Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰ ਨੇ ਧੌਲਾ ਸਕੂਲ ਦਾ ਨਾਮ ਰਾਮ ਸਰੂਪ ਅਣਖੀ ਦੇ ਨਾਮ ’ਤੇ ਰੱਖਿਆ: ਮੀਤ ਹੇਅਰ

Nirmal Pandori by Nirmal Pandori
01/05/2023
in ਸਿੱਖਿਆ, ਪੰਜਾਬ
Reading Time: 1 min read
A A
0
ਸਰਕਾਰ ਨੇ ਧੌਲਾ ਸਕੂਲ ਦਾ ਨਾਮ ਰਾਮ ਸਰੂਪ ਅਣਖੀ ਦੇ ਨਾਮ ’ਤੇ ਰੱਖਿਆ: ਮੀਤ ਹੇਅਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਉਚੇਰੀ ਸਿੱਖਿਆ ਮੰਤਰੀ ਵੱਲੋਂ ਦਫਤਰ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਦਾ ਕੈਲੰਡਰ ਜਾਰੀ

ਬਰਨਾਲਾ 5 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਤੇ ਉਘੇ ਸਾਹਿਤਕਾਰਾਂ ਨੂੰ ਸਨਮਾਨ ਦੇਣ ਦੀ ਵਿੱਢੀ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ ਦਾ ਨਾਮ ਰਾਮ ਸਰੂਪ ਅਣਖੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸਰਕਾਰੀ ਪ੍ਰਾਇਮਰੀ ਸਕੂਲ ਸਹਿਣਾ (ਲੜਕੇ) ਦਾ ਨਾਮ ਉਘੇ ਸਾਹਿਤਕਾਰ ਬਲਵੰਤ ਗਾਰਗੀ ਜੀ ਦੇ ਨਾਮ ’ਤੇ ਰੱਖਣ ਦੀ ਕਵਾਇਦ ਸਿੱਖਿਆ ਵਿਭਾਗ ਰਾਹੀਂ ਸ਼ੁਰੂ ਕਰ ਦਿੱਤੀ ਗਈ ਹੈ। ਇਹ ਪ੍ਰਗਟਾਵਾ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਇੱਥੇ ਦਫਤਰ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਬਰਨਾਲਾ ਦਾ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੈਲੰਡਰ ਜਾਰੀ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਅੇੈਲੀਮੈਂਟਰੀ ਸਿੱਖਿਆ ਦਫਤਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪੰਜਾਬ ’ਚੋਂ ਬਰਨਾਲੇ ਦਾ ਇਕਲੌਤਾ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਦਫਤਰ ਹੈ, ਜਿਸ ਨੇ ਕੈਲੰਡਰ ਦਾ ਉਪਰਾਲਾ ਕੀਤਾ ਹੈ, ਜਿਸ ਰਾਹੀਂ ਜ਼ਿਲ੍ਹੇ ਦੇ ਸਾਰੇ 182 ਪ੍ਰਾਇਮਰੀ ਸਕੂਲ ਵਿਚ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਿਹਤਰੀਨ ਸਿੱਖਿਆ ਢਾਂਚੇ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਕੈਲੰਡਰ ਤਿਆਰ ਕਰਨ ਦਾ ਮਨੋਰਥ ਸਕੂਲੀ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਜਾਣੂ ਕਰਵਾਉਣਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਨੂੰ ਵੀ ਕੈਲੰਡਰ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ। ਇਸ ਵਿਚ ਪੰਜਾਬ ਦੇ ਪਹਿਲੇ ਸਮਾਰਟ ਸਕੂਲ ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ, ਵਿਸ਼ੇਸ਼ ਬੱਚਿਆਂ ਦੀ ਸੂਬਾਈਆਂ ਖੇਡਾਂ ’ਚੋਂ ਪ੍ਰਾਪਤੀਆਂ, ਸਟੇਟ ਐਵਾਰਡੀ ਅਧਿਆਪਕਾਂ, ਸੁਰਜੀਤਪੁਰਾ ਸਕੂਲ ’ਚ ਸਥਾਪਿਤ ਨਰਸਰੀ ਆਦਿ ਦੀਆਂ ਤਸਵੀਰਾਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਵਸੁੰਧਰਾ ਕਪਿਲਾ, ਪੜ੍ਹੋ ਪੰਜਾਬ ਦੇ ਜ਼ਿਲ੍ਹਾ ਕੋ-ਆਰਡੀਨੇਟਰ ਕੁਲਦੀਪ ਸਿੰਘ ਭੁੱਲਰ, ਪਰਦੀਪ ਕੁਮਾਰ ਹੈੱਡਮਾਸਟਰ ਅਤੇ ਡਾ.ਸੰਜੈ ਸਿੰਗਲਾ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

06/19/2025
Load More
Previous Post

ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ ਜਥੇਬੰਦੀ ਦਾ 2023 ਦਾ ਕੈਲੰਡਰ ਜਾਰੀ

Next Post

ਬਰਨਾਲਾ ਦੇ ਪੀਓ ਸਟਾਫ਼ ਵਲੋਂ ਚੋਰੀ ਦੇ ਮਾਮਲੇ `ਚ ਭਗੌੜਾ ਕਾਬੂ

Nirmal Pandori

Nirmal Pandori

Related Posts

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

by Nirmal Pandori
06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
ਪੰਜਾਬ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

by Nirmal Pandori
06/18/2025
Load More
Next Post
ਬਰਨਾਲਾ ਦੇ ਪੀਓ ਸਟਾਫ਼ ਵਲੋਂ ਚੋਰੀ ਦੇ ਮਾਮਲੇ `ਚ ਭਗੌੜਾ ਕਾਬੂ

ਬਰਨਾਲਾ ਦੇ ਪੀਓ ਸਟਾਫ਼ ਵਲੋਂ ਚੋਰੀ ਦੇ ਮਾਮਲੇ `ਚ ਭਗੌੜਾ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend