸ ਕਰਕੇ ਨੌਕਰੀ ਤੋਂ ਜ਼ਬਰਦਸਤੀ ਫਾਰਗ ਕੀਤੇ ਜਾ ਰਹੇ ਇਨ੍ਹਾਂ ਆਊਟਸੋਰਸ ਕਾਮਿਆਂ ਦਾ ਮਾਮਲਾ ਸਰਕਾਰ ਦੇ ਗਲੇ ਦੀ ਹੱਡੀ ਬਣ ਸਕਦਾ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Load More
Previous Post

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕੀਤਾ ਦਸ ਲੱਖ ਦਾ ਜੁਰਮਾਨਾ

Next Post

ਜ਼ਿਲ੍ਹਾ ਭਾਸ਼ਾ ਦਫਤਰ ਵਿਭਾਗ ਦਾ 75ਵਾਂ ਸਥਾਪਨਾ ਦਿਵਸ ਮਨਾਇਆ 

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਜ਼ਿਲ੍ਹਾ ਭਾਸ਼ਾ ਦਫਤਰ ਵਿਭਾਗ ਦਾ 75ਵਾਂ ਸਥਾਪਨਾ ਦਿਵਸ ਮਨਾਇਆ 

ਜ਼ਿਲ੍ਹਾ ਭਾਸ਼ਾ ਦਫਤਰ ਵਿਭਾਗ ਦਾ 75ਵਾਂ ਸਥਾਪਨਾ ਦਿਵਸ ਮਨਾਇਆ 

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend