Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਧੀਆਂ ਨੂੰ ਵੀ ਪੁੱਤਰਾਂ ਦੀ ਤਰ੍ਹਾਂ ਬਰਾਬਰੀ ਤੇ ਸਾਰੀਆਂ ਸਹੂਲਤਾਂ ਦੇਵੋ- ਡਾ. ਔਜਲਾ

Nirmal Pandori by Nirmal Pandori
01/11/2023
in ਸਿਹਤ, ਬਰਨਾਲਾ ਆਸ-ਪਾਸ
Reading Time: 1 min read
A A
0
ਧੀਆਂ ਨੂੰ ਵੀ ਪੁੱਤਰਾਂ ਦੀ ਤਰ੍ਹਾਂ ਬਰਾਬਰੀ ਤੇ ਸਾਰੀਆਂ ਸਹੂਲਤਾਂ ਦੇਵੋ- ਡਾ. ਔਜਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਿਹਤ ਵਿਭਾਗ ਨੇ ਮਨਾਈ ‘ਧੀਆਂ ਦੀ ਲੋਹੜੀ’

ਬਰਨਾਲਾ 11 ਜਨਵਰੀ (ਨਿਰਮਲ ਸਿੰਘ ਪੰਡੋਰੀ)-

 ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪਰਵੇਸ਼ ਕੁਮਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਧਨੌਲਾ ਡਾ. ਸਤਵੰਤ ਸਿੰਘ ਔਜਲਾ ਦੀ ਅਗਵਾਈ ਹੇਠ ਹੈਲਥ ਅਤੇ ਵੈੱਲਨੈੱਸ ਸੈਂਟਰ ਪਿੰਡ ਰੂੜੇਕੇ ਕਲਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੀਆ ਵਿਖੇ ਪੀਐਨਡੀਟੀ ਐਕਟ ਅਤੇ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ ਜਾਗਰੂਕਤਾ ਦੇ ਉਦੇਸ਼ ਨਾਲ ‘ਧੀਆਂ ਦੀ ਲੋਹੜੀ’ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਵਿਚ ਐੱਸਐਮਓ ਡਾ. ਸਤਵੰਤ ਸਿੰਘ ਔਜਲਾ, ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ , ਬਲਾਕ ਐਕਸਟੈੰਸ਼ਨ ਐਜੂਕੇਟਰ ਬਲਰਾਜ ਸਿੰਘ , ਹੈਲਥ ਇੰਸਪੈਕਟਰ ਰਣਜੀਵ ਕੁਮਾਰ ,ਲਖਵਿੰਦਰ ਸਿੰਘ, ਪ੍ਰਿੰਸੀਪਲ ਸ.ਸੀ.ਸੈ.ਸਕੂਲ ਰਾਜੀਆ ਪਰਮਿੰਦਰ ਕੌਰ, ਸਰਪੰਚ ਮਨਜਿੰਦਰ ਸਿੰਘ, ਸੀ ਐਚ ਓ ਗੁਰਪ੍ਰੀਤ ਕੌਰ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਇਹ ਪ੍ਰੋਗਰਾਮ ਕਰਵਾਉਣ ਦਾ ਮਕਸਦ ਸਮਾਜ ‘ਚ ਧੀਆਂ ਪ੍ਰਤੀ ਲੋਕਾਂ ਦੀ ਸੋਚ ਨੂੰ ਬਦਲਣ ਅਤੇ ਧੀਆਂ ਨੂੰ ਵੀ ਪੁੱਤਰਾਂ ਦੀ ਤਰ੍ਹਾਂ ਬਰਾਬਰੀ ਤੇ ਸਾਰੀਆਂ ਸਹੂਲਤਾਂ ਦੇਣ ਦਾ ਸੁਨੇਹਾ ਦੇਣਾ ਹੈ। ਬੁਲਾਰਿਆਂ ਨੇ ਪੀ.ਐਨ.ਡੀ.ਟੀ. ਐਕਟ ਬਾਰੇ ਦੱਸਿਆ ਕਿ ਗਰਭ ‘ਚ ਪਲ ਰਹੇ ਬੱਚੇ ਦਾ ਲਿੰਗ ਪਤਾ ਕਰਨ ਤੇ ਭਰੂਣ ਹੱਤਿਆ ਕਰਨਾ ਸਜ਼ਾਯੋਗ ਅਪਰਾਧ ਹੈ। ਉਨ੍ਹਾਂ ਇਸ ਮੌਕੇ ਕਿਹਾ ਕਿ ਦੁਨੀਆਂ ਭਰ ਵਿਚ ਲੜਕੀਆਂ ਹਰ ਖੇਤਰ ਵਿਚ ਮੋਹਰੀ ਹੋ ਕੇ ਸਮਾਜ ਉਸਾਰੂ ਭੂਮਿਕਾ ਅਦਾ ਕਰ ਰਹੀਆਂ ਹਨ। ਇਸ ਮੌਕੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਲੜੀ ਰੱਖਿਆ ਯੋਜਨਾ, ਜਨਨੀ ਸੁਰੱਖਿਆ ਯੋਜਨਾ, ਪੰਘੂੜਾ ਯੋਜਨਾ, ਪੰਜ ਸਾਲ ਤੱਕ ਦੀਆਂ ਲੜਕੀਆਂ ਦਾ ਮੁਫਤ ਇਲਾਜ ਅਤੇ ਹੋਰ ਸੁਵਿਧਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਨਵਜੰਮੀਆਂ ਧੀਆਂ ਨੂੰ ਸੂਟ, ਰਿਊੜੀਆਂ-ਮੂੰਗਫ਼ਲੀਆਂ ਵੰਡੀਆਂ ਗਈਆਂ। ਇਸ ਮੌਕੇ ਪਿੰਡ ਦੇ ਸਰਪੰਚ ਸੋਨੀ ਸਿੰਘ, ਸਿਹਤ ਕਰਮਚਾਰੀ ਗੁਰਮੀਤ ਸਿੰਘ, ਬੂਟਾ ਸਿੰਘ ਮਨਦੀਪ ਕੌਰ, ਗੁਰਮੀਤ ਕੌਰ, ਪਿੰਡ ਦੀਆਂ ਆਸ਼ਾ ਵਰਕਰਾਂ ਤੇ ਹੋਰ ਲੋਕ ਮੌਜੂਦ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

04/22/2026
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

04/21/2026
Load More
Previous Post

ਸਰਕਾਰੀ 108 ਐਂਬੂਲੈਂਸ ਗੱਡੀਆਂ ਨੂੰ ਲੱਗ ਸਕਦੀਆਂ ਨੇ ਬਰੇਕਾਂ..!

Next Post

ਛੋਟੇ ਉਦਮੀਆਂ ਤੇ ਸਵੈ ਸਹਾਇਤਾ ਗਰੁੱਪਾਂ ਨੂੰ ਸਬਸਿਡੀ ਆਧਾਰਿਤ ਸਕੀਮਾਂ ਬਾਰੇ ਕੀਤਾ ਜਾਗਰੂਕ

Nirmal Pandori

Nirmal Pandori

Related Posts

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

by Nirmal Pandori
04/18/2026
ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ
ਬਰਨਾਲਾ ਆਸ-ਪਾਸ

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

by Nirmal Pandori
04/17/2026
Load More
Next Post
ਛੋਟੇ ਉਦਮੀਆਂ ਤੇ ਸਵੈ ਸਹਾਇਤਾ ਗਰੁੱਪਾਂ ਨੂੰ ਸਬਸਿਡੀ ਆਧਾਰਿਤ ਸਕੀਮਾਂ ਬਾਰੇ ਕੀਤਾ ਜਾਗਰੂਕ

ਛੋਟੇ ਉਦਮੀਆਂ ਤੇ ਸਵੈ ਸਹਾਇਤਾ ਗਰੁੱਪਾਂ ਨੂੰ ਸਬਸਿਡੀ ਆਧਾਰਿਤ ਸਕੀਮਾਂ ਬਾਰੇ ਕੀਤਾ ਜਾਗਰੂਕ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend