Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਦੇ ਪੀਓ ਸਟਾਫ਼ ਵਲੋਂ ਚੋਰੀ ਦੇ ਮਾਮਲੇ `ਚ ਭਗੌੜਾ ਕਾਬੂ

Nirmal Pandori by Nirmal Pandori
01/05/2023
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਦੇ ਪੀਓ ਸਟਾਫ਼ ਵਲੋਂ ਚੋਰੀ ਦੇ ਮਾਮਲੇ `ਚ ਭਗੌੜਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 5 ਨਵੰਬਰ (ਸੋਨੀ ਧਨੌਲਾ)-

ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੀਓ ਸਟਾਫ਼ ਦੀ ਟੀਮ ਵਲੋਂ ਚੋਰੀ ਦੇ ਮਾਮਲੇ ਚ ਭਗੌੜਾ ਚੱਲ ਰਹੇ ਇੱਕ ਵਿਅਕਤੀ ਨੂੰ ਕਾਬੂ ਕਰਨਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਆਈ ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗੁਰਜੀਤ ਸਿੰਘ ਉਰਫ਼ ਬਿੱਲਾ ਪੁੱਤਰ ਬਲਵੀਰ ਸਿੰਘ ਵਾਸੀ ਛਿਆੜ ਜਿ਼ਲ੍ਹਾ ਲੁਧਿਆਣਾ ਹਾਲ ਗੋਬਿੰਦ ਕਲੋਨੀ ਮਲੇਰਕੋਟਲਾ ਦੇ ਖਿਲਾਫ਼ ਥਾਣਾ ਠੁੱਲੀਵਾਲ ਵਿਖੇ ਮੁਕੱਦਮਾ ਨੰਬਰ 91 ਮਿਤੀ 29 ਦਸੰਬਰ 2018 ਨੂੰ ਚੋਰੀ ਦੀਆਂ ਵੱਖ ਵੱਖ ਧਰਾਵਾਂ ਤਹਿਤ ਦਰਜ ਕੀਤਾ ਸੀ। ਜਿਸ ਨੂੰ ਗ੍ਰਿਫਤਾਰ ਕਰਕੇ ਪੇਸ਼ ਅਦਾਲਤ ਕੀਤਾ ਗਿਆ ਪਰ ਉਕਤ ਵਿਅਕਤੀ ਅਦਾਲਤੀ ਕਾਰਵਾਈ ਦੌਰਾਨ ਗੈਰ ਹਾਜ਼ਰ ਹੋ ਗਿਆ। ਜਿਸ ਨੂੰ ਮਾਨਯੋਗ ਅਦਾਲਤ ਵਲੋਂ 12 ਜੁਲਾਈ 2022 ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੀਓ ਸਟਾਫ਼ ਦੀ ਟੀਮ ਵਲੋਂ ਉਕਤ ਵਿਅਕਤੀ ਨੂੰ ਨੇੜੇ ਕਚਹਿਰੀਆਂ ਬਰਨਾਲਾ ਤੋਂ ਗ੍ਰਿਫ਼ਤਾਰ ਕੀਤਾ। ਜਿਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਜੁਡੀਸੀਅਲ ਰਿਮਾਂਡ ਲਈ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਭੇਜ ਦਿੱਤਾ ਹੈ। ਇਸ ਮੌਕੇ ਏਐਸਆਈ ਨੈਬ ਸਿੰਘ ਤੇ ਏਐਸਆਈ ਰਣ ਸਿੰਘ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Previous Post

ਸਰਕਾਰ ਨੇ ਧੌਲਾ ਸਕੂਲ ਦਾ ਨਾਮ ਰਾਮ ਸਰੂਪ ਅਣਖੀ ਦੇ ਨਾਮ ’ਤੇ ਰੱਖਿਆ: ਮੀਤ ਹੇਅਰ

Next Post

ਸਿਹਤ ਵਿਭਾਗ ਵੱਲੋਂ ਬੱਚਿਆਂ ਨੂੰ ਪੋਲੀਓ ਦਾ ਤੀਜਾ ਟੀਕਾ ਲਾਉਣ ਦੀ ਸ਼ੁਰੂਆਤ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਸਿਹਤ ਵਿਭਾਗ ਵੱਲੋਂ ਬੱਚਿਆਂ ਨੂੰ ਪੋਲੀਓ ਦਾ ਤੀਜਾ ਟੀਕਾ ਲਾਉਣ ਦੀ ਸ਼ੁਰੂਆਤ

ਸਿਹਤ ਵਿਭਾਗ ਵੱਲੋਂ ਬੱਚਿਆਂ ਨੂੰ ਪੋਲੀਓ ਦਾ ਤੀਜਾ ਟੀਕਾ ਲਾਉਣ ਦੀ ਸ਼ੁਰੂਆਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend