Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਲਕਾਰ ਕੰਬਾਇਨ ਫੈਕਟਰੀ ਵਿਚੋਂ ਚੋਰੀ ਕਰਨ ਵਾਲੇ 4 ਚੋਰ ਕਾਬੂ

Nirmal Pandori by Nirmal Pandori
01/04/2023
in ਅਪਰਾਧ, ਬਰਨਾਲਾ ਆਸ-ਪਾਸ
Reading Time: 1 min read
A A
0
ਬਲਕਾਰ ਕੰਬਾਇਨ ਫੈਕਟਰੀ ਵਿਚੋਂ ਚੋਰੀ ਕਰਨ ਵਾਲੇ 4 ਚੋਰ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 4 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਪੁਲਿਸ ਨੇ ਨਵੇਂ ਸਾਲ ਦੀ ਰਾਤ ਹੰਢਿਆਇਆ ਦੀ ਬਲਕਾਰ ਕੰਬਾਈਨ ਫੈਕਟਰੀ ਹੰਢਿਆਇਆ ਵਿੱਚੋ ਚੋਰੀ ਕਰਨ ਵਾਲੇ ਚੋਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਤਵੀਰ ਸਿੰਘ ਪੀਪੀਐਸ ਨੇ ਦੱਸਿਆ ਕਿ ਐਸਐਸਪੀ ਸੰਦੀਪ ਕੁਮਾਰ ਆਈਪੀਐਸ ਦੀਆਂ ਹਦਾਇਤਾਂ ਉਪਰ ਰਮਨੀਸ਼ ਕੁਮਾਰ ਚੌਧਰੀ ਐਸਪੀ ਡੀ ਦੀ ਅਗਵਾਈ ਹੇਠ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਐਸਐਚਓ ਗੁਰਤਾਰ ਸਿੰਘ ਥਾਣਾ ਸਦਰ ਬਰਨਾਲਾ,ਪੁਲਿਸ ਚੌਂਕੀ ਹੰਢਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਸਮੇਤ ਪੁਲਿਸ ਪਾਰਟੀ ਬਲਕਾਰ ਕੰਬਾਇਨ ਫੈਕਟਰੀ ਵਿੱਚੋ 37 ਵੈਲਡਿੰਗ ਹੋਲਡਰ, 3 ਮੋਬਾਈਲ ਟੱਚ ਸਕਰੀਨ, 1 ਡਰਿੱਲ, 4 ਗਰੈਂਡਰ, 5 ਬੈਟਰੀਆਂ ਚੋਰੀ ਕਰਨ ਵਾਲੇ ਗੁਰਪ੍ਰੀਤ ਸਿੰਘ ਉਰਫ ਗੋਪੀ, ਗੁਰਮੇਲ ਸਿੰਘ ਉਰਫ਼ ਕਾਲੂ, ਪਰਗਟ ਸਿੰਘ ਉਰਫ ਗੋਸਾ, ਆਸਰਮ ਸਿੰਘ ਸਾਰੇ ਵਾਸੀ ਹੰਢਿਆਇਆ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਚੋਰਾਂ ਕੋਲੋਂ ਪੁਲਿਸ ਨੇ ਚੋਰੀ ਦਾ ਕਾਫੀ ਸਾਮਾਨ ਵੀ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦਾ ਰਿਮਾਂਡ ਲਿਆ ਗਿਆ ਹੈ ਜਿਸ ਤਹਿਤ ਹੋਰ ਵੀ ਪੁੱਛਗਿੱਛ ਕੀਤੀ ਜਾਵੇ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Load More
Previous Post

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਦਿਹਾੜੇ ਸੰਬੰਧੀ ਨਗਰਕੀਰਤਨ ਕੱਢਿਆ ਗਿਆ

Next Post

ਆਈ.ਓ.ਐਲ ਨੇ ਜ਼ਿਲ੍ਹਾ ਬਰਨਾਲਾ ਦੇ 300 ਟੀ.ਬੀ. ਮਰੀਜ਼ਾਂ ਦਾ ਜਿੰਮਾ ਚੁੱਕਿਆ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਆਈ.ਓ.ਐਲ ਨੇ ਜ਼ਿਲ੍ਹਾ ਬਰਨਾਲਾ ਦੇ 300 ਟੀ.ਬੀ. ਮਰੀਜ਼ਾਂ ਦਾ ਜਿੰਮਾ ਚੁੱਕਿਆ

ਆਈ.ਓ.ਐਲ ਨੇ ਜ਼ਿਲ੍ਹਾ ਬਰਨਾਲਾ ਦੇ 300 ਟੀ.ਬੀ. ਮਰੀਜ਼ਾਂ ਦਾ ਜਿੰਮਾ ਚੁੱਕਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend