Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ IAS ਅਫ਼ਸਰ ਨੂੰ ਗ੍ਰਿਫ਼ਤਾਰ ਕਰਕੇ ਪੇਸ਼ ਕਰੋ… ਕੌਮੀ ਕਮਿਸ਼ਨ ਨੇ DGP ਨੂੰ ਦਿੱਤੇ ਹੁਕਮ

Nirmal Pandori by Nirmal Pandori
01/07/2023
in ਪੰਜਾਬ
Reading Time: 1 min read
A A
0
ਪੰਜਾਬ ਦੇ IAS ਅਫ਼ਸਰ ਨੂੰ ਗ੍ਰਿਫ਼ਤਾਰ ਕਰਕੇ ਪੇਸ਼ ਕਰੋ… ਕੌਮੀ ਕਮਿਸ਼ਨ ਨੇ DGP ਨੂੰ ਦਿੱਤੇ ਹੁਕਮ

djh ~ ·ð¤ÂèÅUè vwy çßÁØ âæ¢ÂÜæÐ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ -ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ ਨੇ ਪੰਜਾਬ ਦੇ ਇਕ IAS ਅਫਸਰ ਨੂੰ ਗ੍ਰਿਫਤਾਰ ਕਰਕੇ ਕਮਿਸ਼ਨ ਦੇ ਸਾਹਮਣੇ ਪੇਸ਼ ਕਰਨ ਲਈ ਡੀਜੀਪੀ ਪੰਜਾਬ ਨੂੰ ਹੁਕਮ ਦਿੱਤੇ ਹਨ। ਕਮਿਸ਼ਨ ਦੇ ਕੋਰਟ ਅਫਸਰ ਨੇ ਪੰਜਾਬ ਦੇ ਪ੍ਰਿੰਸੀਪਲ ਸਕੱਤਰ (ਸਕੂਲ ਸਿੱਖਿਆ) ਵਿਰੁੱਧ ਡੀ ਜੀ ਪੀ ਪੰਜਾਬ ਨੂੰ ਹੁਕਮ ਦਿੱਤੇ ਹਨ ਕਿ ਜਸਪ੍ਰੀਤ ਤਲਵਾੜ ਆਈ ਏ ਐਸ ਨੂੰ ਗ੍ਰਿਫਤਾਰ ਕਰਕੇ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੀ ਨਵੀਂ ਦਿੱਲੀ ਕਮਿਸ਼ਨ ਹੈਡਕੁਆਰਟਰ ਸਥਿਤ ਅਦਾਲਤ ਵਿੱਚ 17 ਜਨਵਰੀ ਨੂੰ 11 ਵਜੇ ਪੇਸ਼ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਕੌਮੀ ਕਮਿਸ਼ਨ ਨੇ ਆਈਏਐਸ ਅਧਿਕਾਰੀ ਜਸਪ੍ਰੀਤ ਤਲਵਾੜ ਨੇ 2010 ਵਿੱਚ ਜੂਨੀਅਰ ਅਤੇ ਜਨਰਲ ਕੈਟਾਗਿਰੀ ਦੇ ਪ੍ਰਿੰਸੀਪਲਾਂ ਨੂੰ ਸਿੱਖਿਆ ਅਧਿਕਾਰੀ ਲਗਾਉਣ ਦੇ ਮਾਮਲੇ ਦੀ ਸੁਣਵਾਈ ਸਬੰਧੀ ਪੇਸ਼ ਹੋਣ ਲਈ ਬੁਲਾਇਆ ਸੀ ਪ੍ਰੰਤੂ ਸੰਮਨ ਤਾਮੀਲ ਹੋਣ ਦੇ ਬਾਵਜੂਦ ਵੀ ਜਸਪ੍ਰੀਤ ਤਲਵਾੜ ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਕਮਿਸ਼ਨ ਨੇ ਆਪਣੇ ਅਧਿਕਾਰਾਂ ਤਹਿਤ ਸਿਵਲ ਅਦਾਲਤ ਦੀ ਸ਼ਕਤੀ ਦੀ ਵਰਤੋਂ ਕਰਦਿਆਂ ਜਸਪ੍ਰੀਤ ਤਲਵਾੜ ਨੂੰ ਗ੍ਰਿਫ਼ਤਾਰ ਕਰ ਕੇ 17 ਜਨਵਰੀ ਨੂੰ ਕਮਿਸ਼ਨ ਸਾਹਮਣੇ ਪੇਸ਼ ਕਰਨ ਦੇ ਡੀ ਜੀ ਪੀ ਪੰਜਾਬ ਨੂੰ ਹੁਕਮ ਦਿੱਤੇ ਹਨ। ਕੌਮੀ ਕਮਿਸ਼ਨ ਵੱਲੋਂ ਪੰਜਾਬ ਦੇ ਇਕ ਆਈ ਏ ਐਸ ਅਧਿਕਾਰੀ ਨੂੰ ਗ੍ਰਿਫ਼ਤਾਰ ਕਰ ਕੇ ਪੇਸ਼ ਕਰਨ ਦੇ ਹੁਕਮਾਂ ਤੋਂ ਬਾਅਦ ਕਿ ਇਹ ਮਾਮਲਾ ਸਿਆਸੀ ਪਲੇਟਫ਼ਾਰਮ ‘ਤੇ ਵੀ ਚਰਚਾ ਵਿੱਚ ਹੈ । ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਹੀ ਇਕ ਆਈ ਏ ਐਸ ਅਫਸਰ ਦੀ ਗ੍ਰਿਫਤਾਰੀ ਸਬੰਧੀ ਕੌਮੀ ਕਮਿਸ਼ਨ ਦੇ ਹੁਕਮਾਂ ਨੂੰ ਕਿਵੇਂ ਲਾਗੂ ਕਰੇਗੀ, ਇਸ ਉਪਰ ਨਜ਼ਰਾਂ ਬਣੀਆਂ ਰਹਿਣਗੀਆਂ ਕਿਉਂਕਿ ਸੂਬੇ ਦਾ ਗ੍ਰਹਿ ਵਿਭਾਗ ਵੀ ਮੁੱਖ ਮੰਤਰੀ ਕੋਲ ਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Previous Post

ਨਸ਼ੀਲੀਆਂ ਗੋਲੀਆਂ ਸਮੇਤ ਦੋ ਮਹਿਲਾ ਤਸਕਰ ਗ੍ਰਿਫਤਾਰ

Next Post

ਮੁੱਖ ਮੰਤਰੀ ਦਾ ਗੁਰੂ ਦੀ ਗੋਲਕ ਬਾਰੇ ਦਿੱਤਾ ਬਿਆਨ ਸੰਗਤ ਦੀ ਸ਼ਰਧਾ ਨੂੰ ਠੇਸ ਪਹੁੰਚਾੳਣ ਵਾਲਾ -ਨਿਰਮਲ ਦੋਸਤ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਮੁੱਖ ਮੰਤਰੀ ਦਾ ਗੁਰੂ ਦੀ ਗੋਲਕ ਬਾਰੇ ਦਿੱਤਾ ਬਿਆਨ ਸੰਗਤ ਦੀ ਸ਼ਰਧਾ ਨੂੰ ਠੇਸ ਪਹੁੰਚਾੳਣ ਵਾਲਾ -ਨਿਰਮਲ ਦੋਸਤ

ਮੁੱਖ ਮੰਤਰੀ ਦਾ ਗੁਰੂ ਦੀ ਗੋਲਕ ਬਾਰੇ ਦਿੱਤਾ ਬਿਆਨ ਸੰਗਤ ਦੀ ਸ਼ਰਧਾ ਨੂੰ ਠੇਸ ਪਹੁੰਚਾੳਣ ਵਾਲਾ -ਨਿਰਮਲ ਦੋਸਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend