Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼੍ਰੀ ਬਲਵੰਤ ਸਿੰਘ ਨੇ ਜ਼ਿਲ੍ਹਾ ਖਜ਼ਾਨਾ ਅਫ਼ਸਰ ਵਜੋਂ ਅਹੁਦਾ ਸੰਭਾਲਿਆ

Nirmal Pandori by Nirmal Pandori
01/03/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸ਼੍ਰੀ ਬਲਵੰਤ ਸਿੰਘ ਨੇ ਜ਼ਿਲ੍ਹਾ ਖਜ਼ਾਨਾ ਅਫ਼ਸਰ ਵਜੋਂ ਅਹੁਦਾ ਸੰਭਾਲਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲ਼ਾ 3 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਅੱਜ ਸ਼੍ਰੀ ਬਲਵੰਤ ਸਿੰਘ ਨੇ ਜ਼ਿਲ੍ਹਾ ਖਜ਼ਾਨਾ ਅਫ਼ਸਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ। ਸ਼੍ਰੀ ਬਲਵੰਤ ਸਿੰਘ ਸਟੈਨੋਟਾਈਪਿਸਟ ਜਲੰਧਰ ਅੰਦਰੂਨੀ ਪੜਤਾਲ ਸੰਸਥਾ (ਮਾਲ) ਤੋਂ ਸਰਕਾਰੀ ਸੇਵਾ ਸ਼ੁਰੂ ਕਰਕੇ ਉਸ ਉਪਰੰਤ ਲੁਧਿਆਣਾ ਵਿਖੇ ਵੀ ਬਤੌਰ ਸਟੈਨੋ ਤਾਇਨਾਤ ਰਹੇ। ਸੀਨੀਅਰ ਸਹਾਇਕ ਵਜੋਂ ਪਦਉਨਤ ਹੋਣ ਉਪਰੰਤ 3-1-2007 ਤੋਂ ਜ਼ਿਲ੍ਹਾ ਖਜ਼ਾਨਾ ਦਫ਼ਤਰ ਬਰਨਾਲਾ ਅਤੇ ਫਿਰ ਖਜ਼ਾਨਾ ਅਫ਼ਸਰ ਤਪਾ ਸੇਵਾ ਨਿਭਾਈ। ਜਲ ਸਪਲਾਈ ਵਿਭਾਗ ਤੋਂ ਕਰਮਜੀਤ ਸਿੰਘ ਬੀਹਲਾ, ਖੁਸ਼ਵਿੰਦਰ ਸਿੰਘ, ਦਰਸ਼ਨ ਕੁਮਾਰ, ਮਹਿਮਾ ਸਿੰਘ, ਰਛਪਾਲ ਸਿੰਘ, ਸਿਖਿਆ ਵਿਭਾਗ ਤੋਂ ਰਜੀਵ ਕੁਮਾਰ, ਹਰਿੰਦਰ ਮੱਲੀਆ, ਪਰਮਿੰਦਰ ਸਿੰਘ ਰੁਪਾਲ, ਤੇਜਿੰਦਰ ਸਿੰਘ ਤੇਜੀ, ਪੈਨਸ਼ਨਰ ਜਥੇਬੰਦੀ ਤੋਂ ਮਾਸਟਰ ਮਨੋਹਰ ਲਾਲ, ਮਿਨਿਸਟਰੀਅਲ ਡੀ ਈ ਓ ਤੋਂ ਰਵਿੰਦਰ ਸ਼ਰਮਾ, ਪ੍ਰਦੀਪ ਕੁਮਾਰ, ਖਜ਼ਾਨਾ ਵਿਭਾਗ ਤੋਂ ਮਨਜਿੰਦਰ ਸਿੰਘ, ਵੀਰਇੰਦਰ ਕੌਰ, ਸਮਾਜਿਕ ਸੁਰੱਖਿਆ ਤੋਂ ਮੱਖਣ ਸਿੰਘ, ਦਰਸ਼ਨ ਸਿੰਘ ਅਤੇ ਪੀ ਡਬਲਿਊ ਡੀ ਤੋਂ ਗੁਰਦੀਪ ਸਿੰਘ ਜੇਈ ਅਤੇ ਗੁਲਾਬ ਸਿੰਘ ਨੇ ਅਹੁਦਾ ਸੰਭਾਲਣ ‘ਤੇ ਬਲਵੰਤ ਸਿੰਘ ਨੂੰ ਮੁਬਾਰਕਬਾਦ ਦਿੱਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Load More
Tags: #barnalanews
Previous Post

ਮੁਲਾਜ਼ਮਾਂ ਦੀ ਪੈਨਸ਼ਨ ਸੰਬੰਧੀ ਕੀ ਹਨ ਨਵੇਂ ਹੁਕਮ…!

Next Post

ਨਗਰ ਕੌਂਸਲ ਦੇ ਪ੍ਰਧਾਨ ਦੀ ਸੜਕ ਹਾਦਸੇ ਵਿੱਚ ਮੌਤ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Next Post
ਨਗਰ ਕੌਂਸਲ ਦੇ ਪ੍ਰਧਾਨ ਦੀ ਸੜਕ ਹਾਦਸੇ ਵਿੱਚ ਮੌਤ

ਨਗਰ ਕੌਂਸਲ ਦੇ ਪ੍ਰਧਾਨ ਦੀ ਸੜਕ ਹਾਦਸੇ ਵਿੱਚ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend