Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਹਤ ਵਿਭਾਗ ਵੱਲੋਂ ਬੱਚਿਆਂ ਨੂੰ ਪੋਲੀਓ ਦਾ ਤੀਜਾ ਟੀਕਾ ਲਾਉਣ ਦੀ ਸ਼ੁਰੂਆਤ

Nirmal Pandori by Nirmal Pandori
01/06/2023
in ਸਿਹਤ, ਬਰਨਾਲਾ ਆਸ-ਪਾਸ
Reading Time: 1 min read
A A
0
ਸਿਹਤ ਵਿਭਾਗ ਵੱਲੋਂ ਬੱਚਿਆਂ ਨੂੰ ਪੋਲੀਓ ਦਾ ਤੀਜਾ ਟੀਕਾ ਲਾਉਣ ਦੀ ਸ਼ੁਰੂਆਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 6 ਨਵੰਬਰ ( ਨਿਰਮਲ ਸਿੰਘ ਪੰਡੋਰੀ)-

ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪ੍ਰਵੇਸ਼ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਗੁਰਬਿੰਦਰ ਕੌਰ ਤੇ ਸੀਨੀਅਰ ਮੈਡੀਕਲ ਅਫਸਰ ਡਾ. ਤਪਿੰਦਰਜੋਤ ਕੌਸ਼ਲ ਵੱਲੋਂ ਬੱਚਿਆਂ ਨੂੰ ਪੋਲੀਓ ਦਾ ਤੀਜਾ ਟੀਕਾ ਲਗਾਉਣ ਦੀ ਸ਼ੁਰੂਆਤ ਸਿਵਲ ਹਸਪਤਾਲ ਬਰਨਾਲਾ ਤੋਂ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਭਾਰਤ ਨੂੰ ਪੋਲੀਓ ਮੁਕਤ ਦੇਸ਼ ਦਾ ਸਰਟੀਫੀਕੇਟ ਦਿੱਤਾ ਜਾ ਚੁੱਕਾ ਹੈ, ਪਰ ਫਿਰ ਵੀ ਭਾਰਤ ਦੇ ਗੁਆਂਢੀ ਦੇਸ਼ਾਂ ਵਿੱਚ ਪੋਲੀਓ ਦੇ ਆ ਰਹੇ ਕੇਸਾਂ ਕਾਰਨ ਪੋਲੀਓ ‘ਤੇ ਕਾਬੂ ਪਾਉਣ ਲਈ ਲਗਾਤਰ ਯਤਨ ਜਾਰੀ ਹਨ। ਇਸੇ ਲੜੀ ਤਹਿਤ ਟੀਕਾਕਰਨ ਸੂਚੀ ‘ਚ ਪੋਲੀਓ ਦੀ ਤੀਜੀ ਖੁਰਾਕ (ਟੀਕਾ) ਜੋ ਕਿ ਬੱਚੇ ਦੇ 9 ਮਹੀਨੇ ਦੀ ਉਮਰ ਤੋਂ ਬਾਅਦ ਮੀਜਲ ਰੁਬੇਲਾ ਦੇ ਪਹਿਲੇ ਟੀਕੇ ਨਾਲ ਲਗਾਈ ਜਾਵੇਗੀ। ਅੱਜ ਤੋਂ ਇਹ ਟੀਕਾ ਟੀਕਾਕਰਨ ਸੂਚੀ ‘ਚ ਸ਼ਾਮਲ ਕੀਤਾ ਗਿਆ ਹੈ, ਜੋ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਲਗਾਇਆ ਜਾਵੇਗਾ। ਪੋਲੀਓ ਦਾ ਪਹਿਲਾ ਟੀਕਾ ਡੇਢ ਮਹੀਨੇ ਦੀ ਉਮਰ ਅਤੇ ਦੂਜਾ ਟੀਕਾ ਸਾਢੇ ਤਿੰਨ ਮਹੀਨੇ ਦੀ ਉਮਰ ਤੇ ਬੱਚਿਆਂ ਨੂੰ ਪਹਿਲਾਂ ਤੋਂ ਹੀ ਲਗਾਇਆ ਜਾ ਰਿਹਾ  ਹੈ। ਜਿਹੜੇ ਬੱਚੇ 9 ਮਹੀਨੇ ਦੀ ਉਮਰ ਪੂਰੀ ਕਰ ਗਏ ਹਨ, ਉਨ੍ਹਾਂ ਨੂੰ ਇਹ ਟੀਕਾ ਜ਼ਰੂਰ ਲਗਵਾਇਆ ਜਾਵੇ।ਇਸ ਮੌਕਰ ਕੁਲਦੀਪ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫਸਰ, ਸਤਨਾਮ ਕੌਰ ਸਿਹਤ ਸੁਪਰਵਾਇਜ਼ਰ, ਮਨਜੀਤ ਕੌਰ, ਕਿਰਨਦੀਪ ਕੌਰ, ਜਰਨੈਲ ਸਿੰਘ ਸਿਹਤ ਕਰਮਚਾਰੀ ਤੇ ਗੁਰਦੀਪ ਸਿੰਘ ਟੀਕਾਕਰਨ ਸਹਾਇਕ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ

ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ

05/15/2026
ਬਰਨਾਲਾ ਦੇ ਰਜਵਾੜੇ ਢਾਬੇ ‘ਤੇ ਖਿੜਿਆ ਕਮਲ ਦਾ ਫੁੱਲ…ਬੜਿੰਗ ਨੇ ਕੀਤੀ ਭਾਜਪਾ ‘ਚ ਸ਼ਮੂਲੀਅਤ

ਬਰਨਾਲਾ ਦੇ ਰਜਵਾੜੇ ਢਾਬੇ ‘ਤੇ ਖਿੜਿਆ ਕਮਲ ਦਾ ਫੁੱਲ…ਬੜਿੰਗ ਨੇ ਕੀਤੀ ਭਾਜਪਾ ‘ਚ ਸ਼ਮੂਲੀਅਤ

05/11/2026
ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

05/10/2026
Load More
Previous Post

ਬਰਨਾਲਾ ਦੇ ਪੀਓ ਸਟਾਫ਼ ਵਲੋਂ ਚੋਰੀ ਦੇ ਮਾਮਲੇ `ਚ ਭਗੌੜਾ ਕਾਬੂ

Next Post

ਜ਼ਿਲ੍ਹਾ ਚੋਣ ਅਫਸਰ ਨੇ ਵੋਟਰ ਸੂਚੀ ਦੇ ਸੈੱਟ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੇ   

Nirmal Pandori

Nirmal Pandori

Related Posts

ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ

by Nirmal Pandori
05/15/2026
ਬਰਨਾਲਾ ਦੇ ਰਜਵਾੜੇ ਢਾਬੇ ‘ਤੇ ਖਿੜਿਆ ਕਮਲ ਦਾ ਫੁੱਲ…ਬੜਿੰਗ ਨੇ ਕੀਤੀ ਭਾਜਪਾ ‘ਚ ਸ਼ਮੂਲੀਅਤ
ਬਰਨਾਲਾ ਆਸ-ਪਾਸ

ਬਰਨਾਲਾ ਦੇ ਰਜਵਾੜੇ ਢਾਬੇ ‘ਤੇ ਖਿੜਿਆ ਕਮਲ ਦਾ ਫੁੱਲ…ਬੜਿੰਗ ਨੇ ਕੀਤੀ ਭਾਜਪਾ ‘ਚ ਸ਼ਮੂਲੀਅਤ

by Nirmal Pandori
05/11/2026
ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼
ਬਰਨਾਲਾ ਆਸ-ਪਾਸ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

by Nirmal Pandori
05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

by Nirmal Pandori
05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ
ਬਰਨਾਲਾ ਆਸ-ਪਾਸ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

by Nirmal Pandori
05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ
ਬਰਨਾਲਾ ਆਸ-ਪਾਸ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

by Nirmal Pandori
05/07/2026
Load More
Next Post
ਜ਼ਿਲ੍ਹਾ ਚੋਣ ਅਫਸਰ ਨੇ ਵੋਟਰ ਸੂਚੀ ਦੇ ਸੈੱਟ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੇ   

ਜ਼ਿਲ੍ਹਾ ਚੋਣ ਅਫਸਰ ਨੇ ਵੋਟਰ ਸੂਚੀ ਦੇ ਸੈੱਟ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੇ   

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend