Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਸ਼ੀਲੀਆਂ ਗੋਲੀਆਂ ਸਮੇਤ ਦੋ ਮਹਿਲਾ ਤਸਕਰ ਗ੍ਰਿਫਤਾਰ

Nirmal Pandori by Nirmal Pandori
01/07/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਨਸ਼ੀਲੀਆਂ ਗੋਲੀਆਂ ਸਮੇਤ ਦੋ ਮਹਿਲਾ ਤਸਕਰ ਗ੍ਰਿਫਤਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 7 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਪੁਲਿਸ ਨੇ ਦੋ ਮਹਿਲਾਵਾਂ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਲੋਕਾਂ ਨੂੰ ਨਸ਼ੀਲੀਆਂ ਗੋਲੀਆਂ ਵੇਚਣ ਦਾ ਗੋਰਖ ਧੰਦਾ ਕਰਦੇ ਸਨ । ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਸਤਵੀਰ ਸਿੰਘ ਪੀ ਪੀ ਐਸ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਸੰਦੀਪ ਕੁਮਾਰ ਦੀਆਂ ਹਦਾਇਤਾਂ ‘ਤੇ ਰਮਨੀਸ਼ ਕੁਮਾਰ ਚੌਧਰੀ ਐਸਪੀ ਡੀ ਦੀ ਅਗਵਾਈ ਹੇਠ ਮਾੜੇ ਅਨਸਰਾਂ ਖਿਲਾਫ਼ ਵਿੱਢੀ ਮਹਿੰਮ ਤਹਿਤ ਪੁਲਿਸ ਚੌਂਕੀ ਹੰਢਿਆਇਆ ਦੇ ਇੰਚਾਰਜ ਏਐਸਆਈ ਤਰਸੇਮ ਸਿੰਘ ਨੇ ਮੁਖਬਰੀ ਦੇ ਅਧਾਰ ‘ਤੇ ਆਮ ਲੋਕਾਂ ਨੂੰ ਨਸ਼ੀਲੀਆਂ ਗੋਲੀਆਂ ਵੇਚਣ ਸਬੰਧੀ ਪੰਮੋ ਕੌਰ ਪਤਨੀ ਕੇਸਰ ਸਿੰਘ, ਗਗਨਦੀਪ ਸਿੰਘ ਉਰਫ ਗਗਨ ਅਤੇ ਮੀਨਾ ਰਾਣੀ ਪਤਨੀ ਰਿੰਕੂ ਸਿੰਘ ਵਾਸੀ ਪੱਤੀ ਕਿਲਾ ਹੰਡਿਆਇਆ ਦੇ ਖਿਲਾਫ ਦਰਜ ਕੀਤਾ ਸੀ ਅਤੇ ਇਸੇ ਮੁਕੱਦਮੇ ਉਪਰ ਅਗਲੇਰੀ ਕਾਰਵਾਈ ਕਰਦੇ ਹੋਏ ਸਬ-ਇੰਸਪੈਕਟਰ ਅਮਰਨਾਥ ਵੱਲੋਂ ਪੰਮੋ ਕੌਰ ਅਤੇ ਗਗਨਦੀਪ ਸਿੰਘ ਉਰਫ ਗਗਨ ਨੂੰ ਕਾਬੂ ਕਰ ਕੇ 730 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਵਾਈਆਂ ਅਤੇ ਮੀਨਾ ਰਾਣੀ ਨੂੰ ਵੀ ਗ੍ਰਿਫਤਾਰ ਕਰਕੇ ਉਸ ਪਾਸੋਂ 220 ਖੁੱਲੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਵਾਈਆ ।ਡੀਐਸਪੀ ਸਤਵੀਰ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀਆਂ ਦਾ ਪੁਲਿਸ ਰਿਮਾਂਡ ਲਿਆ ਜਾਵੇਗਾ ਜਿਸ ਤਹਿਤ ਹੋਰ ਪੁੱਛਗਿਛ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

Load More
Previous Post

ਡੰਡਾ ਪੀਰ ਹੈ ਵਿਗੜਿਆਂ-ਤਿਗੜਿਆਂ ਦਾ.. ਵਿਗੜੀ ਔਲਾਦ ਨੂੰ ਝਟਕਾ

Next Post

ਪੰਜਾਬ ਦੇ IAS ਅਫ਼ਸਰ ਨੂੰ ਗ੍ਰਿਫ਼ਤਾਰ ਕਰਕੇ ਪੇਸ਼ ਕਰੋ… ਕੌਮੀ ਕਮਿਸ਼ਨ ਨੇ DGP ਨੂੰ ਦਿੱਤੇ ਹੁਕਮ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
Load More
Next Post
ਪੰਜਾਬ ਦੇ IAS ਅਫ਼ਸਰ ਨੂੰ ਗ੍ਰਿਫ਼ਤਾਰ ਕਰਕੇ ਪੇਸ਼ ਕਰੋ… ਕੌਮੀ ਕਮਿਸ਼ਨ ਨੇ DGP ਨੂੰ ਦਿੱਤੇ ਹੁਕਮ

ਪੰਜਾਬ ਦੇ IAS ਅਫ਼ਸਰ ਨੂੰ ਗ੍ਰਿਫ਼ਤਾਰ ਕਰਕੇ ਪੇਸ਼ ਕਰੋ… ਕੌਮੀ ਕਮਿਸ਼ਨ ਨੇ DGP ਨੂੰ ਦਿੱਤੇ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend