Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚੰਦਰਾ ਗੁਆਂਢ .. ਤੇ ਮਾੜਾ ਸਲਾਹਕਾਰ ਨਾ ਹੋਵੇ .. !

Nirmal Pandori by Nirmal Pandori
07/02/2021
in ਪੰਜਾਬ
Reading Time: 1 min read
A A
0
ਚੰਦਰਾ ਗੁਆਂਢ .. ਤੇ ਮਾੜਾ ਸਲਾਹਕਾਰ ਨਾ ਹੋਵੇ .. !
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ, 02 ਜੁਲਾਈ (ਨਿਰਮਲ ਸਿੰਘ ਪੰਡੋਰੀ) : ਅਕਸਰ ਕਿਹਾ ਜਾਂਦਾ ਹੈ ਕਿ ਗੁਆਂਢ ਚੰਦਰਾ ਅਤੇ ਸਲਾਹਕਾਰ ਮਾੜਾ ਨਾ ਹੋਵੇ ਕਿਉਂਕਿ ਚੰਦਰਾ ਗੁਆਂਢ ਕੋਈ ਨਾ ਕੋਈ ਨਵਾਂ ਸਿਆਪਾ ਖੜਾ ਰੱਖਦਾ ਹੈ ਅਤੇ ਮਾੜਾ ਸਲਾਹਕਾਰ ਹਮੇਸ਼ਾ ਪੁੱਠੇ ਰਾਹ ਤੋਰੀ ਰੱਖਦਾ ਹੈ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਅਜਿਹੀ ਘਟਨਾ ਹੀ ਵਾਪਰੀ, ਜਦ ਪ੍ਰਧਾਨ ਸਾਹਿਬ ਪਿਛਲੇ ਦਿਨੀਂ ਬਿਆਸ ਦਰਿਆ ਵਿੱਚ ਮਾਇਨਿੰਗ ਦੀਆਂ ਖੱਡਾਂ ’ਤੇ ਰੇਡ ਕਰਨ ਪੁੱਜੇ । ਸੁਖਬੀਰ ਸਿੰਘ ਬਾਦਲ ਨੇ ਆਪਣੀ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨਾਲ ਆਪਣੀ ਛਾਪਾਮਾਰੀ ਦੀ ਵੀਡੀਓ ਵਾਇਰਲ ਕਰਕੇ ਨਾਜਾਇਜ਼ ਮਾਇਨਿੰਗ ਦੇ ਦੋਸ਼ ਲਾਏ। ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਨੇ ਇਹ ਵੀਡੀਓ ਕਲਿੱਪ ਵਾਇਰਲ ਕਰਨ ਲਈ ਸਾਰਾ ਜ਼ੋਰ ਲਗਾ ਦਿੱਤਾ। ਵੀਡੀਓ ਵਾਇਰਲ ਹੋਣ ਤੋਂ ਬਾਅਦ ਸੂਬੇ ਦਾ ਮਾਇਨਿੰਗ ਵਿਭਾਗ ਵੀ ਹਰਕਤ ਵਿੱਚ ਆ ਗਿਆ ਅਤੇ ਜਿਸ ਰੇਤੇ ਦੀ ਖੱਡ ’ਤੇ ਸੁਖਬੀਰ ਸਿੰਘ ਬਾਦਲ ਖੜੇ ਹੋਏ ਸਨ ਉਸ ਖੱਡ ਦੇ ਠੇਕੇਦਾਰ ਨੇ ਵੀ ਛੋਟੇ ਬਾਦਲ ਦੀ ਵੀਡੀਓ ਕਲਿੱਪ ’ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਸਬੰਧਿਤ ਰੇਤੇ ਦੀ ਖੱਡ ’ਤੇ ਚੱਲ ਰਿਹਾ ਕੰਮ ਕਾਨੂੰਨੀ ਹੈ, ਜਿਸ ਤੋਂ ਬਾਅਦ ਛੋਟੇ ਬਾਦਲ ਦੇ ਮਾੜੇ ਸਲਾਹਕਾਰਾਂ ਦੀ ਦਿੱਤੀ ਸਲਾਹ ਕਾਰਨ ਸ਼੍ਰੋਮਣੀ ਅਕਲੀ ਦਲ ਦੇ ਆਈਟੀ ਵਿੰਗ ਦੀ ਬੋਲਤੀ ਬੰਦ ਹੋ ਗਈ। ਸਬੰਧਿਤ ਠੇਕੇਦਾਰ ਨੇ ਮਾਮਲੇ ਨੂੰ ਰਾਜਨੀਤਿਕ ਧੱਕਾ ਲਗਾ ਕੇ ਬਿਆਸ ਥਾਣੇ ’ਚ ਵਾੜ ਦਿੱਤਾ, ਜਿੱਥੇ ਸਬੰਧਿਤ ਮਾਇਨਿੰਗ ਸਾਈਟ ਦੇ ਠੇਕੇਦਾਰ ਦੀ ਸ਼ਿਕਾਇਤ ਉੱਪਰ ਸੁਖਬੀਰ ਸਿੰਘ ਬਾਦਲ ,ਵਿਰਸਾ ਸਿੰਘ ਵਲਟੋਹਾ, ਅਮਰਪਾਲ ਸਿੰਘ ਬੋਨੀ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਅਕਾਲੀ ਵਿਰੋਧੀ ਪਾਰਟੀਆਂ ਨੇ ਤਾਂ ਸੁਖਬੀਰ ਸਿੰਘ ਬਾਦਲ ਦੀ ਛਾਪਾਮਾਰੀ ’ਤੇ ਤਨਜ਼ ਕਸਣੇ ਹੀ ਸਨ ਪ੍ਰੰਤੂ ਅਕਾਲੀ ਦਲ ਦੇ ਅੰਦਰ ਵੀ ਘੁਸਰ-ਫੁਸਰ ਹੋ ਰਹੀ ਹੈ ਕਿ ‘ਮਾੜੇ ਸਲਾਹਕਾਰਾਂ ਨੇ ਦਰਿਆ ਦੇ ਰੇਤੇ ’ਚ ਫਸਾ ਦਿੱਤੇ’।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

ਨਿਊਟਰੀਸ਼ਨ ਅਤੇ ਹੈਲਥਕੇਅਰ ਵੋਕੇਸ਼ਨਲ ਕੋਰਸ ਲਈ ਅਮਨਦੀਪ ਕੌਰ ਲੈਕਚਰਾਰ ਨਿਯੁਕਤ

Next Post

ਜਲਦ ਸ਼ੁਰੂ ਹੋਏਗਾ ਬਰਨਾਲਾ ਵਿਖੇ ਏਡਜ਼ ਦਾ ਇਲਾਜ : ਡਾ ਔਲ਼ਖ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਜਲਦ ਸ਼ੁਰੂ ਹੋਏਗਾ ਬਰਨਾਲਾ ਵਿਖੇ ਏਡਜ਼ ਦਾ ਇਲਾਜ : ਡਾ ਔਲ਼ਖ

ਜਲਦ ਸ਼ੁਰੂ ਹੋਏਗਾ ਬਰਨਾਲਾ ਵਿਖੇ ਏਡਜ਼ ਦਾ ਇਲਾਜ : ਡਾ ਔਲ਼ਖ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend