Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗੁਰੂਦੁਆਰਾ ਟਾਹਲੀਆਣਾ ਸਾਹਿਬ ਵਿਖੇ ਸਲਾਨਾ ਜੋੜ ਮੇਲੇ ਦੇ ਸੰਬੰਧ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ

Nirmal Pandori by Nirmal Pandori
01/04/2023
in ਪੰਜਾਬ
Reading Time: 1 min read
A A
0
ਗੁਰੂਦੁਆਰਾ ਟਾਹਲੀਆਣਾ ਸਾਹਿਬ ਵਿਖੇ ਸਲਾਨਾ ਜੋੜ ਮੇਲੇ ਦੇ ਸੰਬੰਧ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਰਾਏਕੋਟ 4 ਜਨਵਰੀ(ਗੁਰਭਿੰਦਰ ਗੁਰੀ )-

ਦਸਮੇਸ਼ ਪਿਤਾ ਸਾਹਿਬ-ਏ-ਕਮਾਲ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਗੁਰੂਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਮਨਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ਦੇ ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਹਲਕਾ ਰਾਏਕੋਟ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ ਦੇਖ-ਰੇਖ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ , ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ,ਕੇਵਲ ਸਿੰਘ ਬਾਦਲ, ਰਘਵੀਰ ਸਿੰਘ ਸਹਾਰਨਮਾਜਰਾ ਦੋਨੋ ਸ੍ਰੋਮਣੀ ਕਮੇਟੀ ਮੈਂਬਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਨਗਰ ਕੀਰਤਨ ਦੇ ਅੱਗੇ ਦਸ਼ਮੇਸ਼ ਪਬਲਿਕ ਸਕੂਲ ਟਾਹਲੀਆਣਾ ਸਾਹਿਬ ਦੇ ਸਕੂਲੀ ਬੱਚੇ ਬੈਨਰ ਲੈ ਕੇ ਚੱਲੇ ਅਤੇ ਫੌਜੀ ਬੈਂਡ ਅਤੇ ਗੱਤਕਾ ਪਾਰਟੀਆਂ ਆਪਣੀ ਕਲਾ ਦੇ ਜੌਹਰ ਦਿਖਾ ਰਹੀਆਂ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਵੱਲੋਂ ਕੁਰਬਾਨੀਆਂ ਦੇ ਕੇ ਸਾਨੂੰ ਸਰਦਾਰੀਆਂ ਬਖਸ਼ੀਆਂ ਗਈਆਂ ਹਨ ਸਾਨੂੰ ਉਹਨਾਂ ਵੱਲੋਂ ਦਿੱਤੀਆਂ ਕੁਰਬਾਨੀਆ ਨੂੰ ਅਜਾਈਂ ਨਹੀਂ ਜਾਣ ਦੇਣਾ ਚਾਹੀਦਾ ਅਤੇ ਉਨ੍ਹਾਂ ਵੱਲੋਂ ਦਰਸਾਏ ਗਏ ਮਾਰਗ ‘ਤੇ ਚਲਦੇ ਹੋਏ ਬਾਣੀ ਤੇ ਬਾਣੇ ਦੇ ਧਾਰਨੀ ਬਣਨਾ ਚਾਹੀਦਾ ਹੈ।ਪ੍ਰਧਾਨ ਐਡਵੋਕੇਟ ਧਾਮੀ ਵੱਲੋ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੀ ਸਮੂਹ ਸੰਗਤ ਨੂੰ ਮੁਬਾਰਕਬਾਦ ਦਿੱਤੀ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਅਤੇ ਗੁਰੂਦੁਆਰਾ ਸਾਹਿਬ ਦੇ ਮੈਨੇਜਰ ਕੰਵਲਜੀਤ ਸਿੰਘ ਵੱਲੋ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ , ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਰਘਵੀਰ ਸਿੰਘ ਸਹਾਰਨਮਾਜਰਾ ,ਕੇਵਲ ਸਿੰਘ ਬਾਦਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਵੱਲੋ ਥਾਂ- ਥਾਂ ਸਵਾਗਤੀ ਗੇਟ ਅਤੇ ਚਾਹ ਬਰੈਡ ਪਕੌੜਿਆਂ, ਫਲ-ਫਰੂਟ ਦੇ ਲੰਗਰ ਲਗਾਏ ਗਏ ਸਨ। ਨਗਰ ਕੀਰਤਨ ਦੌਰਾਨ ਪ੍ਰਸਿੱਧ ਢਾਡੀ ਅਤੇ ਕਵੀਸ਼ਰੀ ਜਥਿਆਂ ਭਾਈ ਰਣਜੀਤ ਸਿੰਘ ਨੰਗਲ ਪੰਨੂਆ ,ਭਾਈ ਜਸਵਿੰਦਰ ਸਿੰਘ ਭਰੋਵਾਲ ਅਤੇ ਬੀਬੀ ਰਾਜਵੰਤ ਕੌਰ ਦੇ ਢਾਡੀ ਜੱਥੇ ਵੱਲੋ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ। ਗੁਰੂਦੁਆਰਾ ਸਾਹਿਬ ਦੇ ਮੈਨੇਜਰ ਕੰਵਲਜੀਤ ਸਿੰਘ ਨੇ ਦੱਸਿਆ ਕਿ 4 ਜਨਵਰੀ ਨੂੰ ਢਾਡੀ ਅਤੇ ਕਵੀਸ਼ਰੀ ਦਰਬਾਰ ਹੋਵੇਗਾ ਅਤੇ 5 ਜਨਵਰੀ ਨੂੰ ਮਹਾਨ ਕਥਾ ਕੀਰਤਨ ਦਰਬਾਰ ਹੋਵੇਗਾ ਜਿਸ ਦੌਰਾਨ ਪੰਥ ਪ੍ਰਸਿੱਧ ਕਥਾਵਾਚਕ ਅਤੇ ਕੀਰਤਨੀ ਜੱਥੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਕਰਨਗੇ ਅਤੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Previous Post

ਠੇਕਾ ਮੁਲਾਜ਼ਮ ਕਰਨਗੇ 21 ਜਨਵਰੀ ਨੂੰ ਬਰਨਾਲਾ ਵਿਖੇ ਸੂਬਾ ਪੱਧਰੀ ਕਨਵੈਨਸ਼ਨ

Next Post

ਇਹ ਕਿਹੜਾ ਪਿਆਰ : ਕੁੜੀ ‘ਤੇ ਚਾਕੂ ਨਾਲ ਕੀਤੇ 6 ਵਾਰ,ਹਾਲਤ ਗੰਭੀਰ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਇਹ ਕਿਹੜਾ ਪਿਆਰ : ਕੁੜੀ ‘ਤੇ ਚਾਕੂ ਨਾਲ ਕੀਤੇ 6 ਵਾਰ,ਹਾਲਤ ਗੰਭੀਰ

ਇਹ ਕਿਹੜਾ ਪਿਆਰ : ਕੁੜੀ 'ਤੇ ਚਾਕੂ ਨਾਲ ਕੀਤੇ 6 ਵਾਰ,ਹਾਲਤ ਗੰਭੀਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend